ਪੜਚੋਲ ਕਰੋ

ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਨੇ ਦੀਵਾਲੀ ਪਾਰਟੀ 'ਚ ਕੀਤੀ ਖੂਬ ਮਸਤੀ , ਤਸਵੀਰਾਂ ਦੇਖ ਫ਼ੈਨਜ ਬੋਲੇ - 'ਪੰਜਾਬੀਆਂ ਦੀ ਬੈਟਰੀ ਚਾਰਜ...'

ਦੀਵਾਲੀ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ ਇੰਟਰਟੇਨਮੈਂਟ ਇੰਡਸਟਰੀ 'ਚ ਪ੍ਰੀ-ਦੀਵਾਲੀ ਮਨਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ। ਅਜਿਹੀ ਹੀ ਇੱਕ ਪਾਰਟੀ ਵਿੱਚ ਸ਼ਹਿਨਾਜ਼ ਗਿੱਲ ਨਜ਼ਰ ਆਈ।

Shehnaaz Gill

1/8

2/8
ਆਏ ਦਿਨ ਫਿਲਮੀ ਹਸਤੀਆਂ ਪਾਰਟੀਆਂ ਕਰਦੀਆਂ ਹਨ ਅਤੇ ਫਿਰ ਉਨ੍ਹਾਂ ਵਿੱਚ ਸੈਲੀਬ੍ਰਿਟੀਜ਼ ਦੀ ਆਮਦ ਹੁੰਦੀ ਹੈ। ਹੁਣ ਹਾਲ ਹੀ 'ਚ ਦੀਵਾਲੀ ਪਾਰਟੀ ਦੀਆਂ ਕੁਝ ਅੰਦਰੂਨੀ ਤਸਵੀਰਾਂ ਸਾਹਮਣੇ ਆਈਆਂ ਹਨ।

3/8
ਅਦਾਕਾਰਾ ਸ਼ਹਿਨਾਜ਼ ਗਿੱਲ ਦੀਵਾਲੀ ਪਾਰਟੀ 'ਚ ਬੇਹੱਦ ਗਲੈਮਰਸ ਅੰਦਾਜ਼ 'ਚ ਪਹੁੰਚੀ ਸੀ ਅਤੇ ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ। ਸ਼ਹਿਨਾਜ਼ ਵੀ ਪਾਰਟੀ 'ਚ ਖੂਬ ਮਸਤੀ ਕਰਦੀ ਨਜ਼ਰ ਆਈ। ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਤੇ ਸ਼ਹਿਨਾਜ਼ ਆਪਣੇ ਭਰਾ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ ਤਾਂ ਕਿਤੇ ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ।

4/8
ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਤੇ ਸ਼ਹਿਨਾਜ਼ ਆਪਣੇ ਭਰਾ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ ਤਾਂ ਕਿਤੇ ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ।

5/8
ਦੀਵਾਲੀ ਪਾਰਟੀ ਤੋਂ ਆਈਆਂ ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਫ਼ੈਨਜ ਕਾਫੀ ਪਸੰਦ ਕਰ ਰਹੇ ਹਨ।

6/8
ਫ਼ੈਨਜ ਵੀ ਗੁਰੂ ਅਤੇ ਸ਼ਹਿਨਾਜ਼ ਦੀਆਂ ਤਸਵੀਰਾਂ 'ਤੇ ਲਗਾਤਾਰ ਕਮੈਂਟ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਟਵਿੱਟਰ 'ਤੇ ਸ਼ੇਅਰ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ਪੰਜਾਬੀਆਂ ਦੀ ਬੈਟਰੀ ਚਾਰਜ ਰਹੰਦੀ ਹੈ।

7/8
ਇਕ ਹੋਰ ਯੂਜ਼ਰ ਨੇ ਲਿਖਿਆ ਕਿ ਹੁਣ ਕੋਈ ਗੱਲ ਨਹੀਂ ਜਦੋਂ ਦੋ ਪੰਜਾਬੀਆਂ ਨੂੰ ਇਕ ਫਰੇਮ ਵਿਚ ਇਕੱਠੇ ਦੇਖਿਆ ਜਾਵੇ।

8/8
ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਪੰਜਾਬ ਦਾ ਇੱਕ ਜਾਣਿਆ-ਪਛਾਣਿਆ ਨਾਮ ਹੈ ਅਤੇ ਕਈ ਪੰਜਾਬੀ ਗੀਤਾਂ ਅਤੇ ਫਿਲਮਾਂ ਵਿੱਚ ਵੀ ਕੰਮ ਕਰ ਚੁੱਕੀ ਹੈ।

ਹੋਰ ਜਾਣੋ ਪੰਜਾਬੀ ਸਟਾਰ

View More
Advertisement
Advertisement
Advertisement

ਟਾਪ ਹੈਡਲਾਈਨ

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ

ABP Premium

ਵੀਡੀਓਜ਼

ਜਿੰਦਗੀ ਭਰ ਦੀ ਕਮਾਈ ਨਾਲ ਲਏ ਮਕਾਨ ਹੀ ਬਣ ਸਕਦੇ ਹਨ ਮੌਤ ਦਾ ਕਾਰਨ, ਕਦੋਂ ਖੁੱਲੇਗੀ ਸਰਕਾਰ ਦੀ ਨੀਂਦ?Punjabi Girl Death In Canada | 2 ਮਹੀਨੇ ਪਹਿਲਾਂ ਕੈਨੇਡਾ ਭੇਜੀ ਧੀ ਦੀ ਮੌਤ, ਲਾਸ਼ ਲਿਆਉਣ ਲਈ ਭਟਕ ਰਿਹਾ ਪਰਿਵਾਰSalman Khan Dance at Ambani Wedding ਅੰਬਾਨੀ ਦੇ ਮੁੰਡੇ ਦੇ ਸੰਗੀਤ ਚ ਨੱਚੇ ਸਲਮਾਨ ਖਾਨPatiala water Logging | ਪਟਿਆਲਾ ਦੇ ਕਈ ਨੀਵੇਂ ਇਲਾਕੇ ਪਾਣੀ 'ਚ ਡੁੱਬੇ, ਬਰਸਾਤ ਨੇ ਧੋਤੇ ਨਿਗਮ ਪ੍ਰਬੰਧ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?
Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?
ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ
ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ
Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ
Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ
Voice Fraud Alert:  AI ਦੀ ਮਦਦ ਨਾਲ ਤੁਹਾਡੀ ਵੀ ਬਣਾਈ ਜਾ ਸਕਦੀ ਨਕਲੀ ਆਵਾਜ਼ ਤੇ ਠੱਗਿਆ ਜਾ ਸਕਦਾ ਪਰਿਵਾਰ, ਇਹਨਾਂ ਤਰੀਕਿਆਂ ਨਾਲ ਠੱਗੀ ਤੋਂ ਬਚੋ 

Budget 2024: ਮੋਦੀ ਸਰਕਾਰ ਆਪਣੇ 'ਚ ਸੇਵਿੰਗ ਅਕਾਊਂਟ 'ਤੇ ਸਕਦੀ ਵੱਡਾ ਤੋਹਫ਼ਾ, ਆਹ ਐਲਾਨ ਕਰਨ ਦੀ ਤਿਆਰੀ 'ਚ ਸਰਕਾਰ

Jalandhar By-polls: ਚੋਣਾਂ ਤੋਂ ਪਹਿਲਾਂ ਹੋ ਗਈ ਭਵਿੱਖਬਾਣੀ, ਤੀਜੇ ਨੰਬਰ ਆਵੇਗੀ ਆਮ ਆਦਮੀ ਪਾਰਟੀ ! ਕਾਂਗਰਸ ਨੇ ਜਾਰੀ ਕੀਤੇ ਅੰਕੜੇ 

Iran Presidential Election: ਇਰਾਨ ਨੂੰ ਨਹੀਂ ਮਿਲਿਆ ਹਾਲੇ ਰਾਸ਼ਟਰਪਤੀ, ਦੂਜੇ ਗੇੜ ਦੀਆਂ ਚੋਣਾਂ ਕੀ ਸਥਿਤੀ ਕਰੇਗੀ ਸਾਫ਼ ?

Embed widget