ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀ ਖੂਬਸੂਰਤੀ ਨੇ ਉਡਾਏ ਫੈਨਜ਼ ਦੇ ਹੋਸ਼, ਮਿੰਟਾਂ 'ਚ ਵਾਇਰਲ ਹੋਈਆਂ ਬੇਹੱਦ ਖੂਬਸੂਰਤ ਤਸਵੀਰਾਂ

Neeru Bajwa Pics: ਨੀਰੂ ਬਾਜਵਾ ਨੇ ਹਾਲ ਹੀ 'ਚ ਲੈਕਮੇ ਕੰਪਨੀ ਲਈ ਫੋਟੋਸ਼ੂਟ ਕਰਵਾਇਆ ਸੀ। ਇਸ ਦੌਰਾਨ ਨੂਰੀ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।

ਨੀਰੂ ਬਾਜਵਾ

1/8
ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਨ੍ਹਾਂ ਦੀ ਉਮਰ ਭਾਵੇਂ 42 ਸਾਲ ਹੈ, ਪਰ ਉਹ ਹਾਲ ਹੀ 'ਚ 'ਕਲੀ ਜੋਟਾ' 'ਚ ਕਾਲਜ ਦੀ ਕੁੜੀ ਦੇ ਕਿਰਦਾਰ 'ਚ ਨਜ਼ਰ ਆਈ ਸੀ।

2/8
ਉਨ੍ਹਾਂ ਦੇ ਕਿਰਦਾਰ ਨੂੰ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਨੀਰੂ ਜਿੰਨੀਂ ਟੈਲੇਂਟਡ ਹੈ, ਉਨੀਂ ਹੀ ਉਹ ਖੂਬਸੂਰਤ ਹੈ। ਨੀਰੂ ਜਦੋਂ ਵੀ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀਆ ਹਨ।

3/8
ਨੀਰੂ ਬਾਜਵਾ ਨੇ ਹਾਲ ਹੀ 'ਚ ਲੈਕਮੇ ਕੰਪਨੀ ਲਈ ਫੋਟੋਸ਼ੂਟ ਕਰਵਾਇਆ ਸੀ। ਇਸ ਦੌਰਾਨ ਨੂਰੀ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।

4/8
ਇਹ ਤਸਵੀਰਾਂ ਹੁਣ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਲੈਕਮੇ ਆਸਟਰੇਲੀਆ ਤੇ ਖੁਦ ਨੀਰੂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

5/8
ਤਸਵੀਰਾਂ 'ਚ ਨੀਰੂ ਓਰੇਂਜ ਰੰਗ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

6/8
ਨੀਰੂ ਦੀਆਂ ਇਹ ਤਸਵੀਰਾਂ ਦੇਖ ਕੇ ਕੋਈ ਨਹੀਂ ਕਹਿ ਸਕਦਾ ਕਿ ਉਸ ਦੀ ਉਮਰ 42 ਸਾਲ ਹੈ।

7/8
ਇਸ ਦੇ ਨਾਲ ਨਾਲ ਨੀਰੂ ਨੇ ਇੱਕ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ। ਵੀਡੀਓ 'ਚ ਨੀਰੂ ਦੀਆਂ ਕਾਤਿਲ ਅਦਾਵਾਂ ਦੇਖ ਫੈਨਜ਼ ਦੀਵਾਨੇ ਹੋ ਰਹੇ ਹਨ।

8/8
ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਪਿਛਲੇ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਨੀਰੂ ਆਖਰੀ ਵਾਰ ਸਤਿੰਦਰ ਸਰਤਾਜ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget