ਪੜਚੋਲ ਕਰੋ

Salman Khan Aishwarya Rai: ਤਸਵੀਰਾਂ 'ਚ ਦੇਖੋ ਸਲਮਾਨ ਖਾਨ ਐਸ਼ਵਰਿਆ ਰਾਏ ਦੇ ਪਿਆਰ ਦੀ ਕਹਾਣੀ

Salman Khan Aishwarya Rai Love Story: ‘ਹਮ ਦਿਲ ਦੇ ਚੁਕੇ ਸਨਮ’ ਫ਼ਿਲਮ ਦੇ ਸੈੱਟ ‘ਤੇ ਐਸ਼ਵਰਿਆ ਤੇ ਸਲਮਾਨ ਦਾ ਪਿਆ ਪਰਵਾਨ ਚੜ੍ਹਿਆ। ਦੋਵਾਂ ਦੇ ਮੀਡੀਆ ਤੇ ਫ਼ਿਲਮ ਇੰਡਸਟਰੀ ‘ਚ ਖ਼ੂਬ ਚਰਚੇ ਹੋਣ ਲੱਗੇ।

ਸਲਮਾਨ ਖਾਨ, ਐਸ਼ਵਰਿਆ ਰਾਏ

1/12
ਬਾਲੀਵੁੱਡ ਦੇ ਮਸ਼ਹੂਰ ਬ੍ਰੇਕਅਪਸ 'ਚ ਸਲਮਾਨ ਖਾਨ ਅਤੇ ਐਸ਼ਵਰਿਆ ਰਾਏ ਦਾ ਨਾਂ ਜ਼ਰੂਰ ਆਉਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਿਲਮ 'ਹਮ ਦਿਲ ਦੇ ਚੁਕੇ ਸਨਮ' ਦੀ ਸ਼ੂਟਿੰਗ ਦੌਰਾਨ ਦੋਵਾਂ ਵਿਚਾਲੇ ਨੇੜਤਾ ਵਧ ਗਈ ਸੀ।

2/12
‘ਹਮ ਦਿਲ ਦੇ ਚੁਕੇ ਸਨਮ’ ਫ਼ਿਲਮ ਦੇ ਸੈੱਟ ‘ਤੇ ਐਸ਼ਵਰਿਆ ਤੇ ਸਲਮਾਨ ਦਾ ਪਿਆ ਪਰਵਾਨ ਚੜ੍ਹਿਆ। ਦੋਵਾਂ ਦੇ ਮੀਡੀਆ ਤੇ ਫ਼ਿਲਮ ਇੰਡਸਟਰੀ ‘ਚ ਖ਼ੂਬ ਚਰਚੇ ਹੋਣ ਲੱਗੇ।

3/12
ਹਮ ਦਿਲ ਦੇ ਚੁਕੇ ਸਨਮ ਫ਼ਿਲਮ ਨਾਲ ਐਸ਼ ਦੇ ਕਰੀਅਰ ਨੇ ਖ਼ਾਸ ਮੋੜ ਤਾਂ ਲਿਆ ਹੀ ਸੀ, ਪਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਵਿੱਚ ਵੀ ਇਸ ਫ਼ਿਲਮ ਨਾਲ ਵੱਡਾ ਬਦਲਾਅ ਆਇਆ।

4/12
ਸਲਮਾਨ ਤੇ ਐਸ਼ਵਰਿਆ ਦਾ ਪਿਆਰ 90 ਦੇ ਦਹਾਕਿਆਂ ਦਾ ਸਭ ਤੋਂ ਮਸ਼ਹੂਰ ਕਿੱਸਾ ਸੀ। ਹਾਲਾਂਕਿ ਸਲਮਾਨ ਤੇ ਐਸ਼ਵਰਿਆ ਦੇ ਦਰਮਿਆ ਬਹੁਤ ਗੂੜ੍ਹਾ ਪਿਆਰ ਸੀ। ਸ ਭਲੋਕ ਇਹੀ ਕਹਿੰਦੇ ਸਨ ਕਿ ਇਹ ਜੋੜਾ ਬਹੁਤ ਹੀ ਜਲਦ ਵਿਆਹ ਦੇ ਬੰਧਨ ਵਿੱਚ ਬੱਝ ਜਾਵੇਗਾ। ਪਰ ਸ਼ਾਇਦ ਕਿਸਮਤ ਨੂੰ ਇਹ ਮਨਜ਼ੂਰ ਨਹੀਂ ਸੀ।

5/12
ਇਨ੍ਹਾਂ ਦੋਵਾਂ ਦਾ ਪਿਆਰ ਵਿਆਹ ਦੇ ਰਿਸ਼ਤੇ ਤੱਕ ਨਹੀਂ ਪਹੁੰਚ ਸਕਿਆ। 3 ਸਾਲਾਂ ਵਿੱਚ ਹੀ ਦੋਵਾਂ ਦਾ ਰਿਸ਼ਤਾ ਖ਼ਤਮ ਹੋ ਗਿਆ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਜਦੋਂ ਇਨ੍ਹਾਂ ਦੋਵਾਂ ਦੇ ਦਰਮਿਆਨ ਇਨ੍ਹਾਂ ਗੂੜ੍ਹਾ ਰਿਸ਼ਤਾ ਸੀ, ਤਾਂ ਆਖ਼ਰ ਰਿਸ਼ਤਾ ਕਿਵੇਂ ਖ਼ਤਮ ਹੋਇਆ।

6/12
ਦਰਅਸਲ ਸਲਮਾਨ ਐਸ਼ਵਰਿਆ ਨੂੰ ਲੈ ਕੇ ਬਹੁਤ ਜਨੂੰਨੀ ਹੋ ਗਏ ਸੀ। ਉਨ੍ਹਾਂ ਦਾ ਪਿਆਰ ਤਾਂ ਐਸ਼ ਲਈ ਜਨੂੰਨ ਦੀ ਹੱਦ ਤੋਂ ਵੀ ਬਹੁਤ ਅੱਗੇ ਲੰਘ ਚੁੱਕਿਆ ਸੀ। ਸਲਮਾਨ ਦੇ ਇਸ ਜਨੂੰਨ ਦੀ ਵਜ੍ਹਾ ਕਰਕੇ ਐਸ਼ ਦਾ ਦਮ ਘੁਟਣ ਲੱਗ ਪਿਆ ਸੀ। ਐਸ਼ ਦੇ ਕਰੀਬੀ ਸੂਤਰ ਦੱਸਦੇ ਹਨ ਕਿ ਸਲਮਾਨ ਅਕਸਰ ਐਸ਼ਵਰਿਆ ਨਾਲ ਉੱਚੀ ਅਵਾਜ਼ ਵਿੱਚ ਗੱਲ ਕਰਦੇ, ਉਨ੍ਹਾਂ ਨਾਲ ਕੁੱਟਮਾਰ ਕਰਦੇ, ਉਨ੍ਹਾਂ ਨੂੰ ਸ਼ਰਾਬ ਪੀ ਕੇ ਗਾਲਾਂ ਕੱਢਦੇ, ਇੱਥੋਂ ਤੱਕ ਕਿ ਇੱਕ ਵਾਰ ਤਾਂ ਸਲਮਾਨ ਐਸ਼ ਦੀ ਬਿਲਡਿੰਗ ‘ਚ ਜਾ ਕੇ ਖ਼ੂਬ ਤਮਾਸ਼ਾ ਕਰਕੇ ਆਏ।

7/12
ਇਹ ਸਾਰੀਆਂ ਗੱਲਾਂ ਕਰਕੇ ਐਸ਼ ਦਾ ਕਰੀਅਰ ਤਾਂ ਪ੍ਰਭਾਵਤ ਹੋ ਹੀ ਰਿਹਾ ਸੀ, ਨਾਲ ਹੀ ਨਿੱਜੀ ਜ਼ਿੰਦਗੀ ‘ਚ ਉਹ ਤਣਾਅ ਦਾ ਸ਼ਿਕਾਰ ਹੋ ਰਹੀ ਸੀ। ਸਲਮਾਨ ਦੇ ਬੁਰੇ ਵਤੀਰੇ ਕਰਕੇ ਐਸ਼ ਨੂੰ 2 ਫ਼ਿਲਮਾਂ ਵੀ ਗਵਾਉੇਣੀਆਂ ਪਈਆਂ ਸੀ।

8/12
ਕਿਹਾ ਜਾਂਦਾ ਹੈ ਕਿ ਸਲਮਾਨ ਐਸ਼ਵਰਿਆ ‘ਤੇ ਆਪਣੀ ਮਰਜ਼ੀ ਚਲਾਉਣ ਦੀ ਕੋਸ਼ਿਸ਼ ਕਰਦੇ ਸੀ। ਉਹ ਕਿਹੜੀ ਫ਼ਿਲਮ ‘ਚ ਕੰਮ ਕਰੇਗੀ, ਕੰਮ ਕਰੇਗੀ ਵੀ ਜਾਂ ਨਹੀਂ, ਇਹ ਸਾਰੇ ਫ਼ੈਸਲੇ ਵੀ ਸਲਮਾਨ ਨੇ ਲੈਣੇ ਸ਼ੁਰੂ ਕਰ ਦਿੱਤੇ ਸੀ।

9/12
ਉਸ ਸਮੇਂ ਐਸ਼ਵਰਿਆ ਦਾ ਕਰੀਅਰ ਬੱਸ ਸ਼ੁਰੂ ਹੀ ਹੋਇਆ ਸੀ। ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੀ ਐਸ਼ਵਰਿਆ ਨੂੰ ਇਹ ਹਰਗਿਜ਼ ਮਨਜ਼ੂਰ ਨਹੀਂ ਸੀ ਕਿ ਉਨ੍ਹਾਂ ਦਾ ਕਰੀਅਰ ਇਸ ਤਰ੍ਹਾਂ ਖ਼ਤਮ ਹੋ ਜਾਵੇ, ਜਾਂ ਫ਼ਿਰ ਉਹ ਫ਼ਿਲਮ ਇੰਡਸਟਰੀ ‘ਚ ਨਾਂਅ ਕਮਾਏ ਬਿਨਾਂ ਹੀ ਵਿਆਹ ਦੇ ਬੰਧਨ ਵਿੱਚ ਬੱਝ ਜਾਵੇ। ਇਹ ਵੀ ਦੱਸਿਆ ਜਾਂਦਾ ਹੈ ਕਿ ਸਲਮਾਨ ਦਾ ਬੁਰੇ ਵਤੀਰੇ ਕਾਰਨ ਐਸ਼ ਦੇ ਮਾਤਾ ਪਿਤਾ ਵੀ ਉਨ੍ਹਾਂ ਨੂੰ ਕੁੱਝ ਖ਼ਾਸ ਪਸੰਦ ਨਹੀਂ ਕਰਦੇ ਸੀ।

10/12
ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੇ ਹੋਏ ਐਸ਼ ਨੇ ਆਖ਼ਰ ਸਲਮਾਨ ਤੋਂ ਦੂਰੀ ਬਣਾਉਣ ਦਾ ਫ਼ੈਸਲਾ ਕਰ ਲਿਆ ਸੀ। ਪਰ ਸਲਮਾਨ ਨੂੰ ਐਸ਼ਵਰਿਆ ਤੋਂ ਦੂਰੀ ਬਰਦਾਸ਼ਤ ਨਹੀਂ ਸੀ। ਬੱਸ ਇਸੇ ਗੱਲ ਦਾ ਬਦਲਾ ਲੈਣ ਲਈ ਉਹ ਐਸ਼ ਦੇ ਫ਼ਿਲਮ ਸ਼ੂਟਿੰਗ ਦੇ ਸੈੱਟ ਤੇ ਜਾ ਕੇ ਖ਼ੂਬ ਹੰਗਾਮਾ ਕਰਦੇ ਸੀ, ਜਿਸ ਕਾਰਨ ਐਸ਼ ਨੂੰ 2 ਫ਼ਿਲਮਾਂ ਵੀ ਗਵਾਉਣੀਆਂ ਪਈਆਂ ਸੀ।

11/12
ਆਖ਼ਰਕਾਰ ਐਸ਼ਵਰਿਆ ਨੂੰ ਸਲਮਾਨ ਨੂੰ ਛੱਡਣ ਦਾ ਮੌਕਾ ਮਿਲ ਹੀ ਗਿਆ, ਜਦੋਂ ਸਲਮਾਨ ਦਾ ਨਾਂਅ ਚਿੰਕਾਰਾ ਹਿਰਨ ਮਾਮਲੇ ਅਤੇ ਹਿੱਟ ਐਂਡ ਰਨ ਕੇਸ ਵਿੱਚ ਬਦਨਾਮ ਹੋਇਆ। ਉਸ ਤੋਂ ਬਾਅਦ ਐਸ਼ਵਰਿਆ ਨੇ ਕਦੇ ਵੀ ਸਲਮਾਨ ਵੱਲ ਨਾ ਪਲਟ ਕੇ ਦੇਖਣ ਦਾ ਫ਼ੈਸਲਾ ਕੀਤਾ। ਅਤੇ 3 ਸਾਲ ਦਾ ਪਿਆਰ ਇਸ ਤਰ੍ਹਾਂ ਖ਼ਤਮ ਹੋਇਆ।

12/12
ਪਰ ਸਲਮਾਨ ਖਾਨ ਬਰੇਕਅੱਪ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਸੀ। ਐਸਵਰਿਆ ਨੂੰ ਗਵਾਉਣ ਦੇ ਗਮ 'ਚ ਸਲਮਾਨ ਪਾਗਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਕਈ ਗਲਤੀਆਂ ਕੀਤੀਆਂ। ਹਿੱਟ ਐਂਡ ਰਨ ਕੇਸ ਵੀ ਉਨ੍ਹਾਂ ਗਲਤੀਆਂ 'ਚੋਂ ਇੱਕ ਹੈ। ਕਿਹਾ ਜਾਂਦਾ ਹੈ ਕਿ ਸਲਮਾਨ ਖਾਨ ਐਸ਼ ਨੂੰ ਮਨਾਉਣ ਉਨ੍ਹਾਂ ਦੇ ਫਲੈਟ ਗਏ, ਪਰ ਐਸ਼ ਨੇ ਸਲਮਾਨ ਲਈ ਦਰਵਾਜ਼ਾ ਨਹੀਂ ਖੋਲਿਆ। ਇਸ ਤੋਂ ਬਾਅਦ ਸਲਮਾਨ ਨੇ ਦਰਵਾਜ਼ੇ 'ਤੇ ਇੰਨੇ ਜ਼ੋਰ ਨਾਲ ਹੱਥ ਮਾਰਿਆ ਕਿ ਸਲਮਾਨ ਦੇ ਹੱਥ 'ਤੋਂ ਖੂਨ ਆ ਗਿਆ। ਇਸ ਤੋਂ ਬਾਅਦ ਸਲਮਾਨ ਗੁੱਸੇ 'ਚ ਐਸ਼ ਦੇ ਘਰੋਂ ਨਿਕਲੇ ਤਾਂ ਰਾਹ 'ਚ ਗੱਡੀ ਬੇਕਾਬੂ ਹੋ ਗਈ ਤੇ ਉਨ੍ਹਾਂ ਨੇ ਕਾਰ ਫੁੱਟਪਾਥ 'ਤੇ ਸੁੱਤੇ ਗਰੀਬ ਮਜ਼ਦੂਰਾਂ 'ਤੇ ਚੜ੍ਹਾਤੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget