ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Radhika Merchant Photos : ਮਹਿੰਦੀ ਸੈਰੇਮਨੀ 'ਚ ਅੰਬਾਨੀ ਦੀ ਛੋਟੀ ਬਹੂ ਨੇ ਪਹਿਨਿਆ ਹੀਰਿਆਂ ਦਾ ਰਾਣੀ ਹਾਰ, ਲਹਿੰਗਾ ਵੀ ਹੈ ਬੇਹੱਦ ਖਾਸ

Radhika Merchant Mehndi Look : ਦੇਸ਼ ਦਾ ਸਭ ਤੋਂ ਅਮੀਰ ਕਾਰੋਬਾਰੀ ਪਰਿਵਾਰ ਅੰਬਾਨੀ ਪਰਿਵਾਰ ਇਨ੍ਹੀਂ ਦਿਨੀਂ ਆਪਣੀ ਛੋਟੀ ਨੂੰਹ ਰਾਧਿਕਾ ਮਰਚੈਂਟ ਦੇ ਸਵਾਗਤ ਦੀਆਂ ਤਿਆਰੀਆਂ 'ਚ ਰੁੱਝਿਆ ਹੋਇਆ ਹੈ।

Radhika Merchant

1/6

2/6
ਇਸ ਵਾਰ ਨੀਤਾ-ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ ਦੀ ਤਾਜਪੋਸ਼ੀ ਹੋਣ ਜਾ ਰਹੀ ਹੈ। ਅੰਬਾਨੀ ਪਰਿਵਾਰ 'ਚ ਹੋਣ ਵਾਲੇ ਇਸ ਸ਼ਾਨਦਾਰ ਵਿਆਹ 'ਤੇ ਇਕ ਵਾਰ ਫਿਰ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

3/6
ਰਾਧਿਕਾ ਮਰਚੈਂਟ ਦੀ ਮੰਗਣੀ ਤੋਂ ਪਹਿਲਾਂ ਹੋਈ ਮਹਿੰਦੀ ਸੈਰੇਮਨੀ ਦੀਆਂ ਅੰਦਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰਾਧਿਕਾ ਦੇ ਲੁੱਕ 'ਤੇ ਸਾਰਿਆਂ ਦੀਆਂ ਨਜ਼ਰਾਂ ਰੁਕੀਆਂ ਹੋਈਆਂ ਹਨ

4/6
ਫਿਲਹਾਲ ਦੋਵਾਂ ਦਾ ਵਿਆਹ ਕਦੋਂ ਹੋਵੇਗਾ, ਇਸ ਦੀ ਜਾਣਕਾਰੀ ਅਜੇ ਜਨਤਕ ਨਹੀਂ ਕੀਤੀ ਗਈ ਹੈ। ਇਹ ਜੋੜਾ ਲੰਬੇ ਸਮੇਂ ਤੋਂ ਸਾਥ ਹੈ ਅਤੇ ਰਾਧਿਕਾ ਮਰਚੈਂਟ ਨੂੰ ਅਕਸਰ ਅੰਬਾਨੀ ਪਰਿਵਾਰ ਦੇ ਹਰ ਫੰਕਸ਼ਨ 'ਚ ਦੇਖਿਆ ਜਾਂਦਾ ਹੈ। ਅਨੰਤ ਅਤੇ ਰਾਧਿਕਾ ਦੀ ਜੋੜੀ ਨੂੰ ਹਰ ਕੋਈ ਪਸੰਦ ਕਰਦਾ ਹੈ।

5/6
ਇਸ ਤਸਵੀਰ 'ਚ ਦੁਲਹਨ ਰਾਧਿਕਾ ਆਪਣੇ ਹੱਥਾਂ 'ਤੇ ਮਹਿੰਦੀ ਲਗਾਉਂਦੀ ਨਜ਼ਰ ਆ ਰਹੀ ਹੈ ਤਾਂ ਦੂਜੇ ਪਾਸੇ ਰਾਧਿਕਾ ਦੀ ਖੂਬਸੂਰਤੀ ਤੋਂ ਕੋਈ ਹਟਣ ਦਾ ਨਾਂ ਨਹੀਂ ਲੈ ਰਿਹਾ ਹੈ।

6/6
ਅਨੰਤ ਅੰਬਾਨੀ ਦੀ ਬਹੁਤ ਕਰੀਬੀ ਦੋਸਤ ਰਹੀ ਹੈ। ਉਹ ਮੁਕੇਸ਼ ਅੰਬਾਨੀ ਦੇ ਦੋਸਤ ਵੀਰੇਨ ਮਰਚੈਂਟ ਦੀ ਬੇਟੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਨੰਤ ਅਤੇ ਰਾਧਿਕਾ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸਨ ਅਤੇ ਅਕਸਰ ਉਨ੍ਹਾਂ ਦੀ ਮੰਗਣੀ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਸਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget