ਪੜਚੋਲ ਕਰੋ

ਸਲਮਾਨ ਖਾਨ ਤੋਂ ਦੀਪਿਕਾ ਪਾਦੁਕੋਣ ਤੱਕ, ਇਹ ਸਟਾਰਸ ਨੇ ਕੀਤਾ ਸੈਕਸ ਲਾਈਫ ਬਾਰੇ ਵੱਡਾ ਖੁਲਾਸਾ

1

1/10
ਬਾਲੀਵੁੱਡ ਵਿੱਚ ਬਹੁਤ ਸਾਰੇ ਸਿਤਾਰੇ ਅਜਿਹੇ ਹਨ ਜੋ ਆਪਣੀ ਸੈਕਸ ਲਾਈਫ ਬਾਰੇ ਚਰਚਾ ਕਰਨ ਤੋਂ ਸੰਕੋਚ ਨਹੀਂ ਕਰਦੇ। ਉਨ੍ਹਾਂ  ਨੇ ਕਈ ਇੰਟਰਵਿਊਸ ਵਿੱਚ ਆਪਣੀ ਸੈਕਸ ਲਾਈਫ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।

2/10
ਜਦੋਂ ਕਰਨ ਜੌਹਰ ਨੇ ਇਮਰਾਨ ਤੋਂ ਪੁੱਛਿਆ ਕਿ ਉਹ ਆਪਣੀ ਜਵਾਨੀ ਦੇ ਦਿਨਾਂ ਤੋਂ ਕਿਹੜੀ ਚੀਜ਼ ਨੂੰ ਸਭ ਤੋਂ ਜ਼ਿਆਦਾ ਯਾਦ ਕਰਦਾ ਹੈ? ਇਸ 'ਤੇ ਇਮਰਾਨ ਨੇ ਕਿਹਾ ਸੀ ਕਿ ਉਹ ਵਨ ਨਾਈਟ ਸਟੈਂਡ ਨੂੰ ਨਹੀਂ ਭੁੱਲ ਸਕਦਾ।

3/10
ਇੱਕ ਵਾਰ ਅਰਜੁਨ ਕਪੂਰ ਨੇ ਇਹ ਵੀ ਕਿਹਾ ਸੀ ਕਿ ਮਨੁੱਖ ਲਈ ਪਿਆਰ ਨਾਲੋਂ ਸੈਕਸ ਜ਼ਿਆਦਾ ਮਹੱਤਵਪੂਰਨ ਹੈ।

4/10
ਕਰਨ ਜੌਹਰ ਦੇ ਸ਼ੋਅ ਵਿੱਚ ਪਹੁੰਚੇ ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਨੇ ਖੁਲਾਸਾ ਕੀਤਾ ਸੀ ਕਿ ਉਹ ਅਜੇ ਵੀ ਵਰਜਿਨ ਹੈ।

5/10
ਮਸ਼ਹੂਰ ਫਿਲਮ ਨਿਰਮਾਤਾ ਕਰਨ ਜੌਹਰ ਨੇ ਆਪਣੀ ਬਾਇਓਗ੍ਰਾਫੀ ਵਿੱਚ ਖੁਲਾਸਾ ਕੀਤਾ ਹੈ ਕਿ ਉਸਨੇ 26 ਸਾਲ ਦੀ ਉਮਰ ਵਿੱਚ ਆਪਣੀ ਵਰਜਨੀਟੀ ਲੂਸ ਕੀਤੀ ਸੀ।

6/10
ਨੇਹਾ ਧੂਪੀਆ ਦੇ ਟਾਕ ਸ਼ੋਅ ਵਿੱਚ ਆਉਣ ਤੇ, ਸੋਨਮ ਕਪੂਰ ਨੇ ਦੱਸਿਆ ਸੀ ਕਿ, ਉਸਨੇ ਕਦੇ ਵੀ ਆਪਣੇ ਸਹਿ-ਕਲਾਕਾਰਾਂ ਨਾਲ ਸਰੀਰਕ ਸੰਬੰਧ ਨਹੀਂ ਬਣਾਏ।

7/10
ਸ਼ਾਹਿਦ ਕਪੂਰ ਨੇ ‘ਕੌਫੀ ਵਿਦ ਕਰਨ’ ਵਿੱਚ ਆਪਣੀ ਸੈਕਸ ਲਾਈਫ ਬਾਰੇ ਵੱਡਾ ਖੁਲਾਸਾ ਕੀਤਾ ਹੈ। ਸ਼ੋਅ ਵਿੱਚ, ਉਸਨੇ ਦੱਸਿਆ ਕਿ ਉਸਨੇ ਅਤੇ ਮੀਰਾ ਕਪੂਰ ਨੇ ਕਾਰ ਸੈਕਸ ਕੀਤਾ ਸੀ।

8/10
ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਨੇ ਵੀ ਇੱਕ ਵਾਰ ਮੀਡੀਆ ਸਾਹਮਣੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਬਹੁਤ ਛੋਟੀ ਉਮਰ ਵਿੱਚ ਆਪਣੀ ਵਰਜਿਨਿਟੀ ਲੂਜ਼ ਕਰ ​​ਦਿੱਤੀ ਸੀ।

9/10
ਬਾਲੀਵੁੱਡ ਦੇ ਖੂਬਸੂਰਤ ਸਟਾਰ ਰਣਬੀਰ ਕਪੂਰ ਨੇ ਇੱਕ ਮੈਗਜ਼ੀਨ ਨੂੰ ਦਿੱਤੇ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਸ ਨੇ 15 ਸਾਲ ਦੀ ਉਮਰ ਵਿੱਚ ਆਪਣੀ ਵਰਜਿਨਿਟੀ ਲੂਜ਼ ਕਰ ​​ਦਿੱਤੀ ਸੀ।

10/10
ਇੱਕ ਵਾਰ ਰਣਵੀਰ ਸਿੰਘ ਨਾਲ ਆਪਣੀ ਸੈਕਸ ਲਾਈਫ ਬਾਰੇ ਗੱਲ ਕਰਦੇ ਹੋਏ, ਦੀਪਿਕਾ ਪਾਦੁਕੋਣ ਨੇ ਕਿਹਾ ਸੀ ਕਿ ਸੈਕਸ ਫਿਜ਼ੀਕਲ ਹੋਣ ਨਾਲੋਂ ਇਮੋਸ਼ਨਜ਼ ਨਾਲ ਵਧੇਰੇ ਜੁੜਿਆ ਹੁੰਦਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget