ਪੜਚੋਲ ਕਰੋ

Shahrukh Khan Kajol: ਸ਼ਾਹਰੁਖ ਖਾਨ ਤੇ ਕਾਜੋਲ ਦੁਬਾਰਾ ਕਿਸੇ ਫਿਲਮ ‘ਚ ਇਕੱਠੇ ਆਉਣਗੇ ਨਜ਼ਰ? ਅਦਾਕਾਰਾ ਨੇ ਕੀਤਾ ਖੁਲਾਸਾ

Shahrukh Khan Kajol Movie: ਅਦਾਕਾਰਾ ਕਾਜੋਲ ਜਲਦ ਹੀ ਫਿਲਮ 'ਸਲਾਮ ਵੈਂਕੀ' ਨਾਲ ਵਾਪਸੀ ਕਰਨ ਜਾ ਰਹੀ ਹੈ। ਇਸ ਦੌਰਾਨ ਕਾਜੋਲ ਨੇ ਸੁਪਰਸਟਾਰ ਸ਼ਾਹਰੁਖ ਖਾਨ ਨਾਲ ਭਵਿੱਖ 'ਚ ਕੰਮ ਕਰਨ ਦੀ ਵੱਡੀ ਗੱਲ ਕਹੀ ਹੈ।

ਸ਼ਾਹਰੁਖ ਖਾਨ, ਕਾਜੋਲ

1/7
ਹਿੰਦੀ ਸਿਨੇਮਾ ਦੀ ਦਿੱਗਜ ਅਦਾਕਾਰਾ ਕਾਜੋਲ ਲੰਬੇ ਸਮੇਂ ਬਾਅਦ ਫਿਲਮ 'ਸਲਾਮ ਵੈਂਕੀ' ਰਾਹੀਂ ਵੱਡੇ ਪਰਦੇ 'ਤੇ ਵਾਪਸੀ ਕਰਨ ਜਾ ਰਹੀ ਹੈ।

2/7
। ਇਨ੍ਹੀਂ ਦਿਨੀਂ ਕਾਜੋਲ ਸਲਾਮ ਵੈਂਕੀ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਦੌਰਾਨ ਕਾਜੋਲ ਤੋਂ ਆਉਣ ਵਾਲੇ ਸਮੇਂ 'ਚ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨਾਲ ਕੰਮ ਕਰਨ ਨੂੰ ਲੈ ਕੇ ਸਵਾਲ ਪੁੱਛੇ ਗਏ ਹਨ। ਜਿਸ ਦਾ ਅਦਾਕਾਰਾ ਨੇ ਖੁੱਲ੍ਹ ਕੇ ਜਵਾਬ ਦਿੱਤਾ ਹੈ।

3/7
ਤੁਹਾਨੂੰ ਦੱਸ ਦੇਈਏ ਕਿ ਨਿਰਦੇਸ਼ਕ ਰੋਹਿਤ ਸ਼ੈੱਟੀ ਦੀ 2015 'ਚ ਆਈ ਫਿਲਮ 'ਦਿਲਵਾਲੇ' ਤੋਂ ਬਾਅਦ ਕਾਜੋਲ ਅਤੇ ਸ਼ਾਹਰੁਖ ਦੀ ਜੋੜੀ ਪਰਦੇ 'ਤੇ ਨਜ਼ਰ ਨਹੀਂ ਆਈ ਹੈ।

4/7
ਸ਼ਾਹਰੁਖ ਖਾਨ ਅਤੇ ਕਾਜੋਲ ਦੀ ਜੋੜੀ ਸਾਲ 1995 'ਚ ਰਿਲੀਜ਼ ਹੋਈ ਫਿਲਮ 'ਦਿਲਵਾਲੇ ਦੁਲਹਨੀਆ ਲੇ ਜਾਏਂਗੇ' 'ਚ ਪਹਿਲੀ ਵਾਰ ਵੱਡੇ ਪਰਦੇ 'ਤੇ ਨਜ਼ਰ ਆਈ ਸੀ। ਇਸ ਫਿਲਮ ਤੋਂ ਬਾਅਦ ਰਾਜ ਅਤੇ ਸਿਮਰਨ ਦੀ ਜੋੜੀ ਸਾਰਿਆਂ ਦੀ ਪਸੰਦ ਬਣ ਗਈ।

5/7
ਜ਼ਿਆਦਾਤਰ ਲੋਕ ਕਾਜੋਲ ਅਤੇ ਸ਼ਾਹਰੁਖ ਦੀ ਜੋੜੀ ਨੂੰ ਪਰਦੇ 'ਤੇ ਦੇਖਣਾ ਪਸੰਦ ਕਰਦੇ ਹਨ। ਇਸ ਦੌਰਾਨ ਕਾਜੋਲ ਨੇ ਆਪਣੀ ਆਉਣ ਵਾਲੀ ਫਿਲਮ ਸਲਾਮ ਵੈਂਕੀ ਦੇ ਪ੍ਰਮੋਸ਼ਨ ਦੌਰਾਨ ਕਿੰਗ ਖਾਨ ਨਾਲ ਕੰਮ ਕਰਨ ਨੂੰ ਲੈ ਕੇ ਕਾਫੀ ਕੁਝ ਬੋਲਿਆ ਹੈ।

6/7
ਇਕ ਇੰਟਰਵਿਊ 'ਚ ਕਾਜੋਲ ਨੂੰ ਸ਼ਾਹਰੁਖ ਨਾਲ ਭਵਿੱਖ 'ਚ ਕੰਮ ਕਰਨ ਨੂੰ ਲੈ ਕੇ ਸਵਾਲ ਪੁੱਛਿਆ ਗਿਆ, ਜਿਸ 'ਤੇ ਕਾਜੋਲ ਨੇ ਕਿਹਾ ਕਿ- 'ਫਿਲਹਾਲ ਅਜਿਹੀ ਕੋਈ ਯੋਜਨਾ ਨਹੀਂ ਹੈ। ਇਸ ਬਾਰੇ ਸਭ ਤੋਂ ਪਹਿਲਾ ਸਵਾਲ ਸ਼ਾਹਰੁਖ ਖਾਨ ਨੂੰ ਪੁੱਛਿਆ ਜਾਣਾ ਚਾਹੀਦਾ ਹੈ।

7/7
ਫਿਲਹਾਲ ਮੇਰੇ ਕੋਲ ਅਜਿਹੀ ਕਿਸੇ ਫਿਲਮ ਦੀ ਕਹਾਣੀ ਨਹੀਂ ਆਈ ਹੈ, ਜਿਸ 'ਚ ਮੈਂ ਅਤੇ ਸ਼ਾਹਰੁਖ ਇਕੱਠੇ ਨਜ਼ਰ ਆਵਾਂਗੇ। ਪਰ ਜੇਕਰ ਭਵਿੱਖ 'ਚ ਅਜਿਹਾ ਹੁੰਦਾ ਹੈ ਤਾਂ ਉਹ ਯਕੀਨੀ ਤੌਰ 'ਤੇ ਸ਼ਾਹਰੁਖ ਨਾਲ ਦੁਬਾਰਾ ਕੰਮ ਕਰਨਾ ਚਾਹੇਗੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ

Embed widget