ਪੜਚੋਲ ਕਰੋ
Satinder Sartaaj: ਪੈਰਿਸ 'ਚ ਖੂਬ ਮਸਤੀ ਕਰਦੇ ਨਜ਼ਰ ਆਏ ਗਾਇਕ ਸਤਿੰਦਰ ਸਰਤਾਜ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ
ਸਰਤਾਜ ਨੇ ਪੈਰਿਸ ਤੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪੈਰਿਸ ਦੇ ਖੂਬਸੂਰਤ ਨਜ਼ਾਰੇ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਇਨ੍ਹਾਂ ਤਸਵੀਰਾਂ 'ਚ ਸਰਤਾਜ ਵੀ ਬੇਹੱਦ ਹੈਂਡਸਮ ਨਜ਼ਰ ਆ ਰਹੇ ਹਨ। ਦੇਖੋ ਤਸਵੀਰਾਂ
ਸਤਿੰਦਰ ਸਰਤਾਜ
1/10

ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਸਰਤਾਜ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ।
2/10

ਇਸ ਸਾਲ ਸਰਤਾਜ ਨੇ 'ਕਲੀ ਜੋਟਾ' ਫਿਲਮ ਨਾਲ ਐਕਟਿੰਗ ਦੀ ਦੁਨੀਆ 'ਚ ਵੀ ਕਦਮ ਰੱਖਿਆ ਸੀ। ਉਨ੍ਹਾਂ ਦੇ ਕਿਰਦਾਰ ਦੀਦਾਰ ਨੂੰ ਖੂਬ ਪਸੰਦ ਕੀਤਾ ਗਿਆ ਸੀ।
Published at : 08 Jul 2023 09:19 PM (IST)
ਹੋਰ ਵੇਖੋ





















