Sapna Choudhary: ਸਪਨਾ ਚੌਧਰੀ ਨੇ ਲਾਲ ਸਾੜੀ 'ਚ ਦਿਖਾਇਆ ਆਪਣਾ ਦੇਸੀ ਅੰਦਾਜ਼, ਦੇਖੋ ਹਸੀਨਾ ਦੀਆਂ ਵਾਇਰਲ ਤਸਵੀਰਾਂ
ਏਬੀਪੀ ਸਾਂਝਾ
Updated at:
13 Dec 2022 08:17 AM (IST)
1
ਸਪਨਾ ਚੌਧਰੀ ਆਪਣੇ ਮਿਊਜ਼ਿਕ ਵੀਡੀਓਜ਼ ਨਾਲ ਆਪਣੇ ਸ਼ਾਨਦਾਰ ਅੰਦਾਜ਼ ਲਈ ਜਾਣੀ ਜਾਂਦੀ ਹੈ।
Download ABP Live App and Watch All Latest Videos
View In App2
ਆਏ ਦਿਨ, ਸਪਨਾ ਆਪਣੇ ਇੰਸਟਾਗ੍ਰਾਮ 'ਤੇ ਇੱਕ ਤੋਂ ਵੱਧ ਕੇ ਇੱਕ ਸ਼ਾਨਦਾਰ ਲੁੱਕ ਸ਼ੇਅਰ ਕਰਕੇ ਤਾਰੀਫਾਂ ਲੁੱਟਦੀ ਹੈ।
3
ਸਟੇਜ 'ਤੇ ਸਹਫਿਲਾਂ ਚੋਰੀ ਕਰਨ ਦੇ ਨਾਲ-ਨਾਲ ਉਹ ਆਪਣੇ ਦੇਸੀ ਅੰਦਾਜ਼ ਨਾਲ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਦੀਵਾਨਾ ਬਣਾ ਦਿੰਦੀ ਹੈ।
4
ਸਪਨਾ ਨੇ ਜੋ ਨਵਾਂ ਅੰਦਾਜ਼ ਸ਼ੇਅਰ ਕੀਤਾ ਹੈ, ਉਸ 'ਚ ਉਹ ਬੇੱਹਦ ਹੀ ਖੂਬਸੂਰਤ ਲੱਗ ਰਹੀ ਹੈ।
5
ਲਾਲ ਸਾੜੀ 'ਚ ਉਸ ਦਾ ਵੱਖਰਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਹਸੀਨਾ ਦੀਆਂ ਸਾਰੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੀਆਂ ਹਨ।
6
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਪਨਾ ਨੇ ਕੈਪਸ਼ਨ 'ਚ ਲਿਖਿਆ- ਲਾਲ ਇਸ਼ਕ।
7
ਸਪਨਾ ਦੇ ਫੈਨਸ ਉਸ ਦੀ ਫੋਟੋ ਨੂੰ ਲਾਈਕ ਕਰਨ ਦੇ ਨਾਲ-ਨਾਲ ਉਸ ਦੀ ਪੋਸਟ 'ਤੇ ਜ਼ਬਰਦਸਤ ਕਮੈਂਟ ਕਰ ਰਹੇ ਹਨ ਅਤੇ ਉਸ ਦੀ ਤਾਰੀਫ ਵੀ ਕਰ ਰਹੇ ਹਨ।