ਪੜਚੋਲ ਕਰੋ

Sakshi Chopra Bikini Photos: ਸਾਕਸ਼ੀ ਚੋਪੜਾ ਨੂੰ ਦੇਖ ਕੇ ਤੁਹਾਡੇ ਮੂੰਹੋਂ ਇਹ ਨਿਕਲੇਗਾ- ਕੀ ਉਹ ਰਾਮਾਨੰਦ ਸਾਗਰ ਦੀ ਪੜਪੋਤੀ ਹੈ?

Ramanand Sagar Great Granddaughter Photos: ਰਾਮਾਨੰਦ ਸਾਗਰ ਨੇ 90 ਦੇ ਦਹਾਕੇ 'ਚ 'ਰਾਮਾਇਣ' ਵਰਗੇ ਸੀਰੀਅਲ ਦਾ ਨਿਰਮਾਣ ਕਰਕੇ ਘਰ-ਘਰ ਸ਼ਰਧਾ ਦੀ ਅਜਿਹੀ ਭਾਵਨਾ ਪੈਦਾ ਕੀਤੀ ਸੀ ਅੱਜ ਵੀ ਲੋਕ ਉਨ੍ਹਾਂ ਨੂੰ ਯਾਦ ਕਰਦੇ ਹਨ।

Sakshi Chopra

1/12
ਸਾਕਸ਼ੀ ਚੋਪੜਾ ਆਪਣੇ ਲੇਟੈਸਟ ਬਿਕਨੀ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਹੈ। ਉਹ ਸੋਸ਼ਲ ਮੀਡੀਆ 'ਤੇ ਆਪਣੀ ਕੂਲ ਤਸਵੀਰ ਲਈ ਜਾਣੀ ਜਾਂਦੀ ਹੈ।

2/12
Ramanand Sagar Great Granddaughter Photos: ਰਾਮਾਨੰਦ ਸਾਗਰ ਨੇ 90 ਦੇ ਦਹਾਕੇ 'ਚ 'ਰਾਮਾਇਣ' ਵਰਗੇ ਸੀਰੀਅਲ ਦਾ ਨਿਰਮਾਣ ਕਰਕੇ ਘਰ-ਘਰ ਸ਼ਰਧਾ ਦੀ ਅਜਿਹੀ ਭਾਵਨਾ ਪੈਦਾ ਕੀਤੀ ਸੀ ਅੱਜ ਵੀ ਲੋਕ ਉਨ੍ਹਾਂ ਨੂੰ ਯਾਦ ਕਰਦੇ ਹਨ।
Ramanand Sagar Great Granddaughter Photos: ਰਾਮਾਨੰਦ ਸਾਗਰ ਨੇ 90 ਦੇ ਦਹਾਕੇ 'ਚ 'ਰਾਮਾਇਣ' ਵਰਗੇ ਸੀਰੀਅਲ ਦਾ ਨਿਰਮਾਣ ਕਰਕੇ ਘਰ-ਘਰ ਸ਼ਰਧਾ ਦੀ ਅਜਿਹੀ ਭਾਵਨਾ ਪੈਦਾ ਕੀਤੀ ਸੀ ਅੱਜ ਵੀ ਲੋਕ ਉਨ੍ਹਾਂ ਨੂੰ ਯਾਦ ਕਰਦੇ ਹਨ।
3/12
ਜੇ ਕੋਈ ਰਾਮਾਨੰਦ ਸਾਗਰ ਨੂੰ ਧਿਆਨ ਵਿਚ ਰੱਖ ਕੇ ਉਹਨਾਂ ਦੀ ਪੜਪੋਤੀ ਨੂੰ ਜੱਜ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਹਨਾਂ ਦੇ ਹੋਸ਼ ਉੱਡ ਜਾਣਗੇ। ਸਾਕਸ਼ੀ ਚੋਪੜਾ 21ਵੀਂ ਸਦੀ ਦੀ ਬਿਲਕੁਲ ਇੱਕ ਸ਼ਾਨਦਾਰ ਸ਼ਖਸੀਅਤ ਹੈ।

4/12
ਸਾਕਸ਼ੀ ਨੂੰ ਅਕਸਰ ਆਪਣੇ ਫੈਸ਼ਨ ਸੈਂਸ ਲਈ ਟ੍ਰੋਲ ਕੀਤਾ ਜਾਂਦਾ ਹੈ। ਲੋਕ ਉਸ ਨੂੰ ਉਰਫੀ ਜਾਵੇਦ ਦਾ ਮਜ਼ਬੂਤ ​​ਮੁਕਾਬਲੇਬਾਜ਼ ਕਹਿਣ ਲੱਗ ਪਏ ਹਨ।

5/12
ਸਾਕਸ਼ੀ ਇਕ ਨਾਮੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਉਹ ਮਸ਼ਹੂਰ ਨਿਰਮਾਤਾ ਰਾਮਾਨੰਦ ਸਾਗਰ ਦੇ ਪੁੱਤਰ ਮੋਤੀ ਸਾਗਰ ਦੀ ਧੀ ਮੀਨਾਕਸ਼ੀ ਸਾਗਰ ਦੀ ਧੀ ਹੈ।

6/12
ਸੋਸ਼ਲ ਮੀਡੀਆ ਸੈਲੀਬ੍ਰਿਟੀ ਹੋਣ ਦੇ ਨਾਲ-ਨਾਲ ਸਾਕਸ਼ੀ ਇੱਕ ਵਧੀਆ ਗਾਇਕਾ ਵੀ ਹੈ। ਉਸ ਦਾ ਆਪਣਾ ਯੂਟਿਊਬ ਚੈਨਲ ਵੀ ਹੈ।

7/12
ਸਾਕਸ਼ੀ ਲਾਸ ਏਂਜਲਸ, ਕੈਲੀਫੋਰਨੀਆ ਵਿੱਚ ਰਹਿੰਦੀ ਹੈ। ਇਸ ਲਈ ਉਨ੍ਹਾਂ ਦੇ ਪਹਿਰਾਵੇ 'ਤੇ ਪੱਛਮੀ ਸੱਭਿਅਤਾ ਜ਼ਿਆਦਾ ਭਾਰੂ ਹੈ।

8/12
ਲੰਡਨ ਦੇ ਟ੍ਰਿਨਿਟੀ ਸਕੂਲ ਤੋਂ ਸਕੂਲ ਦੀ ਪੜ੍ਹਾਈ ਕਰਨ ਤੋਂ ਬਾਅਦ, ਸਾਕਸ਼ੀ ਨੇ ਕੈਲੀਫੋਰਨੀਆ, ਅਮਰੀਕਾ ਦੇ ਦਿ ਲੀ ਸਟ੍ਰਾਸਬਰਗ ਥੀਏਟਰ ਅਤੇ ਫਿਲਮ ਇੰਸਟੀਚਿਊਟ ਤੋਂ ਫਿਲਮ ਮੇਕਿੰਗ ਦਾ ਕੋਰਸ ਕੀਤਾ ਹੈ।

9/12
ਸਾਕਸ਼ੀ ਨੇ ਇਹ ਵੀ ਮੰਨਿਆ ਹੈ ਕਿ ਉਹ ਰਾਮਾਨੰਦ ਸਾਗਰ ਦੀ ਪੜਪੋਤੀ ਹੋਣ ਕਾਰਨ ਆਪਣੇ ਆਪ 'ਤੇ ਦਬਾਅ ਮਹਿਸੂਸ ਕਰਦੀ ਹੈ।

10/12
ਲੋਕ ਉਹਨਾਂ ਦੀ ਤੁਲਨਾ ਉਹਨਾਂ ਦੇ ਪੜਦਾਦੇ ਨਾਲ ਕਰਨ ਲੱਗਦੇ ਹਨ।

11/12
Sakshi Chopra ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।

12/12
Sakshi Chopra ਫੈਨਜ਼ ਨਾਲ ਆਪਣੀਆਂ ਨਵੀਆਂ-ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Advertisement
ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Embed widget