ਪੜਚੋਲ ਕਰੋ

ਲੈਦਰ ਪੈਂਟ ਤੇ ਡੀਪ ਨੈੱਕ ਕ੍ਰੋਪ ਟੌਪ 'ਚ ਨਜ਼ਰ ਆਈ ਰਸ਼ਮੀ ਦੇਸਾਈ, ਵੇਖੋ ਸ਼ਾਨਦਾਰ ਤਸਵੀਰਾਂ

Rashmi1

1/7
ਅਦਾਕਾਰਾ ਰਸ਼ਮੀ ਦੇਸਾਈ ਦੀ ਉਮਰ 36 ਸਾਲ ਹੈ ਪਰ ਆਪਣੇ ਸਟਾਈਲਿਸ਼ ਲੁੱਕ ਤੇ ਗਲੈਮਰਸ ਅੰਦਾਜ਼ ਨਾਲ ਉਹ ਨਵੇਂ ਕਲਾਕਾਰਾਂ ਨੂੰ ਖੂਬ ਮਾਤ ਪਾਉਂਦੀ ਨਜ਼ਰ ਆ ਰਹੀ ਹੈ। ਇੱਕ ਵਾਰ ਫਿਰ ਰਸ਼ਮੀ ਆਪਣੇ ਬੋਲਡ ਲੁੱਕ ਲਈ ਲਾਈਮਲਾਈਟ ਵਿੱਚ ਹੈ।

2/7
ਫੈਨਜ਼ ਰਸ਼ਮੀ ਦੇਸਾਈ ਨੂੰ ਉਸ ਦੇ ਬੋਲਡ ਅਤੇ ਕੂਲ ਅੰਦਾਜ਼ ਲਈ ਜਾਣਦੇ ਹਨ।ਅਜਿਹੇ 'ਚ ਇਕ ਵਾਰ ਫਿਰ ਲੇਟੈਸਟ ਫੋਟੋਸ਼ੂਟ 'ਚ ਰਸ਼ਮੀ ਨੇ ਚਮੜੇ ਦੀ ਪੈਂਟ ਤੇ ਡੀਪ ਨੇਕ ਕ੍ਰੌਪ ਟਾਪ ਪਹਿਨ ਕੇ ਸ਼ਾਨਦਾਰ ਲੁੱਕ ਦਿਖਾਈ ਹੈ।

3/7
ਰਸ਼ਮੀ ਦੇਸਾਈ ਆਪਣੇ ਸਟਾਈਲਿਸ਼ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀ ਹੈ। ਉਸ ਦੇ ਇਸ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕਾਂ ਦੀਆਂ ਅੱਖਾਂ ਉਸ ਦੀਆਂ ਤਸਵੀਰਾਂ ਤੋਂ ਨਹੀਂ ਹਟ ਰਹੀਆਂ।

4/7
ਰਸ਼ਮੀ ਦੇਸਾਈ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਸਨੇ ਸਾਲ 2006 ਵਿੱਚ ਸੀਰੀਅਲ ਰਾਵਣ ਨਾਲ ਟੀਵੀ ਇੰਡਸਟਰੀ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ।ਉਦੋਂ ਤੋਂ ਉਹ ਕਈ ਸ਼ੋਅਜ਼ 'ਚ ਨਜ਼ਰ ਆ ਚੁੱਕੀ ਹੈ।

5/7
ਇਸ ਤੋਂ ਇਲਾਵਾ ਰਸ਼ਮੀ ਦੇਸਾਈ ਨੂੰ ਭੋਜਪੁਰੀ, ਗੁਜਰਾਤੀ ਅਤੇ ਮਰਾਠੀ ਫਿਲਮਾਂ 'ਚ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਦੇਖਿਆ ਗਿਆ ਹੈ।

6/7
ਰਸ਼ਮੀ ਦੇਸਾਈ ਦੇ ਮਾਤਾ-ਪਿਤਾ ਵਿਚਕਾਰ ਤਲਾਕ ਹੋ ਗਿਆ ਸੀ। ਇਹੀ ਕਾਰਨ ਸੀ ਕਿ ਅਦਾਕਾਰਾ ਨੇ 16-17 ਸਾਲ ਦੀ ਉਮਰ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

7/7
ਰਸ਼ਮੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਅਸਾਮੀ ਫਿਲਮ ਨਾਲ ਕੀਤੀ ਸੀ। ਪਰ ਇਸ ਨਾਲ ਉਸਨੂੰ ਕੋਈ ਖਾਸ ਪਹਿਚਾਣ ਨਹੀਂ ਮਿਲੀ। ਇਸ ਸਭ ਦੇ ਬਾਵਜੂਦ ਰਸ਼ਮੀ ਨੇ ਕਦੇ ਹਾਰ ਨਹੀਂ ਮੰਨੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget