ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦਾ ਅਮਰੀਕਾ 'ਚ ਹੋਇਆ ਐਕਸੀਡੈਂਟ, ਕਰਨੀ ਪਈ ਸਰਜਰੀ, ਜਾਣੋ ਹੁਣ ਕਿਵੇਂ ਹੈ ਸ਼ਾਹਰੁਖ ਦੀ ਸਿਹਤ

Shah Rukh Khan Accident: ਖਬਰਾਂ ਮੁਤਾਬਕ ਸ਼ਾਹਰੁਖ ਖਾਨ ਦਾ ਲਾਸ ਏਂਜਲਸ 'ਚ ਐਕਸੀਡੈਂਟ ਹੋ ਗਿਆ, ਜਿਸ ਕਾਰਨ ਉਨ੍ਹਾਂ ਨੂੰ ਮਾਮੂਲੀ ਆਪਰੇਸ਼ਨ ਕਰਵਾਉਣਾ ਪਿਆ।

ਸ਼ਾਹਰੁਖ ਖਾਨ

1/8
ਸ਼ਾਹਰੁਖ ਖਾਨ ਹਾਲ ਹੀ ਵਿੱਚ ਇੱਕ ਸ਼ੂਟ ਲਈ ਅਮਰੀਕਾ ਦੇ ਲਾਸ ਏਂਜਲਸ ਵਿੱਚ ਸਨ, ਜਿੱਥੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਖਬਰਾਂ ਮੁਤਾਬਕ ਇਸ ਤੋਂ ਬਾਅਦ ਉਨ੍ਹਾਂ ਦੀ ਉਥੇ ਸਰਜਰੀ ਵੀ ਕਰਨੀ ਪਈ।

2/8
ਸ਼ਾਹਰੁਖ ਦੇ ਨੱਕ 'ਚ ਸੱਟ ਲੱਗਣ ਕਾਰਨ ਖੂਨ ਨਿਕਲਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਮਾਮੂਲੀ ਆਪਰੇਸ਼ਨ ਕਰਨਾ ਪਿਆ।

3/8
ETimes ਨੇ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਹੈ- ਸ਼ਾਹਰੁਖ ਖਾਨ ਲਾਸ ਏਂਜਲਸ 'ਚ ਇਕ ਪ੍ਰੋਜੈਕਟ ਦੀ ਸ਼ੂਟਿੰਗ ਕਰ ਰਹੇ ਸਨ, ਜਿੱਥੇ ਉਨ੍ਹਾਂ ਦੇ ਨੱਕ 'ਤੇ ਸੱਟ ਲੱਗ ਗਈ।

4/8
ਉਨ੍ਹਾਂ ਦੇ ਨੱਕ 'ਚੋਂ ਖੂਨ ਨਿਕਲਣ ਲੱਗਾ, ਜਿਸ ਕਾਰਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਟੀਮ ਨੂੰ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ।

5/8
ਖੂਨ ਵਹਿਣ ਨੂੰ ਰੋਕਣ ਲਈ ਛੋਟੀ ਜਿਹੀ ਸਰਜਰੀ ਦੀ ਲੋੜ ਪਵੇਗੀ। ਆਪ੍ਰੇਸ਼ਨ ਤੋਂ ਬਾਅਦ ਸ਼ਾਹਰੁਖ ਦੇ ਨਾਮ 'ਤੇ ਬੈਂਡੇਜ ਬੰਨ੍ਹੀ ਨਜ਼ਰ ਆ ਰਹੀ ਹੈ। ਸ਼ਾਹਰੁਖ ਹੁਣ ਭਾਰਤ ਪਰਤ ਆਏ ਹਨ ਅਤੇ ਇਸ ਸੱਟ ਤੋਂ ਉਭਰ ਰਹੇ ਹਨ।

6/8
ਸ਼ਾਹਰੁਖ ਦੇ ਪ੍ਰੋਫੈਸ਼ਨਲ ਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਰਿਲੀਜ਼ ਹੋਈ ਉਨ੍ਹਾਂ ਦੀ ਫਿਲਮ 'ਪਠਾਨ' ਨੇ ਹਰ ਪਾਸੇ ਖੂਬ ਧੂਮ ਮਚਾਈ ਸੀ। ਦੁਨੀਆ ਭਰ 'ਚ ਇਸ ਫਿਲਮ ਨੇ 1000 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਹਾਲ ਉਹ ਆਪਣੀ ਆਉਣ ਵਾਲੀ ਫਿਲਮ 'ਜਵਾਨ' ਦੀ ਦੀ ਰਿਲੀਜ਼ ਦੀ ਉਡੀਕ ਕਰ ਰਹੇ ਹਨ।

7/8
ਫਿਲਮ ਦਾ ਟ੍ਰੇਲਰ ਇਸੇ ਮਹੀਨੇ ਰਿਲੀਜ਼ ਹੋਵੇਗਾ। ਟਰੇਲਰ 12 ਜੁਲਾਈ ਨੂੰ ਰਿਲੀਜ਼ ਹੋ ਸਕਦਾ ਹੈ। ਟ੍ਰੇਲਰ ਟੌਮ ਕਰੂਜ਼ ਦੀ 'ਮਿਸ਼ਨ ਇੰਪੌਸੀਬਲ: ਡੇਡ ਰਿਕੋਨਿੰਗ' ਦੇ ਨਾਲ ਸਿਨੇਮਾਘਰਾਂ ਵਿੱਚ ਦਿਖਾਇਆ ਜਾਵੇਗਾ।

8/8
ਸ਼ਾਹਰੁਖ ਖਾਨ ਸਟਾਰਰ ਇਸ ਫਿਲਮ ਨੂੰ ਅਟਲੀ ਕੁਮਾਰ ਨੇ ਡਾਇਰੈਕਟ ਕੀਤਾ ਹੈ। ਇਸ ਦਾ ਨਿਰਮਾਣ ਸ਼ਾਹਰੁਖ ਦੀ ਪ੍ਰੋਡਕਸ਼ਨ ਕੰਪਨੀ ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਗੌਰੀ ਖਾਨ ਨੇ ਕੀਤਾ ਹੈ। ਇਸ ਤੋਂ ਇਲਾਵਾ ਸ਼ਾਹਰੁਖ ਕੋਲ ਰਾਜਕੁਮਾਰ ਹਿਰਾਨੀ ਦੀ 'ਡੰਕੀ' ਵੀ ਹੈ, ਜਿਸ ਵਿੱਚ ਵਿੱਕੀ ਕੌਸ਼ਲ ਅਤੇ ਤਾਪਸੀ ਪੰਨੂ ਵੀ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget