ਪੜਚੋਲ ਕਰੋ

ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਹੋਣ ਜਾ ਰਹੀ ਐਂਟਰੀ, ਗਿੱਪੀ ਗਰੇਵਾਲ ਨਾਲ ਇਸ ਫਿਲਮ 'ਚ ਐਕਟਿੰਗ ਕਰਦੇ ਆਉਣਗੇ ਨਜ਼ਰ

Sanjay Dutt Gippy Grewal: ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਸੰਜੂ ਬਾਬਾ ਗਿੱਪੀ ਦੇ ਨਾਲ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ।

ਸੰਜੇ ਦੱਤ, ਗਿੱਪੀ ਗਰੇਵਾਲ

1/7
ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਹਾਲ ਹੀ 'ਚ ਇਤਿਹਾਸ ਰਚਿਆ ਹੈ।

2/7
ਫਿਲਮ ਨੇ ਬਾਕਸ ਆਫਿਸ 'ਤੇ 100 ਕਰੋੜ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਗਿੱਪੀ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।

3/7
ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ।

4/7
ਸੰਜੂ ਬਾਬਾ ਗਿੱਪੀ ਦੇ ਨਾਲ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ।

5/7
ਸੰਜੇ ਦੱਤ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਸੰਜੇ ਦੱਤ ਨੇ ਗਿੱਪੀ ਗਰੇਵਾਲ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਮਾਣ ਨਾਲ ਐਲਾਨ ਕਰਦਾ ਹਾਂ ਕਿ ਮੈਂ ਆਪਣੀ ਪਹਿਲੀ ਪੰਜਾਬੀ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਗਿੱਪੀ ਗਰੇਵਾਲ ਨਾਲ ਕੰਮ ਕਰਨ ਜਾ ਰਿਹਾ ਹਾਂ।'

6/7
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀਆਂ ਕਈ ਫਿਲਮਾਂ ਪਾਈਪਲਾਈਨ ਵਿੱਚ ਹਨ। ਇਨ੍ਹਾਂ ਵਿੱਚੋਂ ਇੱਕ 'ਸ਼ੇਰਾਂ ਦੀ ਕੌਮ ਪੰਜਾਬੀ' ਫਿਲਮ ਵੀ ਹੈ। ਇਹ ਇੱਕ ਇਤਿਹਾਸਕ ਫਿਲਮ ਹੈ, ਜਿਸ ਦਾ ਦਰਸ਼ਕਾਂ 'ਚ ਕਾਫੀ ਕਰੇਜ਼ ਹੈ।

7/7
ਦੱਸ ਦਈਏ ਕਿ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਸੰਜੇ ਦੱਤ ਸਾਊਥ ਦੀ ਫਿਲਮ 'ਲੀਓ' 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਉਹ ਵਿਲਨ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget