ਪੜਚੋਲ ਕਰੋ
Satinder Sartaaj: ਸਤਿੰਦਰ ਸਰਤਾਜ ਨੇ ਤਸਵੀਰਾਂ ਸ਼ੇਅਰ ਕਰ ਦਿਖਾਏ ਦੁਬਈ ਦੇ ਖੂਬਸੂਰਤ ਨਜ਼ਾਰੇ, ਕੈਪਸ਼ਨ 'ਚ ਕਹੀ ਇਹ ਗੱਲ
Satinder Sartaaj pics: ਸਰਤਾਜ ਨੇ 29 ਨਵੰਬਰ ਨੂੰ ਦੁਬਈ ਦੇ ਟੈਨਿਸ ਸਟੇਡੀਅਮ 'ਚ ਲਾਈਵ ਪਰਫਾਰਮ ਕੀਤਾ ਹੈ। ਇਸ ਦੇ ਨਾਲ ਨਾਲ ਇੰਨੀਂ ਦਿਨੀਂ ਸਰਤਾਜ ਦੁਬਈ ਦੀ ਸੈਰ ਕਰਦੇ ਵੀ ਨਜ਼ਰ ਆ ਰਹੇ ਹਨ।
ਸਤਿੰਦਰ ਸਰਤਾਜ ਨੇ ਤਸਵੀਰਾਂ ਸ਼ੇਅਰ ਕਰ ਦਿਖਾਏ ਦੁਬਈ ਦੇ ਖੂਬਸੂਰਤ ਨਜ਼ਾਰੇ, ਕੈਪਸ਼ਨ 'ਚ ਕਹੀ ਇਹ ਗੱਲ
1/9

ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਮਿਊਜ਼ਿਕ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਸਰਤਾਜ ਇੰਨੀਂ ਦਿਨੀਂ ਦੁਬਈ ਵਿੱਚ ਹਨ ਅਤੇ ਇੱਥੇ ਉਹ ਖੂਬ ਸੁਰਖੀਆਂ ਬਟੋਰ ਰਹੇ ਹਨ।
2/9

ਦਰਅਸਲ, ਸਰਤਾਜ ਨੇ 29 ਨਵੰਬਰ ਨੂੰ ਦੁਬਈ ਦੇ ਟੈਨਿਸ ਸਟੇਡੀਅਮ 'ਚ ਲਾਈਵ ਪਰਫਾਰਮ ਕੀਤਾ ਹੈ। ਇਸ ਦੇ ਨਾਲ ਨਾਲ ਇੰਨੀਂ ਦਿਨੀਂ ਸਰਤਾਜ ਦੁਬਈ ਦੀ ਸੈਰ ਕਰਦੇ ਵੀ ਨਜ਼ਰ ਆ ਰਹੇ ਹਨ।
Published at : 30 Nov 2023 08:29 PM (IST)
ਹੋਰ ਵੇਖੋ





















