ਪੜਚੋਲ ਕਰੋ

ਰਣਬੀਰ ਤੋਂ ਦੀਪਿਕਾ ਤੱਕ, ਇਨ੍ਹਾਂ ਸਿਤਾਰਿਆਂ ਨੂੰ ਕਰਨਾ ਪਿਆ ਸੀ ਰਿਜੈਕਸ਼ਨ ਦਾ ਸਾਹਮਣਾ, ਆਡੀਸ਼ਨ ਤੋਂ ਹੋ ਗਏ ਸੀ ਬਾਹਰ

Bollywood Stars Rejected In Audition

1/8
Bollywood Stars Rejected In Audition: ਬਾਲੀਵੁੱਡ ਵਿੱਚ ਕਈ ਅਜਿਹੇ ਸੈਲੇਬਸ ਹਨ ਜਿਨ੍ਹਾਂ ਨੂੰ ਆਡੀਸ਼ਨ ਦੌਰਾਨ ਠੁਕਰਾ ਦਿੱਤਾ ਗਿਆ ਸੀ। ਤਾਂ ਆਓ ਜਾਣਦੇ ਹਾਂ ਅਜਿਹੇ ਫਿਲਮੀ ਸਿਤਾਰਿਆਂ ਬਾਰੇ।

2/8
ਫਿਲਮ 'ਸਾਂਵਰੀਆ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਰਣਬੀਰ ਕਪੂਰ ਨੂੰ ਅੱਜ ਕੌਣ ਨਹੀਂ ਜਾਣਦਾ। ਪਰ ਕੀ ਤੁਸੀਂ ਜਾਣਦੇ ਹੋ ਕਿ ਮੀਰਾ ਨਾਇਰ ਦੀ ਫਿਲਮ 'ਦਿ ਰਿਲੈਕਟੈਂਟ ਫੰਡਾਮੈਂਟਲਿਸਟ' ਲਈ ਰਣਬੀਰ ਨੂੰ ਠੁਕਰਾ ਦਿੱਤਾ ਗਿਆ ਸੀ। ਬਾਅਦ ਵਿੱਚ ਇਸ ਫਿਲਮ ਲਈ ਪਾਕਿਸਤਾਨੀ ਅਦਾਕਾਰ ਰਿਜ਼ ਅਹਿਮਦ ਨੂੰ ਕਾਸਟ ਕੀਤਾ ਗਿਆ।

3/8
ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਦੀਪਿਕਾ ਪਾਦੂਕੋਣ ਨੂੰ ਮਾਜਿਦ ਮਜੀਦੀ ਦੀ 2017 ਦੀ ਫਿਲਮ 'ਬਿਓਂਡ ਦ ਕਲਾਊਡਸ' ਲਈ ਠੁਕਰਾ ਦਿੱਤਾ ਗਿਆ ਸੀ।

4/8
ਇਸ ਫਿਲਮ ਲਈ ਅਭਿਨੇਤਰੀ ਦਾ ਲੁੱਕ ਟੈਸਟ ਵੀ ਲਿਆ ਗਿਆ ਸੀ। ਜਿਸ ਦੀਆਂ ਫੋਟੋਆਂ ਆਨਲਾਈਨ ਲੀਕ ਹੋ ਗਈਆਂ ਸਨ। ਬਾਅਦ ਵਿੱਚ ਇਸ ਫਿਲਮ ਲਈ ਮਾਲਵਿਕਾ ਮੋਹਨਨ ਨੂੰ ਕਾਸਟ ਕੀਤਾ ਗਿਆ।

5/8
ਆਲੀਆ ਭੱਟ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2012 'ਚ ਫਿਲਮ 'ਸਟੂਡੈਂਟ ਆਫ ਦਿ ਈਅਰ' ਨਾਲ ਕੀਤੀ ਸੀ।

6/8
ਬਹੁਤ ਘੱਟ ਲੋਕ ਜਾਣਦੇ ਹਨ ਕਿ ਆਲੀਆ ਨੇ ਇਸ ਤੋਂ ਪਹਿਲਾਂ ਸਾਲ 2009 'ਚ ਫਿਲਮ 'ਵੇਕ ਅੱਪ ਸਿਡ' ਲਈ ਆਡੀਸ਼ਨ ਦਿੱਤਾ ਸੀ।ਉਸ ਸਮੇਂ ਆਲੀਆ ਦੀ ਉਮਰ ਸਿਰਫ 16 ਸਾਲ ਸੀ। ਜਿਸ ਕਾਰਨ ਉਸ ਨੂੰ ਰੱਦ ਕਰ ਦਿੱਤਾ ਗਿਆ।

7/8
'ਉੜੀ', 'ਸਰਦਾਰ ਊਧਮ' ਵਰਗੀਆਂ ਹਿੱਟ ਫਿਲਮਾਂ ਦੇਣ ਵਾਲੇ ਵਿੱਕੀ ਕੌਸ਼ਲ ਨੇ ਹਮੇਸ਼ਾ ਹੀ ਆਪਣੀ ਦਮਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ।

8/8
ਬਹੁਤ ਘੱਟ ਲੋਕ ਜਾਣਦੇ ਹਨ ਕਿ ਵਿੱਕੀ ਨੂੰ 2013 'ਚ ਆਈ ਫਿਲਮ 'ਭਾਗ ਮਿਲਖਾ ਭਾਗ' ਲਈ ਠੁਕਰਾ ਦਿੱਤਾ ਗਿਆ ਸੀ। ਬਾਅਦ ਵਿੱਚ ਇਹ ਫਿਲਮ ਫਰਹਾਨ ਅਖਤਰ ਨਾਲ ਪੂਰੀ ਹੋਈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget