Satinder Sartaaj: ਪੈਰਿਸ 'ਚ ਖੂਬ ਮਸਤੀ ਕਰਦੇ ਨਜ਼ਰ ਆਏ ਗਾਇਕ ਸਤਿੰਦਰ ਸਰਤਾਜ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ
ਸਰਤਾਜ ਨੇ ਪੈਰਿਸ ਤੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਚ ਪੈਰਿਸ ਦੇ ਖੂਬਸੂਰਤ ਨਜ਼ਾਰੇ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਇਨ੍ਹਾਂ ਤਸਵੀਰਾਂ ਚ ਸਰਤਾਜ ਵੀ ਬੇਹੱਦ ਹੈਂਡਸਮ ਨਜ਼ਰ ਆ ਰਹੇ ਹਨ। ਦੇਖੋ ਤਸਵੀਰਾਂ

ਸਤਿੰਦਰ ਸਰਤਾਜ
1/10
ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਸਰਤਾਜ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ।
2/10
ਇਸ ਸਾਲ ਸਰਤਾਜ ਨੇ 'ਕਲੀ ਜੋਟਾ' ਫਿਲਮ ਨਾਲ ਐਕਟਿੰਗ ਦੀ ਦੁਨੀਆ 'ਚ ਵੀ ਕਦਮ ਰੱਖਿਆ ਸੀ। ਉਨ੍ਹਾਂ ਦੇ ਕਿਰਦਾਰ ਦੀਦਾਰ ਨੂੰ ਖੂਬ ਪਸੰਦ ਕੀਤਾ ਗਿਆ ਸੀ।
3/10
ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਹਾਲ ਹੀ 'ਚ ਸਰਤਾਜ ਦਾ ਗਾਣਾ 'ਪੈਰਿਸ ਦੀ ਜੁਗਨੀ' ਰਿਲੀਜ਼ ਹੋਇਆ ਸੀ। ਇਸ ਗਾਣੇ 'ਚ ਸਰਤਾਜ ਨੇ ਫਰੈਂਚ ਭਾਸ਼ਾ 'ਚ ਵੀ ਕੁੱਝ ਲਾਈਨਾਂ ਗਾਈਆਂ ਸੀ।
4/10
ਇਹ ਗਾਣਾ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਖਾਸ ਕਰਕੇ ਪੈਰਿਸ ਦੇ ਖੂਬਸੂਰਤ ਨਜ਼ਾਰੇ ਵੀ ਦਰਸ਼ਕਾਂ ਨੂੰ ਬੇਹੱਦ ਪਸੰਦ ਆਏ ਸੀ।
5/10
ਹੁਣ ਸਰਤਾਜ ਨੇ ਪੈਰਿਸ ਤੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪੈਰਿਸ ਦੇ ਖੂਬਸੂਰਤ ਨਜ਼ਾਰੇ ਦਿਖਾਈ ਦੇ ਰਹੇ ਹਨ।
6/10
ਇਸ ਦੇ ਨਾਲ ਨਾਲ ਇਨ੍ਹਾਂ ਤਸਵੀਰਾਂ 'ਚ ਸਰਤਾਜ ਵੀ ਬੇਹੱਦ ਹੈਂਡਸਮ ਨਜ਼ਰ ਆ ਰਹੇ ਹਨ।
7/10
ਤਸਵੀਰਾਂ 'ਚ ਸਰਤਾਜ ਪੈਰਿਸ ਦੇ ਮਸ਼ਹੂਰ ਆਈਫਿਲ ਟਾਵਰ ਸਾਹਮਣੇ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।
8/10
ਕਾਬਿਲੇਗ਼ੌਰ ਹੈ ਕਿ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ।
9/10
ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਸਰਤਾਜ ਦਾ ਗਾਣਾ 'ਪੈਰਿਸ ਦੀ ਜੁਗਨੀ' ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
10/10
ਇਸ ਦੇ ਨਾਲ ਨਾਲ ਸਰਤਾਜ ਦੀ ਸ਼ਾਇਰੀ ਐਲਬਮ 'ਸ਼ਾਇਰਾਨਾ ਸਰਤਾਜ' ਵੀ ਹਾਲ ਹੀ 'ਚ ਰਿਲੀਜ਼ ਹੋਈ ਸੀ। ਇਸ ਤੋਂ ਇਲਾਵਾ ਇਸ ਸਾਲ ਸਰਤਾਜ ਨੇ 'ਕਲੀ ਜੋਟਾ' ਫਿਲਮ ਨਾਲ ਐਕਟਿੰਗ ਦੀ ਦੁਨੀਆ 'ਚ ਵੀ ਕਦਮ ਰੱਖਿਆ ਹੈ।
Published at : 08 Jul 2023 09:19 PM (IST)