ਪੜਚੋਲ ਕਰੋ

Sara Ali Khan: ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ 'ਚ ਸਾਰਾ ਅਲੀ ਖਾਨ ਦਾ ਪਰਲ ਲੁੱਕ, ਵੇਖੋ ਤਸਵੀਰਾਂ

Sara Ali Khan Pics: ਸਾਰਾ ਅਲੀ ਖਾਨ ਨੇ ਇੰਸਟਾਗ੍ਰਾਮ 'ਤੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਦੀਆਂ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।

Sara Ali Khan

1/7
ਸਾਰਾ ਅਲੀ ਖਾਨ ਇਸ ਦੌਰਾਨ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸਾਰਾ ਦੇ ਕਿਲਰ ਸਟਾਈਲ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲ ਦੀ ਧੜਕਣ ਵਧ ਗਈ ਹੈ, ਤਾਂ ਆਓ ਤੁਹਾਨੂੰ ਦਿਖਾਉਂਦੇ ਹਾਂ ਇਹ ਤਸਵੀਰਾਂ।

2/7
ਇਨ੍ਹਾਂ ਤਸਵੀਰਾਂ 'ਚ ਸਾਰਾ ਅਲੀ ਖਾਨ ਦੀ ਸ਼ਾਨਦਾਰ ਕਲਾਸੀ ਲੁੱਕ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਉਸ 'ਤੇ ਟਿਕ ਗਈਆਂ ਹਨ।

3/7
ਜੇਕਰ ਸਾਰਾ ਅਲੀ ਖਾਨ ਦੀ ਲੁੱਕ ਦੀ ਗੱਲ ਕਰੀਏ ਤਾਂ ਉਹ ਮੋਤੀਆਂ ਨਾਲ ਸਜੇ ਲਹਿੰਗਾ ਅਤੇ ਬਲਾਊਜ਼ 'ਚ ਕਿਸੇ ਬਿਊਟੀ ਕਵੀਨ ਤੋਂ ਘੱਟ ਨਹੀਂ ਲੱਗ ਰਹੀ ਹੈ।

4/7
ਸਾਰਾ ਅਲੀ ਖਾਨ ਨੇ ਲਹਿੰਗੇ ਦੇ ਨਾਲ ਮੈਚਿੰਗ ਦੁਪੱਟਾ ਵੀ ਕੈਰੀ ਕੀਤਾ ਹੈ, ਜੋ ਉਸ ਦੀ ਦਿੱਖ ਨੂੰ ਹੋਰ ਵੀ ਖੂਬਸੂਰਤ ਬਣਾ ਰਿਹਾ ਹੈ।

5/7
ਸਾਰਾ ਨੇ ਆਪਣੇ ਲੁੱਕ ਨੂੰ ਕਾਫੀ ਸਾਧਾਰਨ ਰੱਖਿਆ ਅਤੇ ਸਿਰਫ ਈਅਰਰਿੰਗਸ, ਰਿੰਗਾਂ ਅਤੇ ਹੀਲਸ ਨਾਲ ਐਕਸੈਸਰਾਈਜ਼ ਕੀਤਾ।

6/7
ਸਾਰਾ ਅਲੀ ਖਾਨ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਦਿੱਤਾ- ਮੋਤੀ ਸਮੁੰਦਰ ਕਿਨਾਰੇ ਨਹੀਂ ਮਿਲਦੇ, ਜੇਕਰ ਤੁਹਾਨੂੰ ਮੋਤੀ ਚਾਹੀਦੇ ਹਨ ਤਾਂ ਤੁਹਾਨੂੰ ਡੁਬਕੀ ਲਗਾਣੀ ਪਵੇਗੀ।

7/7
ਸਾਰਾ ਅਲੀ ਖਾਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ, ਜਿਨ੍ਹਾਂ 'ਤੇ ਪ੍ਰਸ਼ੰਸਕ ਖੁਲ ਕੇ ਲਾਈਕ ਅਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget