ਪੜਚੋਲ ਕਰੋ
ਰਾਜੂ ਸ਼੍ਰੀਵਾਸਤਵ ਦੀ ਆਖਰੀ ਵਿਦਾਇਗੀ ਦੀਆਂ ਇਹ ਤਸਵੀਰਾਂ ਦੇਖ ਭਰ ਆਉਣਗੀਆਂ ਤੁਹਾਡੀਆਂ ਅੱਖਾਂ
Raju Srivastava Fineral Photos: ਰਾਜੂ ਸ਼੍ਰੀਵਾਸਤਵ ਇਸ ਦੁਨੀਆ ਵਿੱਚ ਨਹੀਂ ਰਹੇ। ਅਦਾਕਾਰ ਦੀ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਮੌਤ ਹੋ ਗਈ ਸੀ। 22 ਸਤੰਬਰ ਨੂੰ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ।

1/8

2/8

ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਹੁਣ ਇਸ ਦੁਨੀਆ 'ਚ ਨਹੀਂ ਰਹੇ। ਅਦਾਕਾਰ ਦੀ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਮੌਤ ਹੋ ਗਈ ਸੀ। 22 ਸਤੰਬਰ ਨੂੰ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ।
Published at : 22 Sep 2022 06:02 PM (IST)
ਹੋਰ ਵੇਖੋ