ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Sapna Choudhary: ਸਪਨਾ ਚੌਧਰੀ ਨੇ ਲਾਲ ਸਾੜੀ 'ਚ ਦਿਖਾਇਆ ਆਪਣਾ ਦੇਸੀ ਅੰਦਾਜ਼, ਦੇਖੋ ਹਸੀਨਾ ਦੀਆਂ ਵਾਇਰਲ ਤਸਵੀਰਾਂ
Sapna Choudhary Pics: ਸਪਨਾ ਚੌਧਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਲ ਸਾੜੀ 'ਚ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਨੇ ਸਾੜੀ ਵਿੱਚ ਆਪਣੇ ਦੇਸੀ ਅੰਦਾਜ਼ ਨੂੰ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।
Sapna Choudhary
1/7
![ਸਪਨਾ ਚੌਧਰੀ ਆਪਣੇ ਮਿਊਜ਼ਿਕ ਵੀਡੀਓਜ਼ ਨਾਲ ਆਪਣੇ ਸ਼ਾਨਦਾਰ ਅੰਦਾਜ਼ ਲਈ ਜਾਣੀ ਜਾਂਦੀ ਹੈ।](https://cdn.abplive.com/imagebank/default_16x9.png)
ਸਪਨਾ ਚੌਧਰੀ ਆਪਣੇ ਮਿਊਜ਼ਿਕ ਵੀਡੀਓਜ਼ ਨਾਲ ਆਪਣੇ ਸ਼ਾਨਦਾਰ ਅੰਦਾਜ਼ ਲਈ ਜਾਣੀ ਜਾਂਦੀ ਹੈ।
2/7
![ਆਏ ਦਿਨ, ਸਪਨਾ ਆਪਣੇ ਇੰਸਟਾਗ੍ਰਾਮ 'ਤੇ ਇੱਕ ਤੋਂ ਵੱਧ ਕੇ ਇੱਕ ਸ਼ਾਨਦਾਰ ਲੁੱਕ ਸ਼ੇਅਰ ਕਰਕੇ ਤਾਰੀਫਾਂ ਲੁੱਟਦੀ ਹੈ।](https://cdn.abplive.com/imagebank/default_16x9.png)
ਆਏ ਦਿਨ, ਸਪਨਾ ਆਪਣੇ ਇੰਸਟਾਗ੍ਰਾਮ 'ਤੇ ਇੱਕ ਤੋਂ ਵੱਧ ਕੇ ਇੱਕ ਸ਼ਾਨਦਾਰ ਲੁੱਕ ਸ਼ੇਅਰ ਕਰਕੇ ਤਾਰੀਫਾਂ ਲੁੱਟਦੀ ਹੈ।
3/7
![ਸਟੇਜ 'ਤੇ ਸਹਫਿਲਾਂ ਚੋਰੀ ਕਰਨ ਦੇ ਨਾਲ-ਨਾਲ ਉਹ ਆਪਣੇ ਦੇਸੀ ਅੰਦਾਜ਼ ਨਾਲ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਦੀਵਾਨਾ ਬਣਾ ਦਿੰਦੀ ਹੈ।](https://cdn.abplive.com/imagebank/default_16x9.png)
ਸਟੇਜ 'ਤੇ ਸਹਫਿਲਾਂ ਚੋਰੀ ਕਰਨ ਦੇ ਨਾਲ-ਨਾਲ ਉਹ ਆਪਣੇ ਦੇਸੀ ਅੰਦਾਜ਼ ਨਾਲ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਦੀਵਾਨਾ ਬਣਾ ਦਿੰਦੀ ਹੈ।
4/7
![ਸਪਨਾ ਨੇ ਜੋ ਨਵਾਂ ਅੰਦਾਜ਼ ਸ਼ੇਅਰ ਕੀਤਾ ਹੈ, ਉਸ 'ਚ ਉਹ ਬੇੱਹਦ ਹੀ ਖੂਬਸੂਰਤ ਲੱਗ ਰਹੀ ਹੈ।](https://cdn.abplive.com/imagebank/default_16x9.png)
ਸਪਨਾ ਨੇ ਜੋ ਨਵਾਂ ਅੰਦਾਜ਼ ਸ਼ੇਅਰ ਕੀਤਾ ਹੈ, ਉਸ 'ਚ ਉਹ ਬੇੱਹਦ ਹੀ ਖੂਬਸੂਰਤ ਲੱਗ ਰਹੀ ਹੈ।
5/7
![ਲਾਲ ਸਾੜੀ 'ਚ ਉਸ ਦਾ ਵੱਖਰਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਹਸੀਨਾ ਦੀਆਂ ਸਾਰੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੀਆਂ ਹਨ।](https://cdn.abplive.com/imagebank/default_16x9.png)
ਲਾਲ ਸਾੜੀ 'ਚ ਉਸ ਦਾ ਵੱਖਰਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਹਸੀਨਾ ਦੀਆਂ ਸਾਰੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੀਆਂ ਹਨ।
6/7
![ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਪਨਾ ਨੇ ਕੈਪਸ਼ਨ 'ਚ ਲਿਖਿਆ- ਲਾਲ ਇਸ਼ਕ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਪਨਾ ਨੇ ਕੈਪਸ਼ਨ 'ਚ ਲਿਖਿਆ- ਲਾਲ ਇਸ਼ਕ।
7/7
![ਸਪਨਾ ਦੇ ਫੈਨਸ ਉਸ ਦੀ ਫੋਟੋ ਨੂੰ ਲਾਈਕ ਕਰਨ ਦੇ ਨਾਲ-ਨਾਲ ਉਸ ਦੀ ਪੋਸਟ 'ਤੇ ਜ਼ਬਰਦਸਤ ਕਮੈਂਟ ਕਰ ਰਹੇ ਹਨ ਅਤੇ ਉਸ ਦੀ ਤਾਰੀਫ ਵੀ ਕਰ ਰਹੇ ਹਨ।](https://cdn.abplive.com/imagebank/default_16x9.png)
ਸਪਨਾ ਦੇ ਫੈਨਸ ਉਸ ਦੀ ਫੋਟੋ ਨੂੰ ਲਾਈਕ ਕਰਨ ਦੇ ਨਾਲ-ਨਾਲ ਉਸ ਦੀ ਪੋਸਟ 'ਤੇ ਜ਼ਬਰਦਸਤ ਕਮੈਂਟ ਕਰ ਰਹੇ ਹਨ ਅਤੇ ਉਸ ਦੀ ਤਾਰੀਫ ਵੀ ਕਰ ਰਹੇ ਹਨ।
Published at : 13 Dec 2022 08:17 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)