ਪੜਚੋਲ ਕਰੋ

Tamannaah Bhatia Affairs: ਵਿਜੇ ਵਰਮਾ ਤੋਂ ਪਹਿਲਾਂ ਇਨ੍ਹਾਂ ਲੋਕਾਂ ਨਾਲ ਜੁੜਿਆ ਸੀ ਤਮੰਨਾ ਭਾਟੀਆ ਦਾ ਨਾਂ, Kiss ਕਰਦਿਆਂ ਦਾ ਵੀਡੀਓ ਹੋ ਰਿਹਾ ਵਾਇਰਲ

Tamanna Bhatia Affairs: ਤਮੰਨਾ ਭਾਟੀਆ ਇਨ੍ਹੀਂ ਦਿਨੀਂ ਐਕਟਰ ਵਿਜੇ ਵਰਮਾ ਨਾਲ ਆਪਣੇ ਅਫੇਅਰ ਨੂੰ ਲੈ ਕੇ ਸੁਰਖੀਆਂ 'ਚ ਹੈ।

Tamannaah Bhatia

1/8
ਅਭਿਨੇਤਾ ਵਿਜੇ ਵਰਮਾ ਨਾਲ ਚੁੰਮਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਤਮੰਨਾ ਭਾਟੀਆ ਦਾ ਨਾਂ ਉਸ ਨਾਲ ਜੋੜਿਆ ਜਾ ਰਿਹਾ ਹੈ। ਦੋਵਾਂ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ।

2/8
ਹਾਲਾਂਕਿ ਅਦਾਕਾਰਾ ਨੇ ਇਸ ਰਿਸ਼ਤੇ ਨੂੰ ਲੈ ਕੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਪਰ ਫਿਲਮੀ ਹਲਕਿਆਂ 'ਚ ਉਸ ਦੀ ਕਾਫੀ ਚਰਚਾ ਹੈ।

3/8
ਨਵੇਂ ਸਾਲ ਦੇ ਮੌਕੇ 'ਤੇ ਅਦਾਕਾਰਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਕਥਿਤ ਤੌਰ 'ਤੇ ਵਿਜੇ ਵਰਮਾ ਨੂੰ ਚੁੰਮਦੀ ਨਜ਼ਰ ਆ ਰਹੀ ਹੈ।

4/8
ਤਮੰਨਾ ਭਾਟੀਆ ਦੇ ਪ੍ਰਸ਼ੰਸਕਾਂ ਨੂੰ ਇਹ ਵੀਡੀਓ ਬਿਲਕੁਲ ਪਸੰਦ ਨਹੀਂ ਆਇਆ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਸ 'ਤੇ ਪ੍ਰਤੀਕਿਰਿਆ ਵੀ ਦਿੱਤੀ।

5/8
ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਤਮੰਨਾ ਕਿਸੇ ਨਾਲ ਜੁੜੀ ਹੋਵੇ। ਇਸ ਤੋਂ ਪਹਿਲਾਂ ਅਦਾਕਾਰਾ ਦਾ ਨਾਂ ਕ੍ਰਿਕਟਰ ਵਿਰਾਟ ਕੋਹਲੀ ਨਾਲ ਵੀ ਜੁੜ ਚੁੱਕਾ ਹੈ।

6/8
ਵਿਰਾਟ ਤੋਂ ਇਲਾਵਾ ਤਮੰਨਾ ਦਾ ਨਾਂ ਪਾਕਿਸਤਾਨੀ ਕ੍ਰਿਕਟਰ ਅਤੇ ਅਮਰੀਕਾ ਸਥਿਤ ਡਾਕਟਰ ਨਾਲ ਵੀ ਜੁੜ ਚੁੱਕਾ ਹੈ। ਹਾਲਾਂਕਿ ਉਸ ਨੇ ਆਪਣੇ ਰਿਸ਼ਤੇ ਬਾਰੇ ਕਦੇ ਕੁਝ ਨਹੀਂ ਕਿਹਾ।

7/8
ਪਿਛਲੇ ਦਿਨੀਂ ਅਭਿਨੇਤਰੀ ਦੇ ਵਿਆਹ ਦੀਆਂ ਖਬਰਾਂ ਵੀ ਚਰਚਾ 'ਚ ਰਹੀਆਂ ਸਨ, ਜਿਸ 'ਤੇ ਅਭਿਨੇਤਰੀ ਨੇ ਮਜ਼ਾਕੀਆ ਅੰਦਾਜ਼ 'ਚ ਪ੍ਰਤੀਕਿਰਿਆ ਦਿੰਦੇ ਹੋਏ ਬਕਵਾਸ ਦੱਸ ਦਿੱਤਾ ਸੀ।

8/8
ਦੱਸ ਦੇਈਏ ਕਿ ਵਿਜੇ ਵਰਮਾ ਅਤੇ ਤਮੰਨਾ ਵੈੱਬ ਫਿਲਮ ਲਸਟ ਸਟੋਰੀ 2 ਵਿੱਚ ਇਕੱਠੇ ਨਜ਼ਰ ਆਉਣਗੇ। ਕਿਹਾ ਜਾ ਰਿਹਾ ਹੈ ਕਿ ਦੋਵਾਂ ਦੀ ਲਵ ਸਟੋਰੀ ਵੀ ਇਸੇ ਸੈੱਟ 'ਤੇ ਸ਼ੁਰੂ ਹੋਈ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Ludhiana Shiv Sena | ਨਿਹੰਗ ਸਿੰਘਾਂ ਨੇ ਜਾਰੀ ਕੀਤੀ ਵੀਡੀਓ, ਦੱਸੀ ਹਮਲੇ ਦੀ ਵਜ੍ਹਾGurdaspur Acciidnt | ਮੋਟਰਸਾਈਕਲ 'ਤੇ ਜਾ ਰਹੇ ਸਕੇ ਭਰਾਵਾਂ 'ਤੇ ਅਚਾਨਕ ਡਿੱਗਿਆ ਦਰੱਖਤ ਦਾ ਟਾਹਣਾ -ਦੋਹਾਂ ਦੀ ਮੌਤPatiala News |ਹੜ੍ਹਾਂ ਤੋਂ ਪਹਿਲਾਂ ਬੜੀ ਨਦੀ ਦੇ ਕਹਿਰ ਤੋਂ ਡਰੇ ਪਟਿਆਲਾ ਦੇ ਲੋਕ, ਛੱਤਾਂ 'ਤੇ ਚੜ੍ਹਾਇਆ ਘਰ ਦਾ ਸਾਮਾਨFirozpur | ਬੈਗ ਦੇ ਨਾਲ ਕੁੜੀ ਨੂੰ ਘੜੀਸਦੇ ਲੈ ਗਏ ਲੁਟੇਰੇ - ਵੇਖੋ CCTV

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget