ਪੜਚੋਲ ਕਰੋ

Entertainment Breaking: ਮਸ਼ਹੂਰ ਰੈਪਰ ਨੂੰ ਕੀਤਾ ਗਿਆ ਗ੍ਰਿਫਤਾਰ, ਸੈਕਸ ਤਸਕਰੀ ਸਣੇ ਲੱਗੇ ਇਹ ਘਿਨੌਣੇ ਦੋਸ਼

Sean Diddy Arrested: ਮਸ਼ਹੂਰ ਵਿਦੇਸ਼ੀ ਰੈਪਰ ਸ਼ੌਨ ਡਿਡੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ 'ਤੇ ਕਈ ਗੰਭੀਰ ਦੋਸ਼ ਲਗਾਏ ਗਏ ਹਨ।

Sean Diddy Arrested

1/4
ਸ਼ੌਨ ਡਿਡੀ ਦੀ ਗ੍ਰਿਫਤਾਰੀ ਦੇ ਪਿੱਛੇ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਉਸ ਨੂੰ ਵੇਸਵਾਗਮਨੀ ਅਤੇ ਸੈਕਸ ਤਸਕਰੀ ਵਿੱਚ ਸ਼ਾਮਲ ਹੋਣ ਲਈ ਗ੍ਰਿਫਤਾਰ ਕੀਤਾ ਗਿਆ ਹੈ।

2/4
ਸ਼ੌਨ ਡਿਡੀ ਹਾਲੀਵੁੱਡ ਦਾ ਮਸ਼ਹੂਰ ਰੈਪਰ ਹੈ। ਜਿਵੇਂ ਹੀ 54 ਸਾਲਾ ਸ਼ਾਨ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਈ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਹਲਚਲ ਮਚ ਗਈ। ਫਿਲਹਾਲ ਸ਼ਾਨ ਪੁਲਿਸ ਹਿਰਾਸਤ 'ਚ ਹੈ। ਉਨ੍ਹਾਂ 'ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਹਨ। ਨਿਊਯਾਰਕ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਜਾਂਚ 'ਚ ਜੁਟੀ ਹੋਈ ਹੈ।

3/4
ਸ਼ੌਨ ਨੂੰ ਸੋਮਵਾਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ   ਸ਼ੌਨ ਡਿਡੀ ਨੂੰ ਅਮਰੀਕਾ ਦੇ ਨਿਊਯਾਰਕ ਤੋਂ ਸੋਮਵਾਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਸ਼ੌਨ ਮੈਨਹਟਨ ਦੇ ਪਾਰਕ ਹਯਾਤ ਹੋਟਲ ਵਿੱਚ ਰੁਕੇ ਹੋਏ ਸਨ। ਇੱਥੋਂ ਰਾਤ ਕਰੀਬ 8 ਵੱਜ ਕੇ 15 ਮਿੰਟ ਤੇ ਹੋਮਲੈਂਡ ਸਕਿਓਰਿਟੀ ਇਨਵੈਸਟੀਗੇਸ਼ਨ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਵੀ ਬਿਆਨ ਦਿੱਤਾ ਹੈ।

4/4
ਸ਼ੌਨ ਦੇ ਵਕੀਲ ਬੋਲੇ - ਸਾਰੇ ਦੋਸ਼ ਬੇਬੁਨਿਆਦ ਹਨ  ਇਸ ਮਾਮਲੇ 'ਚ ਸ਼ੌਨ ਦੇ ਵਕੀਲ ਨੇ ਬਿਆਨ ਦਿੰਦੇ ਹੋਏ ਨਿਰਾਸ਼ਾ ਜਤਾਈ ਹੈ। ਰੈਪਰ ਦੇ ਵਕੀਲ ਮਾਰਕ ਅਗਨੀਫਿਲੋ ਨੇ ਸੀਐਨਐਨ ਨੂੰ ਦੱਸਿਆ, 'ਅਸੀ ਇਸ ਫੈਸਲੇ ਤੋਂ ਨਿਰਾਸ਼ ਹਾਂ ਕਿ ਅਮਰਿਕੀ ਅਟਾਰਨੀ ਦਫਤਰ ਨੇ ਕੋਂਬਸ ਦੇ ਖਿਲਾਫ ਕਾਰਵਾਈ ਕਰਦੇ ਹੋਏ ਇਹ ਐਕਸ਼ਨ ਲਿਆ ਹੈ। ਉਨ੍ਹਾਂ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget