ਪੜਚੋਲ ਕਰੋ

Sardool Sikander Death: ਮੁਹਾਲੀ ਦੇ ਨਿੱਜੀ ਹਸਪਤਾਲ 'ਚ ਸਰਦੂਲ ਸਿਕੰਦਰ ਨੇ ਲਏ ਆਖਰੀ ਸਾਹ

sardool_1

1/5
ਪੰਜਾਬੀ ਮੀਊਜ਼ਿਕ ਇੰਡਸਟਰੀ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ ਹੋ ਗਿਆ ਹੈ।

2/5
ਉਹ ਬਿਮਾਰ ਚੱਲ ਰਹੇ ਸੀ ਅਤੇ ਫੌਰਟਿਸ ਹਸਪਤਾਲ ਵਿੱਚ ਦਾਖਲ ਸੀ।ਸਰਦੂਲ ਸਿਕੰਦਰ 60 ਸਾਲਾਂ ਦੇ ਸੀ।

3/5
ਸਰਦੂਲ ਸਿਕੰਦਰ ਨੇ ਸਾਲ 1980 ਵਿੱਚ  ਟੀਵੀ ਅਤੇ ਰੇਡੀਓ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।ਉਨ੍ਹਾਂ ਦੀ ਪਹਿਲੀ ਐਲਬਮ 'ਰੋਡਵੇਜ਼ ਦੀ ਲਾਰੀ' ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਸੀ।

4/5
ਸਰਦੂਲ ਦਾ ਜਨਮ ਜ਼ਿਲ੍ਹਾ ਫਤਿਹਗੜ ਸਾਹਿਬ ਦੇ ਖੇੜੀ ਨੌਧ ਸਿੰਘ ਵਿੱਚ ਹੋਇਆ ਸੀ ਅਤੇ ਉਹ  ਸੰਗੀਤ ਦੇ ਪਟਿਆਲੇ ਘਰਾਨਾ ਨਾਲ ਸਬੰਧਤ ਸੀ।

5/5
ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ।ਜਿਨ੍ਹਾਂ ਵਿਚੋਂ 'ਜੱਗਾ ਡਾਕੂ' ਵੀ ਵਰਗੀ ਮਸ਼ਹੂਰ ਫਿਲਮ ਵੀ ਸ਼ਾਮਲ ਹੈ।ਸਰਦੂਲ ਸਿਕੰਦਰ ਦਾ ਵਿਆਹ ਪੰਜਾਬੀ ਗਾਇਕਾ ਅਮਰ ਨੂਰੀ ਨਾਲ ਹੋਇਆ ਸੀ।ਉਨ੍ਹਾਂ ਦੇ ਦੋ ਬੇਟੇ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget