ਪੜਚੋਲ ਕਰੋ

Diljit Dosanjh: ਪ੍ਰਾਇਵੇਟ ਜੈੱਟ ਦੇ ਮਾਲਕ ਹਨ ਦਿਲਜੀਤ ਦੋਸਾਂਝ, ਅਮਰੀਕਾ 'ਚ ਆਲੀਸ਼ਾਨ ਘਰ, ਮਹਾਰਾਜਿਆਂ ਵਾਲੀ ਜ਼ਿੰਦਗੀ ਜਿਉਂਦਾ ਹੈ ਗਾਇਕ

ਪੰਜਾਬੀ ਗਾਇਕ ਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ 'ਚਮਕੀਲਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਉਨ੍ਹਾਂ ਦੀ ਲਗਜ਼ਰੀ ਲਾਈਫ ਦੀ ਝਲਕ ਦਿਖਾਉਣ ਜਾ ਰਹੇ ਹਾਂ। ਜਿਸ ਨੂੰ ਜਾਣ ਕੇ ਤੁਹਾਡੇ ਹੋਸ਼ ਉੱਡ ਜਾਣਗੇ

ਦਿਲਜੀਤ ਦੋਸਾਂਝ

1/7
ਕੋਈ ਸਮਾਂ ਸੀ ਜਦੋਂ ਦਿਲਜੀਤ ਦੁਸਾਂਝ ਗੁਰਦੁਆਰੇ ਵਿੱਚ ਕੀਰਤਨ ਗਾ ਕੇ ਆਪਣਾ ਗੁਜ਼ਾਰਾ ਕਰਦੇ ਸਨ।

2/7
ਪਰ ਅੱਜ ਉਹ ਪੰਜਾਬੀ ਸਿਨੇਮਾ ਦਾ ਸੁਪਰਸਟਾਰ ਗਾਇਕ ਹੀ ਨਹੀਂ ਸਗੋਂ ਇੱਕ ਦਮਦਾਰ ਅਦਾਕਾਰ ਵੀ ਬਣ ਗਿਆ ਹੈ। ਅਭਿਨੇਤਾ ਦੀ ਅਦਾਕਾਰੀ ਦੇ ਲੋਕ ਤਾਂ ਕਾਇਲ ਹੁੰਦੇ ਹੀ ਹਨ, ਨਾਲ ਹੀ ਲੱਖਾਂ ਕੁੜੀਆਂ ਉਸ ਦੇ ਲੁੱਕ ਵੱਲ ਆਕਰਸ਼ਿਤ ਹੁੰਦੀਆਂ ਹਨ।

3/7
ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਸੁਪਰਸਟਾਰ ਬਣਨ ਤੋਂ ਬਾਅਦ ਦਿਲਜੀਤ ਲਗਜ਼ਰੀ ਲਾਈਫ ਬਤੀਤ ਕਰਦੇ ਹਨ। ਜਿਸ ਦਾ ਹਰ ਕੋਈ ਸੁਪਨਾ ਦੇਖਦਾ ਹੈ।

4/7
ਇਸ ਦਾ ਸਬੂਤ ਦਿਲਜੀਤ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਮੌਜੂਦ ਹੈ। ਜਿੱਥੇ ਉਹ ਹਰ ਰੋਜ਼ ਪ੍ਰਸ਼ੰਸਕਾਂ ਨੂੰ ਆਪਣੇ ਪ੍ਰਾਈਵੇਟ ਜੈੱਟ ਅਤੇ ਆਲੀਸ਼ਾਨ ਘਰ ਦੀਆਂ ਝਲਕੀਆਂ ਦਿਖਾਉਂਦੇ ਰਹਿੰਦੇ ਹਨ

5/7
ਦਿਲਜੀਤ ਦੀ ਸੰਪਤੀ ਦੀ ਗੱਲ ਕਰੀਏ ਤਾਂ ਅੱਜ ਅਭਿਨੇਤਾ ਦੀ ਕੁੱਲ ਜਾਇਦਾਦ 20 ਮਿਲੀਅਨ ਅਮਰੀਕੀ ਡਾਲਰ ਯਾਨੀ 140 ਕਰੋੜ ਤੋਂ ਵੱਧ ਹੈ।

6/7
ਇਸ ਤੋਂ ਇਲਾਵਾ ਦਿਲਜੀਤ ਦਾ ਗੈਰੇਜ ਕਈ ਲਗਜ਼ਰੀ ਗੱਡੀਆਂ ਨਾਲ ਭਰਿਆ ਹੋਇਆ ਹੈ। ਉਸ ਕੋਲ ਮਰਸੀਡੀਜ਼ ਤੋਂ ਲੈ ਕੇ BMW ਤੱਕ ਦੀਆਂ ਗੱਡੀਆਂ ਹਨ। ਜਿਸ ਦੀ ਕੀਮਤ ਕਰੋੜਾਂ ਵਿੱਚ ਹੈ।

7/7
ਇਸ ਤੋਂ ਇਲਾਵਾ ਦਿਲਜੀਤ ਕੋਲ ਖੁਦ ਦਾ ਪ੍ਰਾਇਵੇਟ ਜੈੱਟ ਵੀ ਹੈ। ਦਿਲਜੀਤ ਅਕਸਰ ਆਪਣੇ ਪ੍ਰਾਇਵੇਟ ਜੈੱਟ 'ਤੇ ਹੀ ਸਫਰ ਕਰਦੇ ਹਨ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget