ਪੜਚੋਲ ਕਰੋ

ਸ਼ਾਹਰੁਖ ਖਾਨ ਦੇ ਨਾਂ ਇੱਕ ਹੋਰ ਪ੍ਰਾਪਤੀ, ਟਾਈਮ 100 ਦੀ ਸੂਚੀ 'ਚ ਮਿਲਿਆ ਪਹਿਲਾ ਸਥਾਨ, ਮੈਸੀ ਨੂੰ ਵੀ ਪਛਾੜਿਆ

Shah Rukh Khan Ranked First In List of TIME100: ਸ਼ਾਹਰੁਖ ਖਾਨ ਨੇ TIME 100 ਦੀ ਸੂਚੀ ਦੇ ਸਿਖਰ 'ਤੇ ਜਗ੍ਹਾ ਬਣਾਈ ਹੈ ਤੇ ਕਈ ਦਿੱਗਜਾਂ ਨੂੰ ਪਿੱਛੇ ਛੱਡ ਦਿੱਤਾ ਹੈ।

1/10
ਸ਼ਾਹਰੁਖ ਖਾਨ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। 'ਪਠਾਨ' ਫਿਲਮ ਨਾਲ ਉਨ੍ਹਾਂ ਨੇ ਬਾਲੀਵੁੱਡ 'ਚ ਸ਼ਾਨਦਾਰ ਕਮਬੈਕ ਕੀਤਾ ਹੈ। ਇਸ ਦੇ ਨਾਲ ਹੀ ਸ਼ਾਹਰੁਖ ਸਿਰਫ ਬਾਲੀਵੁੱਡ ਦੇ ਹੀ ਨਹੀਂ, ਸਗੋਂ ਪੂਰੀ ਦੁਨੀਆ ਦੇ ਬਾਦਸ਼ਾਹ ਬਣ ਗਏ ਹਨ।

2/10
ਇਸ ਦਰਮਿਆਨ ਸ਼ਾਹਰੁਖ ਦੇ ਨਾਂ ਇੱਕ ਹੋਰ ਵੱਡੀ ਪ੍ਰਾਪਤੀ ਜੁੜ ਗਈ ਹੈ। ਸ਼ਾਹਰੁਖ ਖਾਨ ਟਾਈਮ 100 ਦੀ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

3/10
ਇੰਨਾ ਹੀ ਨਹੀਂ ਉਨ੍ਹਾਂ ਨੇ ਫੁੱਟਬਾਲ ਖਿਡਾਰੀ ਲਿਓਨਲ ਮੇਸੀ, ਪ੍ਰਿੰਸ ਹੈਰੀ, ਮੇਗਨ ਮਾਰਕਲ ਵਰਗੇ ਦਿੱਗਜਾਂ ਨੂੰ ਪਿੱਛੇ ਛੱਡ ਦਿੱਤਾ ਹੈ।

4/10
ਸ਼ਾਹਰੁਖ ਖਾਨ ਨੂੰ ਇਹ ਪ੍ਰਤੀਸ਼ਤ ਵੋਟ ਮਿਲੇ ਹਨ ਟਾਈਮ ਮੈਗਜ਼ੀਨ ਨੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਸ਼ਾਹਰੁਖ ਖਾਨ ਸਭ ਤੋਂ ਉੱਪਰ ਹਨ।

5/10
ਇਹ ਸੂਚੀ ਪਾਠਕਾਂ ਵੱਲੋਂ ਪਾਈਆਂ ਵੋਟਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਕਿੰਗ ਖਾਨ 'ਟਾਈਮ 100' ਲਿਸਟ 'ਚ ਟਾਪ 'ਤੇ ਹਨ।

6/10
ਅਮਰੀਕੀ ਮੈਗਜ਼ੀਨ ਦੇ ਅਨੁਸਾਰ, ਇਸ ਸਾਲ 1.2 ਮਿਲੀਅਨ ਯਾਨੀ 12 ਲੱਖ ਨੇ ਵੋਟਿੰਗ ਕੀਤੀ ਹੈ, ਜਿਸ ਵਿੱਚ ਸ਼ਾਹਰੁਖ ਖਾਨ ਨੂੰ ਸਭ ਤੋਂ ਵੱਧ 4 ਪ੍ਰਤੀਸ਼ਤ ਵੋਟ ਮਿਲੇ ਹਨ।

7/10
ਇਸ ਸੂਚੀ ਵਿਚ ਦੂਜੇ ਨੰਬਰ 'ਤੇ ਇਕ ਈਰਾਨੀ ਔਰਤ ਮਹਸਾ ਅਮੀਨੀ ਹੈ, ਜਿਸ ਨੇ ਆਪਣੇ ਦੇਸ਼ ਵਿਚ ਇਸਲਾਮਿਕ ਕੱਟੜਵਾਦ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਸੀ। ਮਹਿਸਾ ਦੀ ਪਿਛਲੇ ਸਾਲ ਸਤੰਬਰ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਨੂੰ 3 ਫੀਸਦੀ ਵੋਟਾਂ ਮਿਲੀਆਂ।

8/10
1.9 ਫੀਸਦੀ ਵੋਟਾਂ ਨਾਲ ਤੀਜੇ ਨੰਬਰ 'ਤੇ ਪ੍ਰਿੰਸ ਹੈਰੀ ਅਤੇ ਚੌਥੇ ਨੰਬਰ 'ਤੇ ਪ੍ਰਿੰਸ ਹੈਰੀ ਦੀ ਪਤਨੀ ਮੇਗਨ ਮਾਰਕਲ ਹਨ। ਇਸ ਦੇ ਨਾਲ ਹੀ ਪੰਜਵੇਂ ਨੰਬਰ 'ਤੇ ਫੁੱਟਬਾਲ ਖਿਡਾਰੀ ਲਿਓਨੇਲ ਮੇਸੀ ਹਨ, ਜਿਨ੍ਹਾਂ ਨੂੰ 1.8 ਫੀਸਦੀ ਵੋਟਾਂ ਮਿਲੀਆਂ ਹਨ।

9/10
ਦੱਸ ਦੇਈਏ ਕਿ ਸ਼ਾਹਰੁਖ ਖਾਨ ਪਿਛਲੇ ਕਈ ਸਾਲਾਂ ਤੋਂ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਉਹ ਹੁਣ ਤੱਕ 100 ਤੋਂ ਵੱਧ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ।

10/10
ਇਸ ਸਾਲ ਦੀ ਸ਼ੁਰੂਆਤ 'ਚ ਕਿੰਗ ਖਾਨ ਦੀ ਫਿਲਮ 'ਪਠਾਨ' ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤਾ ਸੀ। ਇਸ ਫਿਲਮ ਨੇ ਦੁਨੀਆ ਭਰ 'ਚ 1000 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget