ਪੜਚੋਲ ਕਰੋ

Rashmika Mandanna: ਬਾਲਕੋਨੀ 'ਚ ਖੜ੍ਹ ਕੇ ਰਸ਼ਮਿਕਾ ਮੰਡਾਨਾ ਨੇ ਦਿੱਤੇ ਕਿਲਰ ਪੋਜ਼, ਦੇਖੋ ਤਸਵੀਰਾਂ

Rashmika Mandanna Pics: ਦੱਖਣ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਜਖਮੀ ਕਰਨ ਵਾਲੀ ਰਸ਼ਮੀਕਾ ਮੰਡਾਨਾ ਇਨ੍ਹੀਂ ਦਿਨੀਂ ਜਾਪਾਨ 'ਚ ਹੈ।

Rashmika Mandanna

1/7
ਹਾਲ ਹੀ ਵਿੱਚ ਰਸ਼ਮੀਕਾ ਮੰਡਾਨਾ ਨੇ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਸਟਾਈਲਿਸ਼ ਅਤੇ ਸਟਨਿੰਗ ਲੁੱਕ 'ਚ ਨਜ਼ਰ ਆ ਰਹੀ ਹੈ।

2/7
ਇਨ੍ਹਾਂ ਤਸਵੀਰਾਂ 'ਚ ਰਸ਼ਮਿਕਾ ਮੰਡਾਨਾ ਬਾਲਕੋਨੀ 'ਚ ਖੜ੍ਹੀ ਹੋ ਕੇ ਆਪਣੇ ਕਿਲਰ ਲੁੱਕ ਦਾ ਜਾਦੂ ਪ੍ਰਸ਼ੰਸਕਾਂ 'ਤੇ ਚਲਾਉਂਦੀ ਨਜ਼ਰ ਆ ਰਹੀ ਹੈ।

3/7
ਰਸ਼ਮੀਕਾ ਮੰਡਾਨਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ, ਜਿਸ 'ਚ ਉਨ੍ਹਾਂ ਦਾ ਗਲੈਮਰਸ ਲੁੱਕ ਦੇਖਣ ਯੋਗ ਹੈ।

4/7
ਇਨ੍ਹਾਂ ਤਸਵੀਰਾਂ 'ਚ ਰਸ਼ਮਿਕਾ ਮੰਡਾਨਾ ਬੇਹੱਦ ਸਟਾਈਲਿਸ਼ ਆਫ-ਸ਼ੋਲਡਰ ਡੀਪ ਨੇਕ ਗਾਊਨ 'ਚ ਨਜ਼ਰ ਆ ਰਹੀ ਹੈ।

5/7
ਸਾਰਟ ਓਪਨ ਹੇਅਰ ਲੁੱਕ ਅਤੇ ਸਮੋਕੀ ਮੇਕਅੱਪ ਨਾਲ ਰਸ਼ਮਿਕਾ ਮੰਡਾਨਾ ਨੇ ਆਪਣੀ ਇਸ ਲੁੱਕ ਨੂੰ ਪੂਰਾ ਕੀਤਾ।

6/7
ਇਨ੍ਹਾਂ ਤਸਵੀਰਾਂ 'ਚ ਰਸ਼ਮਿਕਾ ਮੰਡਾਨਾ ਨੇ ਕੈਮਰੇ ਦੇ ਸਾਹਮਣੇ ਕਈ ਕਿਲਰ ਪੋਜ਼ ਦਿੱਤੇ।

7/7
ਰਸ਼ਮੀਕਾ ਮੰਡਾਨਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕ ਇਸ ਤਰ੍ਹਾਂ ਦੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ - ਰਸ਼ਮੀਕਾ, ਬਹੁਤ ਖੂਬਸੂਰਤ, ਕਿਲਰ, ਹੌਟ, ਸ਼ਾਨਦਾਰ ਅਤੇ ਖੂਬਸੂਰਤ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget