ਪੜਚੋਲ ਕਰੋ

ਟੋਰਾਂਟੋ ਫਿਲਮ ਫੈਸਟੀਵਲ 'ਚ ਦੇਖਿਆ ਗਿਆ ਰਾਧਿਕਾ ਮਦਾਨ ਦਾ ਮਰਮੇਡ ਅਵਤਾਰ, ਗੋਲਡਨ ਡਰੈੱਸ 'ਚ ਲੱਗੀ ਬੇਹੱਦ ਖ਼ੂਬਸੂਰਤ

Radhika Madan Photos: ਬਾਲੀਵੁੱਡ ਅਦਾਕਾਰਾ ਰਾਧਿਕਾ ਮਦਾਨ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਬੇਹੱਦ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਰਾਧਿਕਾ ਦਾ ਇਹ ਲੁੱਕ ਟੋਰਾਂਟੋ ਫਿਲਮ ਫੈਸਟੀਵਲ ਦਾ ਹੈ।

ਰਾਧਿਕਾ ਮਦਾਨ ਦਾ ਮਰਮੇਡ ਅਵਤਾਰ

1/8
ਛੋਟੇ ਪਰਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਰਾਧਿਕਾ ਮਦਾਨ ਅੱਜ ਬਾਲੀਵੁੱਡ ਫਿਲਮਾਂ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਰਾਧਿਕਾ ਦਾ ਨਾਂ ਅੱਜ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੋ ਗਿਆ ਹੈ।

2/8
ਰਾਧਿਕਾ ਮਦਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

3/8
ਇਸ ਦੌਰਾਨ ਰਾਧਿਕਾ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦਾ ਬੇਹੱਦ ਗਲੈਮਰਸ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

4/8
ਇਨ੍ਹਾਂ ਤਸਵੀਰਾਂ 'ਚ ਰਾਧਿਕਾ ਆਫ ਸ਼ੋਲਡਰ ਫਿਸ਼ ਕੱਟ ਗੋਲਡਨ ਡਰੈੱਸ 'ਚ ਖ਼ੂਬਸੂਰਤ ਲੱਗ ਰਹੀ ਹੈ।

5/8
ਬਲੈਕ ਆਊਟਫਿਟ 'ਚ ਰਾਧਿਕਾ ਮਦਾਨ ਦਾ ਇਹ ਲੁੱਕ ਟੋਰਾਂਟੋ ਫਿਲਮ ਫੈਸਟੀਵਲ ਦੌਰਾਨ ਦਾ ਹੈ, ਜਿਸ 'ਚ ਅਭਿਨੇਤਰੀ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲਿਆ।

6/8
ਰਾਧਿਕਾ ਮਦਾਨ ਨੇ ਟੀਵੀ ਸੀਰੀਅਲ 'ਮੇਰੀ ਆਸ਼ਿਕੀ ਤੁਮ ਸੇ ਹੀ' ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ।

7/8
ਬਾਲੀਵੁੱਡ ਅਦਾਕਾਰਾ ਰਾਧਿਕਾ ਮਦਾਨ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਬੇਹੱਦ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਰਾਧਿਕਾ ਦਾ ਇਹ ਲੁੱਕ ਟੋਰਾਂਟੋ ਫਿਲਮ ਫੈਸਟੀਵਲ ਦਾ ਹੈ।

8/8
ਇਸ ਤੋਂ ਬਾਅਦ ਰਾਧਿਕਾ ਮਦਾਨ ਨੇ ਫਿਲਮ 'ਪਟਾਖਾ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ। ਇਸ ਫਿਲਮ 'ਚ ਉਸ ਦੀ ਦਮਦਾਰ ਭੂਮਿਕਾ ਨੇ ਉਸ ਲਈ ਬਾਲੀਵੁੱਡ ਦੇ ਦਰਵਾਜ਼ੇ ਖੋਲ੍ਹ ਦਿੱਤੇ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget