ਪੜਚੋਲ ਕਰੋ
Sunanda Sharma: ਸੁਨੰਦਾ ਸ਼ਰਮਾ ਦੀ ਮਾਸੂਮੀਅਤ ਜਿੱਤੇਗੀ ਦਿਲ, ਦੇਖੋ ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ
Sunanda Sharma: ਸੁਨੰਦਾ ਸ਼ਰਮਾ ਨੇ ਬਿਲਕੁਲ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਦੀਵਾਨੇ ਹੋ ਰਹੇ ਹਨ।
ਸੁਨੰਦਾ ਸ਼ਰਮਾ
1/8

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਇੰਡਸਟਰੀ ਦੀ ਟੌਪ ਗਾਇਕਾਵਾਂ ਵਿਚੋਂ ਇੱਕ ਹੈ। ਉਹ ਅਕਸਰ ਹੀ ਆਪਣੇ ਗੀਤਾਂ ਤੇ ਆਪਣੀ ਖੂਬਸੂਰਤੀ ਨੂੰ ਲੈਕੇ ਲਾਈਮਲਾਈਟ ;ਚ ਰਹਿੰਦੀ ਹੈ।
2/8

ਹਾਲ ਹੀ 'ਚ ਸੁਨੰਦਾ ਸ਼ਰਮਾ ਨੇ ਬਿਲਕੁਲ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਦੀਵਾਨੇ ਹੋ ਰਹੇ ਹਨ।
Published at : 14 May 2023 03:50 PM (IST)
ਹੋਰ ਵੇਖੋ





















