ਪੜਚੋਲ ਕਰੋ
Sargun Mehta: ਸਰਗੁਣ ਮਹਿਤਾ ਨੇ ਬਿਨਾਂ ਮੇਕਅੱਪ ਤਸਵੀਰਾਂ ਕੀਤੀਆਂ ਸ਼ੇਅਰ, ਅਦਾਕਾਰਾ ਦੇ ਕਿਊਟ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ
Sargun Mehta Without Makeup Pics: ਸਰਗੁੁਣ ਮਹਿਤਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਬਿਨਾਂ ਮੇਕਅੱਪ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਰਗੁਣ ਦਾ ਸਾਦਗੀ ਭਰਿਆ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
ਸਰਗੁਣ ਮਹਿਤਾ ਨੇ ਬਿਨਾਂ ਮੇਕਅੱਪ ਤਸਵੀਰਾਂ ਕੀਤੀਆਂ ਸ਼ੇਅਰ, ਅਦਾਕਾਰਾ ਦੇ ਕਿਊਟ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ
1/9

ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ।
2/9

ਸਰਗੁਣ ਮਹਿਤਾ ਉਹ ਅਦਾਕਾਰਾ ਹੈ ਜਿਸ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਸਿਨੇਮਾ 'ਚ ਕਦਮ ਰੱਖਿਆ ਅਤੇ ਪਹਿਲੀ ਹੀ ਫਿਲਮ ਤੋਂ ਰਾਤੋਂ ਰਾਤ ਸਟਾਰ ਬਣ ਗਈ।
Published at : 31 Dec 2023 09:52 PM (IST)
ਹੋਰ ਵੇਖੋ





















