ਪੜਚੋਲ ਕਰੋ

Sanchita Ugale ਦੇ ਪਿਤਾ ਦਾ ਛਲਕਿਆ ਦਰਦ, ਬੋਲੇ- "ਸਾਨੂੰ ਨਹੀਂ ਪਤਾ ਸੀ ਕਿ ਉਹ ਇੰਨਾ ਵੱਡਾ ਕਦਮ ਚੁੱਕ ਲਵੇਗੀ"

Sanchita Ugale death : ਟੀਵੀ ਅਦਾਕਾਰਾ Sanchita Ugle ਦੀ ਮੌਤ ਦੇ ਮਾਮਲੇ ਦੀ ਗੁੱਥੀ ਅਜੇ ਤੱਕ ਨਹੀਂ ਸੁਲਝੀ ਹੈ।

Sanchita Ugale death : ਟੀਵੀ ਅਦਾਕਾਰਾ Sanchita Ugle ਦੀ ਮੌਤ ਦੇ ਮਾਮਲੇ ਦੀ ਗੁੱਥੀ ਅਜੇ ਤੱਕ ਨਹੀਂ ਸੁਲਝੀ ਹੈ।

Sanchita Ugale

1/5
Sanchita Ugale death : ਟੀਵੀ ਅਦਾਕਾਰਾ Sanchita Ugle ਦੀ ਮੌਤ ਦੇ ਮਾਮਲੇ ਦੀ ਗੁੱਥੀ ਅਜੇ ਤੱਕ ਨਹੀਂ ਸੁਲਝੀ ਹੈ। 14 ਜੂਨ ਨੂੰ ਉਨ੍ਹਾਂ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਸੀ। ਇਸ ਘਟਨਾ ਤੋਂ ਬਾਅਦ ਮਾਮਲੇ ਨਾਲ ਜੁੜੇ ਕਈ ਨਵੇਂ ਪੱਖ ਸਾਹਮਣੇ ਆ ਰਹੇ ਹਨ। ਪਹਿਲਾਂ ਉਨ੍ਹਾਂ ਨਾਲ ਕੰਮ ਕਰ ਚੁੱਕੇ Sourabh Bedi ਨੇ ਦੱਸਿਆ ਸੀ ਕਿ ਸੰਚਿਤਾ ਕਾਫ਼ੀ ਪਰੇਸ਼ਾਨ ਰਹਿੰਦੀ ਸੀ। ਉਨ੍ਹਾਂ ਦੇ ਭਰਾ ਨੇ ਵੀ ਅਦਾਕਾਰਾ ਦੇ ਤਣਾਅ ਵਿੱਚ ਹੋਣ ਦੀ ਗੱਲ ਕਹੀ ਸੀ।

2/5
ਹੁਣ ਇਸ ਮਾਮਲੇ ਵਿੱਚ ਸੰਚਿਤਾ ਦੇ ਪਿਤਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ,
ਹੁਣ ਇਸ ਮਾਮਲੇ ਵਿੱਚ ਸੰਚਿਤਾ ਦੇ ਪਿਤਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ, "ਉਹ ਅਕਸਰ ਉਦਾਸ ਰਹਿੰਦੀ ਸੀ। ਉਸ ਨੇ ਸਾਨੂੰ ਕਦੇ ਇਸ ਦੀ ਵਜ੍ਹਾ ਨਹੀਂ ਦੱਸੀ, ਪਰ ਉਹ ਪਰੇਸ਼ਾਨ ਜ਼ਰੂਰ ਰਹਿੰਦੀ ਸੀ। ਕਈ ਵਾਰ ਚੰਗੇ ਮੂਡ ਵਿੱਚ ਹੋਣ ਦੇ ਬਾਵਜੂਦ ਅਚਾਨਕ ਡਿਪ੍ਰੈਸ਼ਨ ਵਿੱਚ ਚਲੀ ਜਾਂਦੀ ਸੀ। ਇਹ ਗੱਲ ਸਾਡੇ ਧਿਆਨ ਵਿੱਚ ਆ ਗਈ ਸੀ, ਇਸ ਲਈ ਅਸੀਂ ਰੋਜ਼ ਉਸ ਦੇ ਨਾਲ ਆਉਂਦੇ-ਜਾਂਦੇ ਸੀ। ਸਿਰਫ਼ ਅੱਧੇ ਘੰਟੇ ਲਈ ਅਸੀਂ ਉਸ ਦੇ ਨਾਲ ਨਹੀਂ ਸੀ, ਇਸ ਨੂੰ ਸਾਡੀ ਗਲਤੀ ਸਮਝ ਲਓ ਪਰ ਸਾਨੂੰ ਇਹ ਨਹੀਂ ਪਤਾ ਸੀ ਕਿ ਉਹ ਇੰਨੇ ਡੂੰਘੇ ਡਿਪ੍ਰੈਸ਼ਨ ਵਿੱਚ ਹੈ ਅਤੇ ਅਜਿਹਾ ਕਦਮ ਚੁੱਕ ਲਵੇਗੀ।"
3/5
"ਮੇਰੀ ਧੀ ਨੂੰ ਕੋਈ ਤੰਗ ਕਰ ਰਿਹਾ ਸੀ" ਸੰਚਿਤਾ ਦੇ ਪਿਤਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਧੀ ਨੂੰ ਕੋਈ ਨਾ ਕੋਈ ਤੰਗ ਕਰ ਰਿਹਾ ਸੀ। ਉਨ੍ਹਾਂ ਕਿਹਾ, "ਕਿਸੇ ਨਾ ਕਿਸੇ ਗੱਲ ਜਾਂ ਪੈਸਿਆਂ ਨੂੰ ਲੈ ਕੇ ਉਸ 'ਤੇ ਦਬਾਅ ਬਣਾਇਆ ਜਾ ਰਿਹਾ ਸੀ। ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਕੀ ਹੋ ਰਿਹਾ ਸੀ, ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ, ਪਰ ਮੈਨੂੰ ਯਕੀਨ ਹੈ ਕਿ ਕੁਝ ਨਾ ਕੁਝ ਗਲਤ ਜ਼ਰੂਰ ਹੋ ਰਿਹਾ ਸੀ।"
4/5
ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਧੀ ਨਾਲ ਜੋ ਵੀ ਗਲਤ ਹੋਇਆ ਹੈ, ਉਸ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ,
ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਧੀ ਨਾਲ ਜੋ ਵੀ ਗਲਤ ਹੋਇਆ ਹੈ, ਉਸ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ, "ਮੇਰੀ ਧੀ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸਿਰਫ਼ ਮੇਰੀ ਧੀ ਨੂੰ ਹੀ ਨਹੀਂ, ਸਗੋਂ ਭਾਰਤ ਦੀ ਹਰ ਧੀ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।"
5/5
ਮਾਸੀ ਨੇ ਕਿਹਾ- ਪਿਛਲੇ 4 ਮਹੀਨਿਆਂ ਤੋਂ ਪਰੇਸ਼ਾਨ ਸੀ  ਸੰਚਿਤਾ ਦੀ ਮਾਸੀ ਨੇ ਵੀ ਦੱਸਿਆ ਕਿ ਉਹ ਪਿਛਲੇ ਦੋ ਤੋਂ ਚਾਰ ਮਹੀਨਿਆਂ ਤੋਂ ਕਾਫ਼ੀ ਪਰੇਸ਼ਾਨ ਅਤੇ ਉਦਾਸ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਉਸ ਨੂੰ ਤੰਗ ਕੀਤਾ ਹੈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਸੰਚਿਤਾ ਦੀ ਦੋਸਤ ਜੈਸਿਕਾ ਨੇ ਕਿਹਾ,
ਮਾਸੀ ਨੇ ਕਿਹਾ- ਪਿਛਲੇ 4 ਮਹੀਨਿਆਂ ਤੋਂ ਪਰੇਸ਼ਾਨ ਸੀ ਸੰਚਿਤਾ ਦੀ ਮਾਸੀ ਨੇ ਵੀ ਦੱਸਿਆ ਕਿ ਉਹ ਪਿਛਲੇ ਦੋ ਤੋਂ ਚਾਰ ਮਹੀਨਿਆਂ ਤੋਂ ਕਾਫ਼ੀ ਪਰੇਸ਼ਾਨ ਅਤੇ ਉਦਾਸ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਉਸ ਨੂੰ ਤੰਗ ਕੀਤਾ ਹੈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਸੰਚਿਤਾ ਦੀ ਦੋਸਤ ਜੈਸਿਕਾ ਨੇ ਕਿਹਾ, "ਸਾਨੂੰ ਕਦੇ ਅਹਿਸਾਸ ਨਹੀਂ ਹੋਇਆ ਕਿ ਉਹ ਇੰਨੀ ਤਕਲੀਫ਼ ਵਿੱਚ ਹੈ ਅਤੇ ਅਜਿਹਾ ਕੋਈ ਕਦਮ ਚੁੱਕ ਸਕਦੀ ਹੈ।" ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਜੇ ਤੱਕ ਜਾਂਚ ਏਜੰਸੀਆਂ ਵੱਲੋਂ ਕੋਈ ਅਧਿਕਾਰਿਕ ਨਤੀਜਾ ਜਾਂ ਨਵਾਂ ਅਪਡੇਟ ਸਾਹਮਣੇ ਨਹੀਂ ਆਇਆ ਹੈ।

ਹੋਰ ਜਾਣੋ ਮਨੋਰੰਜਨ

Advertisement

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget