ਪੜਚੋਲ ਕਰੋ

Shaitaan: ਦੁਨੀਆ ਭਰ 'ਚ ਚੱਲਿਆ 'ਸ਼ੈਤਾਨ' ਦਾ ਜਾਦੂ, ਅਜੇ ਦੇਵਗਨ ਦੀ ਫਿਲਮ ਨੇ ਪੂਰੀ ਦੁਨੀਆ 'ਚ ਪਹਿਲੇ ਕੀਤੀ ਜ਼ਬਰਦਸਤ ਕਮਾਈ

Shaitaan Box Office Collection Worldwide: 'ਸ਼ੈਤਾਨ' ਨੇ ਪਹਿਲੇ ਦਿਨ ਵਰਲਡਵਾਈਡ ਕਲੈਕਸ਼ਨ 'ਚ ਨਾਲ ਆਪਣੀ ਲਾਗਤ ਦਾ ਇੱਕ ਤਿਹਾਈ ਹਿੱਸਾ ਵਸੂਲ ਲਿਆ ਹੈ। ਇਸ ਨੂੰ ਦੁਨੀਆ ਭਰ ਦੇ ਦਰਸ਼ਕਾਂ ਦਾ ਬਹੁਤ ਪਿਆਰ ਮਿਲ ਰਿਹਾ ਹੈ।

ਦੁਨੀਆ ਭਰ 'ਚ ਚੱਲਿਆ 'ਸ਼ੈਤਾਨ' ਦਾ ਜਾਦੂ, ਅਜੇ ਦੇਵਗਨ ਦੀ ਫਿਲਮ ਨੇ ਪੂਰੀ ਦੁਨੀਆ 'ਚ ਪਹਿਲੇ ਕੀਤੀ ਜ਼ਬਰਦਸਤ ਕਮਾਈ

1/8
ਪ੍ਰਸ਼ੰਸਕ ਆਰ ਮਾਧਵਨ ਅਤੇ ਅਜੇ ਦੇਵਗਨ ਦੀ ਡਰਾਉਣੀ-ਥ੍ਰਿਲਰ ਫਿਲਮ 'ਸ਼ੈਤਾਨ' ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ।

2/8
ਫਿਲਮ ਦੇ ਟ੍ਰੇਲਰ ਨੇ ਪਹਿਲਾਂ ਹੀ ਦਰਸ਼ਕਾਂ ਨੂੰ ਉਤਸ਼ਾਹ ਨਾਲ ਭਰ ਦਿੱਤਾ ਸੀ ਅਤੇ ਹੁਣ ਆਖਿਰਕਾਰ ਇਹ ਫਿਲਮ 8 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। 'ਸ਼ੈਤਾਨ' ਰਿਲੀਜ਼ ਹੋਣ ਤੋਂ ਬਾਅਦ ਹੀ ਸਿਨੇਮਾਘਰਾਂ 'ਚ ਛਾ ਗਈ ਹੈ, ਜਿਸ ਦਾ ਸਬੂਤ ਫਿਲਮ ਦਾ ਜ਼ਬਰਦਸਤ ਕਲੈਕਸ਼ਨ ਹੈ।

3/8
'ਸ਼ੈਤਾਨ' ਨੂੰ ਘਰੇਲੂ ਬਾਕਸ ਆਫਿਸ 'ਤੇ ਹੀ ਨਹੀਂ ਸਗੋਂ ਦੁਨੀਆ ਭਰ ਦੇ ਦਰਸ਼ਕਾਂ ਤੋਂ ਕਾਫੀ ਪਿਆਰ ਮਿਲ ਰਿਹਾ ਹੈ। ਫਿਲਮ ਨੇ ਪਹਿਲੇ ਦਿਨ ਹੀ ਦੁਨੀਆ ਭਰ 'ਚ 20 ਕਰੋੜ ਤੋਂ ਜ਼ਿਆਦਾ ਨੋਟ ਛਾਪੇ ਹਨ।

4/8
ਸੈਕਨਿਲਕ ਦੀ ਰਿਪੋਰਟ ਮੁਤਾਬਕ ਫਿਲਮ ਨੇ ਪਹਿਲੇ ਦਿਨ 22.5 ਕਰੋੜ ਰੁਪਏ ਦੀ ਦੁਨੀਆ ਭਰ 'ਚ ਓਪਨਿੰਗ ਕੀਤੀ ਹੈ। ਸਿਰਫ਼ 60-65 ਕਰੋੜ ਰੁਪਏ ਦੇ ਬਜਟ ਨਾਲ ਬਣੀ ਇਸ ਫ਼ਿਲਮ ਨੇ ਇੱਕ ਦਿਨ ਦੇ ਵਿਸ਼ਵ ਭਰ ਦੇ ਕਲੈਕਸ਼ਨ ਨਾਲ ਆਪਣੀ ਲਾਗਤ ਦਾ ਇੱਕ ਤਿਹਾਈ ਹਿੱਸਾ ਵਸੂਲ ਲਿਆ ਹੈ।

5/8
ਘਰੇਲੂ ਬਾਕਸ ਆਫਿਸ 'ਤੇ 'ਸ਼ੈਤਾਨ' ਦਾ ਜਾਦੂ ਲੋਕਾਂ ਦੇ ਸਿਰ ਚੜ੍ਹਦਾ ਨਜ਼ਰ ਆ ਰਿਹਾ ਹੈ। ਫਿਲਮ ਐਡਵਾਂਸ ਬੁਕਿੰਗ ਰਾਹੀਂ ਹੀ ਕਰੋੜਾਂ ਦਾ ਕਾਰੋਬਾਰ ਕਰ ਰਹੀ ਹੈ।

6/8
ਫਿਲਮ ਨੇ ਪਹਿਲੇ ਦਿਨ ਭਾਰਤ 'ਚ 14.75 ਕਰੋੜ ਰੁਪਏ ਦੀ ਕਮਾਈ ਕੀਤੀ ਸੀ ਅਤੇ ਇਸ ਦੇ ਨਾਲ ਹੀ ਅਜੇ ਦੇਵਗਨ ਨੇ ਆਪਣੀ ਪਿਛਲੇ ਸਾਲ ਰਿਲੀਜ਼ ਹੋਈ ਫਿਲਮ 'ਭੋਲਾ' ਦਾ ਰਿਕਾਰਡ ਤੋੜ ਦਿੱਤਾ, ਜਿਸ ਨੇ ਘਰੇਲੂ ਬਾਕਸ ਆਫਿਸ 'ਤੇ 11.2 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

7/8
'ਸ਼ੈਤਾਨ' ਇਕ ਡਰਾਉਣੀ-ਥ੍ਰਿਲਰ ਫਿਲਮ ਹੈ ਜੋ ਗੁਜਰਾਤੀ ਫਿਲਮ 'ਵਾਸ਼' ਦੀ ਰੀਮੇਕ ਹੈ। ਫਿਲਮ ਕਬੀਰ (ਅਜੇ ਦੇਵਗਨ) ਦੀ ਕਹਾਣੀ ਹੈ ਜੋ ਛੁੱਟੀਆਂ ਮਨਾਉਣ ਲਈ ਆਪਣੇ ਪਰਿਵਾਰ ਨਾਲ ਫਾਰਮ ਹਾਊਸ ਜਾਂਦਾ ਹੈ ਅਤੇ ਇਸ ਦੌਰਾਨ ਆਪਣੇ ਫਾਰਮ ਹਾਊਸ 'ਤੇ ਕਿਸੇ ਅਜਨਬੀ ਨੂੰ ਪਨਾਹ ਦੇਣ ਦੀ ਗਲਤੀ ਕਰਦਾ ਹੈ।

8/8
ਇੱਕ ਅਜਨਬੀ ਕਬੀਰ ਦੀ ਧੀ ਨੂੰ ਆਪਣੇ ਵਸ਼ 'ਚ ਕਰ ਲੈਂਦਾ ਹੈ ਅਤੇ ਇੱਥੋਂ ਹੀ ਕਹਾਣੀ ਦਾ ਅਸਲ ਕਥਾਨਕ ਸ਼ੁਰੂ ਹੁੰਦਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget