ਪੜਚੋਲ ਕਰੋ

ਸਾਰਾ ਅਲੀ ਖਾਨ ਨੇ ਖੋਲ੍ਹਿਆ ਸ਼ੁਭਮਨ ਗਿੱਲ ਦਾ 'ਸਾਰਾ' ਰਾਜ਼, ਸਭ ਦੇ ਸਾਹਮਣੇ ਬੋਲੀ- 'ਉਹ ਸਾਰਾ ਤੇਦੁੰਲਕਰ ਨੂੰ ਡੇਟ ਕਰ ਰਿਹਾ...'

Koffee With Karan 8: ਕੌਫੀ ਵਿਦ ਕਰਨ 8 ਦਾ ਅਗਲਾ ਐਪੀਸੋਡ ਜਲਦੀ ਹੀ ਆਉਣ ਵਾਲਾ ਹੈ। ਇਸ ਐਪੀਸੋਡ ਦੇ ਮਹਿਮਾਨ ਸਾਰਾ ਅਲੀ ਖਾਨ ਅਤੇ ਅਨੰਨਿਆ ਪਾਂਡੇ ਹੋਣਗੇ, ਜਿਸਦੀ ਇੱਕ ਝਲਕ ਪ੍ਰੋਮੋ ਵਿੱਚ ਦੇਖਣ ਨੂੰ ਮਿਲੀ ਹੈ।

1/8
ਰਨ ਜੌਹਰ ਦਾ ਮਸ਼ਹੂਰ ਟਾਕ ਸ਼ੋਅ 'ਕੌਫੀ ਵਿਦ ਕਰਨ ਸੀਜ਼ਨ 8' ਸ਼ੁਰੂ ਹੋ ਗਿਆ ਹੈ। ਸ਼ੋਅ ਦੇ ਹੁਣ ਤੱਕ ਦੋ ਐਪੀਸੋਡ ਸਟ੍ਰੀਮ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕ ਹੁਣ ਇਸ ਦੇ ਤੀਜੇ ਐਪੀਸੋਡ ਦਾ ਇੰਤਜ਼ਾਰ ਕਰ ਰਹੇ ਹਨ, ਜਿਸ ਦਾ ਪ੍ਰੋਮੋ ਵੀ ਸਾਹਮਣੇ ਆਇਆ ਹੈ।

2/8
ਕਰਨ ਦੇ ਸ਼ੋਅ ਦੀ ਅਗਲੀ ਮਹਿਮਾਨ ਬਾਲੀਵੁੱਡ ਦੀਆਂ ਦੋ ਸੁੰਦਰੀਆਂ ਯਾਨੀ ਸਾਰਾ ਅਲੀ ਖਾਨ ਅਤੇ ਅਨੰਨਿਆ ਪਾਂਡੇ ਹੋਣ ਜਾ ਰਹੀਆਂ ਹਨ। ਦੋਵੇਂ ਸ਼ੋਅ 'ਚ ਕਈ ਵੱਡੇ ਰਾਜ਼ ਖੋਲਦੀ ਨਜ਼ਰ ਆਉਣਗੀਆਂ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਸਾਰਾ ਨੇ ਸ਼ੁਭਮਨ ਗਿੱਲ ਦਾ ਰਾਜ਼ ਖੋਲ੍ਹਿਆ ਹੈ।

3/8
ਦਰਅਸਲ, ਕਰਨ ਜੌਹਰ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੋਅ ਦਾ ਲੇਟੈਸਟ ਪ੍ਰੋਮੋ ਪੋਸਟ ਕੀਤਾ ਹੈ। ਇਸ ਵੀਡੀਓ 'ਚ ਉਹ ਸਾਰਾ ਅਲੀ ਖਾਨ ਅਤੇ ਅਨੰਨਿਆ ਪਾਂਡੇ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ।

4/8
ਇਸ ਵੀਡੀਓ 'ਚ ਕਰਨ, ਸਾਰਾ ਨੂੰ ਪੁੱਛਦੇ ਹੋਏ ਨਜ਼ਰ ਆ ਰਹੇ ਹਨ ਕਿ ਤੁਹਾਡੇ ਅਤੇ ਸ਼ੁਭਮਨ ਗਿੱਲ ਨੂੰ ਡੇਟ ਕਰਨ ਨੂੰ ਲੈ ਕੇ ਕਾਫੀ ਅਫਵਾਹਾਂ ਸਨ, ਜਿਸ ਦੇ ਜਵਾਬ 'ਚ ਅਭਿਨੇਤਰੀ ਕਹਿੰਦੀ ਹੈ-
ਇਸ ਵੀਡੀਓ 'ਚ ਕਰਨ, ਸਾਰਾ ਨੂੰ ਪੁੱਛਦੇ ਹੋਏ ਨਜ਼ਰ ਆ ਰਹੇ ਹਨ ਕਿ ਤੁਹਾਡੇ ਅਤੇ ਸ਼ੁਭਮਨ ਗਿੱਲ ਨੂੰ ਡੇਟ ਕਰਨ ਨੂੰ ਲੈ ਕੇ ਕਾਫੀ ਅਫਵਾਹਾਂ ਸਨ, ਜਿਸ ਦੇ ਜਵਾਬ 'ਚ ਅਭਿਨੇਤਰੀ ਕਹਿੰਦੀ ਹੈ- "ਤੁਸੀਂ ਗਲਤ ਸਾਰਾ ਨੂੰ ਲੈ ਕੇ ਆਏ ਹੋ, ਕਰਨ..." ਜਿਸ ਤੋਂ ਬਾਅਦ ਅਦਾਕਾਰਾ ਮੁਸਕਰਾਉਂਦੇ ਹੋਏ ਕਹਿੰਦੀ ਹੈ। - 'ਸਾਰੀ ਦੁਨੀਆ ਗਲਤ ਸਾਰਾ ਦੇ ਮਗਰ ਹੈ'।
5/8
ਤੁਹਾਨੂੰ ਦੱਸ ਦੇਈਏ ਕਿ ਇਸ ਐਪੀਸੋਡ ਵਿੱਚ ਸਾਰਾ ਅਲੀ ਖਾਨ ਨੇ ਨਾ ਸਿਰਫ ਸ਼ੁਭਮਨ ਅਤੇ ਸਾਰਾ ਤੇਂਦੁਲਕਰ ਦੇ ਰਿਸ਼ਤੇ ਦੀ ਪੁਸ਼ਟੀ ਕੀਤੀ ਹੈ ਬਲਕਿ ਅਨੰਨਿਆ ਪਾਂਡੇ ਅਤੇ ਆਦਿਤਿਆ ਰਾਏ ਕਪੂਰ ਦੇ ਰਿਸ਼ਤੇ ਦਾ ਰਾਜ਼ ਵੀ ਖੋਲ੍ਹਿਆ ਹੈ।

6/8
ਵੀਡੀਓ ਵਿੱਚ, ਕਰਨ ਇੱਕ ਗੇਮ ਦੌਰਾਨ ਸਾਰਾ ਤੋਂ ਪੁੱਛਦਾ ਹੈ, ਅਨੰਨਿਆ ਕੋਲ ਕੀ ਹੈ ਜੋ ਤੁਹਾਡੇ ਕੋਲ ਨਹੀਂ ਹੈ। ਜਵਾਬ ਵਿੱਚ, ਸਾਰਾ ਕਹਿੰਦੀ ਹੈ ਕਿ ਦਿ ਨਾਈਟ ਮੈਨੇਜਰ... ਇਹ ਸੁਣ ਕੇ ਅਨੰਨਿਆ ਸ਼ਰਮ ਨਾਲ ਅੱਖਾਂ ਨੀਵੀਆਂ ਕਰਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਆਦਿਤਿਆ ਰਾਏ ਕਪੂਰ 'ਦਿ ਨਾਈਟ ਮੈਨੇਜਰ' ਵੈੱਬ ਸੀਰੀਜ਼ 'ਚ ਨਜ਼ਰ ਆਏ ਸਨ।

7/8
ਕਈ ਦਿਨ ਪਹਿਲਾਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਸਾਰਾ ਅਲੀ ਖਾਨ ਦੇ ਡੇਟਿੰਗ ਦੀਆਂ ਅਫਵਾਹਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਸ਼ੁਭਮਨ ਦਾ ਨਾਂ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਅਲੀ ਖਾਨ ਨਾਲ ਜੁੜ ਗਿਆ ਸੀ।

8/8
ਉਦੋਂ ਤੋਂ ਲੈ ਕੇ ਹੁਣ ਤੱਕ ਸਾਰਾ ਤੇਂਦੁਕਲਰ ਨੂੰ ਕਈ ਵਾਰ ਸ਼ੁਭਮਨ ਨਾਲ ਗੁਪਤ ਰੂਪ ਨਾਲ ਦੇਖਿਆ ਜਾ ਚੁੱਕਾ ਹੈ। ਹਾਲ ਹੀ 'ਚ ਸਾਰਾ ਤੇਂਦੁਲਕਰ ਨੂੰ ਆਈਸੀਸੀ ਦੇ ਇਕ ਮੈਚ 'ਚ ਸ਼ੁਭਮਨ ਗਿੱਲ ਨੂੰ ਚੀਅਰ ਕਰਦੇ ਦੇਖਿਆ ਗਿਆ। ਸਾਰਾ ਨੇ ਕ੍ਰਿਕਟਰ ਦੇ ਅਰਧ ਸੈਂਕੜੇ 'ਤੇ ਖੜ੍ਹੇ ਹੋ ਕੇ ਸਵਾਗਤ ਕੀਤਾ। 'ਕੌਫੀ ਵਿਦ ਕਰਨ 8' ਦਾ ਇਹ ਐਪੀਸੋਡ ਵੀਰਵਾਰ ਨੂੰ ਡਿਜ਼ਨੀ ਪਲੱਸ ਹੌਟਸਟਾਰ 'ਤੇ ਪ੍ਰਸਾਰਿਤ ਹੋਵੇਗਾ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget