ਪੜਚੋਲ ਕਰੋ

ਅੱਜ ਬਾਲੀਵੁੱਡ `ਤੇ ਰਾਜ ਕਰ ਰਹੇ ਇਹ ਫ਼ਿਲਮ ਸਟਾਰ, ਕਦੇ ਕਰਦੇ ਸੀ ਮਾਮੂਲੀ ਨੌਕਰੀ

1/8
ਬਾਲੀਵੁੱਡ 'ਚ ਆਉਣ ਦਾ ਸੁਪਨਾ ਹਰ ਕੋਈ ਦੇਖਦਾ ਹੈ। ਦੂਜੇ ਪਾਸੇ, ਜੇਕਰ ਤੁਹਾਡੇ ਵਿੱਚ ਅਦਾਕਾਰੀ ਦੀ ਦਮ ਹੈ ਅਤੇ ਜੇਕਰ ਤੁਹਾਡੀ ਕਿਸਮਤ ਦਾ ਸਿੱਕਾ ਚਮਕਦਾ ਹੈ, ਤਾਂ ਤੁਹਾਨੂੰ ਇਸ ਦੁਨੀਆ ਵਿੱਚ ਆਪਣੀ ਪਛਾਣ ਬਣਾਉਣ ਤੋਂ ਕੋਈ ਨਹੀਂ ਰੋਕ ਸਕਦਾ। ਅੱਜ ਕਈ ਅਜਿਹੇ ਸਿਤਾਰੇ ਹਨ ਜਿਨ੍ਹਾਂ ਦੀ ਕਿਸਮਤ ਇੰਡਸਟਰੀ 'ਚ ਚਮਕ ਰਹੀ ਹੈ। ਆਓ ਤੁਹਾਨੂੰ ਦਸਦੇ ਹਾਂ ਕਿ ਫ਼ਿਲਮ ਸਟਾਰ ਬਣਨ ਤੋ ਪਹਿਲਾਂ ਇਹ ਕਲਾਕਾਰ ਕੀ ਕੰਮ ਕਰਦੇ ਸੀ।

2/8
ਤਾਪਸੀ ਪੰਨੂ: ਫਿਲਮਾਂ 'ਚ ਆਉਣ ਤੋਂ ਪਹਿਲਾਂ ਤਾਪਸੀ ਪੰਨੂ ਇਕ ਸਾਫਟਵੇਅਰ ਇੰਜੀਨੀਅਰ ਸੀ ਅਤੇ ਕਈ ਕੰਪਨੀਆਂ 'ਚ ਕੰਮ ਵੀ ਕਰ ਚੁੱਕੀ ਹੈ।

3/8
ਰਣਵੀਰ ਸਿੰਘ: ਫਿਲਮਾਂ ਵਿੱਚ ਆਪਣੀ ਕਿਸਮਤ ਅਜ਼ਮਾਉਣ ਤੋਂ ਪਹਿਲਾਂ, ਰਣਵੀਰ ਸਿੰਘ ਇੱਕ ਐਡ ਏਜੰਸੀ ਵਿੱਚ ਕੁਝ ਸਮੇਂ ਲਈ ਕਾਪੀਰਾਈਟਰ ਸਨ।

4/8
ਆਯੁਸ਼ਮਾਨ ਖੁਰਾਨਾ ਇੱਕ ਮਸ਼ਹੂਰ ਰੇਡੀਓ ਜੌਕੀ ਰਹਿ ਚੁੱਕੇ ਹਨ। ਉਹ ਐਮਟੀਵੀ ਇੰਡੀਆ 'ਤੇ ਵੀਜੇ ਦੇ ਤੌਰ 'ਤੇ ਦਿਖਾਈ ਦਿੱਤੀ ਹੈ।

5/8
ਸੋਨਾਕਸ਼ੀ ਸਿਨਹਾ ਬਾਲੀਵੁੱਡ 'ਚ ਡੈਬਿਊ ਕਰਨ ਤੋਂ ਪਹਿਲਾਂ ਕਾਸਟਿਊਮ ਡਿਜ਼ਾਈਨਰ ਸੀ। ਖਬਰਾਂ ਮੁਤਾਬਕ ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਲਮਾਨ ਖਾਨ ਦੇ ਕਹਿਣ 'ਤੇ ਕੀਤੀ ਸੀ।

6/8
ਵਿੱਕੀ ਕੌਸ਼ਲ ਨੇ ਇਲੈਕਟ੍ਰਾਨਿਕਸ ਅਤੇ ਦੂਰਸੰਚਾਰ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ ਕੀਤੀ ਹੈ। ਕੈਂਪਸ ਵਿੱਚ ਹੀ ਉਸ ਨੂੰ ਚੋਣ ਮਗਰੋਂ ਨੌਕਰੀ ਦੀ ਪੇਸ਼ਕਸ਼ ਕੀਤੀ ਗਈ। ਹਾਲਾਂਕਿ ਉਸ ਦਾ ਸੁਪਨਾ ਅਦਾਕਾਰ ਬਣਨ ਦਾ ਸੀ।

7/8
ਪਰਿਣੀਤੀ ਚੋਪੜਾ ਨੇ ਕੁਝ ਸਮਾਂ ਪੀਆਰ ਟੀਮ ਨਾਲ ਕੰਮ ਕੀਤਾ ਪਰ ਫਿਰ ਜਦੋਂ ਉਸ ਨੂੰ 'ਲੇਡੀਜ਼ ਵਰਸੇਜ਼ ਰਿੱਕੀ ਬਹਿਲ' 'ਚ ਕੰਮ ਕਰਨ ਦਾ ਮੌਕਾ ਮਿਲਿਆ ਤਾਂ ਉਸ ਨੇ ਇਹ ਮੌਕਾ ਹੱਥੋਂ ਨਹੀਂ ਜਾਣ ਦਿੱਤਾ।

8/8
ਪਟੌਦੀ ਪਰਿਵਾਰ ਦੀ ਪਿਆਰੀ ਅਤੇ ਬਾਲੀਵੁੱਡ ਅਦਾਕਾਰਾ ਸੋਹਾ ਅਲੀ ਖਾਨ ਨੇ ਲੰਡਨ ਸਕੂਲ ਆਫ ਇਕਨਾਮਿਕਸ ਐਂਡ ਪੋਲੀਟਿਕਲ ਸਾਇੰਸ ਤੋਂ ਮਾਸਟਰ ਡਿਗਰੀ ਲਈ ਹੈ। ਫਿਲਮਾਂ 'ਚ ਆਉਣ ਤੋਂ ਪਹਿਲਾਂ ਉਹ ਬੈਂਕ 'ਚ ਕੰਮ ਕਰਦੀ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget