ਪੜਚੋਲ ਕਰੋ
Rekha: ਨਾ ਫਿਲਮਾਂ, ਨਾ ਕੋਈ ਕਾਰੋਬਾਰ, ਫਿਰ ਕਿਵੇਂ ਬਾਲੀਵੁੱਡ ਅਦਾਕਾਰਾ ਰੇਖਾ ਹੈ 331 ਕਰੋੜ ਦੀ ਮਾਲਕਣ
Rekha Net Worth: ਪ੍ਰਸਿੱਧ ਬਾਲੀਵੁੱਡ ਅਦਾਕਾਰਾ ਰੇਖਾ ਨਾ ਦੇ ਬਰਾਬਰ ਫਿਲਮਾਂ ‘ਚ ਨਜ਼ਰ ਆਉਂਦੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦਾ ਕੋਈ ਕਾਰੋਬਾਰ ਵੀ ਨਹੀਂ ਹੈ। ਫਿਰ ਰੇਖਾ ਕਿਵੇਂ 331 ਕਰੋੜ ਜਾਇਦਾਦ ਦੀ ਮਾਲਕਣ ਹੈ? ਆਓ ਤੁਹਾਨੂੰ ਦੱਸਦੇ ਹਾਂ…
ਬਾਲੀਵੁੱਡ ਅਭਿਨੇਤਰੀ ਰੇਖਾ
1/8

ਲੋਕ ਬਾਲੀਵੁੱਡ ਅਦਾਕਾਰਾ ਰੇਖਾ ਦੀ ਐਕਟਿੰਗ ਦੇ ਦੀਵਾਨੇ ਹਨ। ਇੰਨਾ ਹੀ ਨਹੀਂ ਅੱਜ ਵੀ ਉਨ੍ਹਾਂ ਦੀ ਖੂਬਸੂਰਤੀ ਦੇ ਚਰਚੇ ਹਨ। ਰੇਖਾ ਦੀ ਉਮਰ 68 ਸਾਲ ਹੈ ਪਰ ਉਨ੍ਹਾਂ ਨੂੰ ਦੇਖ ਕੇ ਬਿਲਕੁਲ ਵੀ ਨਹੀਂ ਲੱਗਦਾ ਕਿ ਉਨ੍ਹਾਂ ਦੀ ਉਮਰ ਵਧ ਰਹੀ ਹੈ। ਰੇਖਾ ਬਹੁਤ ਘੱਟ ਫਿਲਮਾਂ ਵਿੱਚ ਨਜ਼ਰ ਆਉਂਦੀ ਹੈ।
2/8

ਉਹ ਮਹਿੰਗੀਆਂ ਕਾਰਾਂ ਵਿੱਚ ਘੁੰਮਦੀ ਹੈ ਅਤੇ ਆਲੀਸ਼ਾਨ ਜੀਵਨ ਬਤੀਤ ਕਰਦੀ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਉਹ ਆਪਣੀ ਐਸ਼ੋ-ਆਰਾਮ ਵਾਲੀ ਜ਼ਿੰਦਗੀ ਨੂੰ ਕਿਵੇਂ ਬਰਕਰਾਰ ਰੱਖ ਰਹੀ ਹੈ।
Published at : 07 Dec 2022 07:08 PM (IST)
ਹੋਰ ਵੇਖੋ





















