ਪੜਚੋਲ ਕਰੋ
(Source: ECI/ABP News)
ਸਰਗੁਣ ਮਹਿਤਾ ਕ੍ਰੌਪ ਟਾਪ ਅਤੇ ਬਲੂ ਜੀਨਸ 'ਚ ਆਈ ਨਜ਼ਰ, ਤਸਵੀਰਾਂ ਨੇ ਇੰਟਰਨੈੱਟ ਦਾ ਚੜ੍ਹਾਇਆ ਪਾਰਾ

Sargun Mehta
1/6

ਸਰਗੁਣ ਮਹਿਤਾ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਜ਼ਬਰਦਸਤ ਅਦਾਕਾਰੀ ਅਤੇ ਦਿੱਖ ਲਈ ਜਾਣੀ ਜਾਂਦੀ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ। ਹਾਲ ਹੀ 'ਚ ਉਸ ਦਾ ਸਿਜ਼ਲਿੰਗ ਲੁੱਕ ਦੇਖਣ ਨੂੰ ਮਿਲਿਆ ਹੈ। ਤੁਸੀਂ ਵੀ ਦੇਖੋ ਇਹ ਤਸਵੀਰਾਂ.....
2/6

ਸੋਸ਼ਲ ਮੀਡੀਆ 'ਤੇ ਸਰਗੁਣ ਮਹਿਤਾ ਦੀ ਫੈਨ ਫਾਲੋਇੰਗ ਲਗਾਤਾਰ ਵੱਧ ਰਹੀ ਹੈ। ਇਹੀ ਵਜ੍ਹਾ ਹੈ ਕਿ ਸਰਗੁਣ ਦੀ ਹਰ ਪੋਸਟ ਵਾਇਰਲ ਹੁੰਦੀ ਰਹਿੰਦੀ ਹੈ।
3/6

ਹੁਣ ਹਾਲ ਹੀ 'ਚ ਸਰਗੁਣ ਨੂੰ ਨੀਲੀ ਡੈਨਿਮ ਜੀਨਸ ਦੇ ਨਾਲ ਲਾਲ ਅਤੇ ਸੰਤਰੀ ਸ਼ੇਡ ਦੀ ਕਮੀਜ਼ ਪਹਿਨੀ ਹੋਈ ਨਜ਼ਰ ਆ ਰਹੀ ਹੈ।
4/6

ਤਸਵੀਰਾਂ 'ਚ ਸਰਗੁਣ ਸ਼ਰਟ ਦੇ ਬਟਨ ਖੋਲ੍ਹ ਕੇ ਬਰੇਲੇਟ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੇ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।
5/6

ਤਸਵੀਰਾਂ 'ਚ ਸਰਗੁਣ ਸੜਕ 'ਤੇ ਖੜ੍ਹੀ ਹੋ ਕੇ ਵੱਖ-ਵੱਖ ਪੋਜ਼ ਦੇ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਨਿਊਡ ਮੇਕਅੱਪ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ।
6/6

ਤੁਹਾਨੂੰ ਦੱਸ ਦੇਈਏ ਕਿ ਸਰਗੁਣ ਦੀਆਂ ਇਨ੍ਹਾਂ ਤਸਵੀਰਾਂ 'ਤੇ ਹੁਣ ਤੱਕ ਲੱਖਾਂ ਲਾਈਕਸ ਆ ਚੁੱਕੇ ਹਨ।
Published at : 13 Jul 2022 01:14 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
