ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਕੈਂਸਰ ਪੀੜਤ ਫੈਨ ਦੀ ਆਖਰੀ ਇੱਛਾ ਕੀਤੀ ਪੂਰੀ, ਵੀਡੀਓ ਕਾਲ 'ਤੇ 40 ਮਿੰਟ ਕੀਤੀ ਗੱਲ, ਦਿੱਤਾ ਮਦਦ ਦਾ ਵਾਅਦਾ

Shah Rukh Khan News: ਸ਼ਾਹਰੁਖ ਖਾਨ ਨੇ ਹਾਲ ਹੀ ਚ ਵੀਡੀਓ ਕਾਲ 'ਤੇ ਕੈਂਸਰ ਨਾਲ ਲੜ ਰਹੇ ਪ੍ਰਸ਼ੰਸਕ ਨਾਲ ਗੱਲ ਕੀਤੀ। ਇਸ ਦੌਰਾਨ ਕਿੰਗ ਖਾਨ ਨੇ ਨਾ ਸਿਰਫ ਫੈਨ ਨੂੰ ਮਿਲਣ ਦਾ ਵਾਅਦਾ ਕੀਤਾ, ਸਗੋਂ ਉਸ ਨੂੰ ਆਰਥਿਕ ਮਦਦ ਦੇਣ ਦੀ ਗੱਲ ਵੀ ਕਹੀ

ਸ਼ਾਹਰੁਖ ਖਾਨ ਨੇ ਕੈਂਸਰ ਪੀੜਤ ਫੈਨ ਦੀ ਆਖਰੀ ਇੱਛਾ ਕੀਤੀ ਪੂਰੀ, ਵੀਡੀਓ ਕਾਲ 'ਤੇ 40 ਮਿੰਟ ਕੀਤੀ ਗੱਲ, ਦਿੱਤਾ ਮਦਦ ਦਾ ਵਾਅਦਾ

1/7
ਸ਼ਾਹਰੁਖ ਖਾਨ ਆਪਣੇ ਖਾਸ ਅੰਦਾਜ਼ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੇ ਹਨ। ਅਜਿਹਾ ਹੀ ਕੁਝ ਹਾਲ ਹੀ 'ਚ ਦੇਖਣ ਨੂੰ ਮਿਲਿਆ। ਜਦੋਂ ਕੈਂਸਰ ਨਾਲ ਜੂਝ ਰਹੀ ਸ਼ਾਹਰੁਖ ਦੇ ਇਕ ਖਾਸ ਪ੍ਰਸ਼ੰਸਕ ਨੇ ਸ਼ਾਹਰੁਖ ਨੂੰ ਮਿਲਣ ਦੀ ਆਖਰੀ ਇੱਛਾ ਦੱਸੀ।

2/7
ਬਸ ਫਿਰ ਕੀ ਸੀ, ਆਪਣੀ ਫੈਨ ਦੀ ਇੱਛਾ ਪੂਰੀ ਕਰਨ ਲਈ ਸ਼ਾਹਰੁਖ ਨੇ ਵੀਡੀਓ ਕਾਲ ਕਰਕੇ ਉਨ੍ਹਾਂ ਨੂੰ ਸਰਪ੍ਰਾਈਜ਼ ਦਿੱਤਾ। ਇਸ ਦੌਰਾਨ ਸ਼ਾਹਰੁਖ ਨੇ ਨਾ ਸਿਰਫ ਆਪਣੀ ਫੈਨ ਨੂੰ ਮਿਲਣ ਦਾ ਵਾਅਦਾ ਕੀਤਾ, ਸਗੋਂ ਉਨ੍ਹਾਂ ਦੇ ਇਲਾਜ 'ਚ ਮਦਦ ਕਰਨ ਦੀ ਗੱਲ ਵੀ ਕਹੀ।

3/7
ਪੱਛਮੀ ਬੰਗਾਲ ਦੇ ਖਰਦਾਹ ਦੀ ਰਹਿਣ ਵਾਲੀ ਸ਼ਿਵਾਨੀ ਚੱਕਰਵਰਤੀ ਨਾਂ ਦੀ 60 ਸਾਲਾ ਮਰੀਜ਼ ਪਿਛਲੇ ਕਈ ਸਾਲਾਂ ਤੋਂ ਟਰਮੀਨਲ ਕੈਂਸਰ ਨਾਲ ਜੂਝ ਰਹੀ ਹੈ। ਉਹ ਆਪਣੀ ਜ਼ਿੰਦਗੀ 'ਚ ਘੱਟੋ-ਘੱਟ ਇਕ ਵਾਰ ਕਿੰਗ ਖਾਨ ਨੂੰ ਮਿਲਣਾ ਚਾਹੁੰਦੀ ਸੀ, ਹੈਰਾਨੀ ਦੀ ਗੱਲ ਹੈ ਕਿ ਸੁਪਰਸਟਾਰ ਨੇ ਸ਼ਿਵਾਨੀ ਦੀ ਆਖਰੀ ਇੱਛਾ ਪੂਰੀ ਕਰਨ 'ਚ ਕੋਈ ਸਮਾਂ ਨਹੀਂ ਲਗਾਇਆ।

4/7
ਸ਼ਿਵਾਨੀ ਦੀ ਇੱਛਾ ਜਾਣ ਕੇ ਕਿੰਗ ਖਾਨ ਨੇ ਆਪਣੇ ਰੁਝੇਵਿਆਂ ਦੇ ਬਾਵਜੂਦ ਉਸ ਨੂੰ ਫੋਨ ਕੀਤਾ। ਹੁਣ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸ਼ਾਹਰੁਖ ਦੇ ਇੱਕ ਫੈਨ ਪੇਜ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

5/7
ਇੰਡੀਆ ਟੂਡੇ ਦੀ ਖਬਰ ਮੁਤਾਬਕ ਸ਼ਾਹਰੁਖ ਨੇ ਆਪਣੇ ਫੈਨਸ ਨਾਲ 40 ਮਿੰਟ ਤੱਕ ਗੱਲ ਕੀਤੀ। ਇਸ ਦੌਰਾਨ ਸ਼ਾਹਰੁਖ ਨੇ ਉਨ੍ਹਾਂ ਵੱਲੋਂ ਬਣਾਈ ਫਿਸ਼ ਕਰੀ ਖਾਣ ਦਾ ਵਾਅਦਾ ਵੀ ਮੰਗਿਆ।

6/7
ਕਾਲ ਬਾਰੇ ਗੱਲ ਕਰਦੇ ਹੋਏ ਸ਼ਿਵਾਨੀ ਦੀ ਬੇਟੀ ਪ੍ਰਿਆ ਨੇ ਕਿਹਾ, 'ਸ਼ਾਹਰੁਖ ਨੇ ਉਨ੍ਹਾਂ ਮਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਕੋਲਕਾਤਾ ਵਾਲੇ ਘਰ 'ਤੇ ਬਣੀ ਫਿਸ਼ ਕਰੀ ਖਾਣ ਲਈ ਆਉਣਗੇ, ਪਰ ਇਕ ਸ਼ਰਤ 'ਤੇ ਕਿ ਇਸ ਵਿਚ ਹੱਡੀਆਂ ਨਹੀਂ ਹੋਣਗੀਆਂ।

7/7
ਸ਼ਾਹਰੁਖ ਨੇ ਸ਼ਿਵਾਨੀ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਨ ਦੀ ਗੱਲ ਵੀ ਕੀਤੀ। ਇਸ ਦੌਰਾਨ ਸ਼ਾਹਰੁਖ ਨੇ ਸ਼ਿਵਾਨੀ ਲਈ ਦੁਆ ਵੀ ਕੀਤੀ। ਸ਼ਾਹਰੁਖ ਨੇ ਮੇਰੀ ਮਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਮੇਰੇ ਵਿਆਹ 'ਤੇ ਆਉਣਗੇ ਅਤੇ ਉਸ ਦੀ ਰਸੋਈ 'ਚ ਫਿਸ਼ ਕਰੀ ਬਣਾਉਣਗੇ, ਬਸ਼ਰਤੇ ਮੱਛੀ ਦੀਆਂ ਹੱਡੀਆਂ ਨਾ ਹੋਣ।'

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget