ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Shehnaaz Gill Pics: ਸ਼ਹਿਨਾਜ਼ ਗਿੱਲ ਬਣੀ ਬਾਰਬੀ ਡੌਲ, ਫ਼ੈਨਜ਼ ਨੂੰ ਪਸੰਦ ਆਇਆ ਨਵਾਂ ਸਟਾਇਲ
Shehnaaz Gill: ਅਦਾਕਾਰਾ ਸ਼ਹਿਨਾਜ਼ ਗਿੱਲ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਨੂੰ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਦਾ ਬਾਰਬੀ ਲੁੱਕ ਦੇਖਣ ਨੂੰ ਮਿਲ ਰਿਹਾ ਹੈ
![Shehnaaz Gill: ਅਦਾਕਾਰਾ ਸ਼ਹਿਨਾਜ਼ ਗਿੱਲ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਨੂੰ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਦਾ ਬਾਰਬੀ ਲੁੱਕ ਦੇਖਣ ਨੂੰ ਮਿਲ ਰਿਹਾ ਹੈ](https://feeds.abplive.com/onecms/images/uploaded-images/2022/09/30/6bfbd7f7d1546a16d0cdd11eeea1af441664524754686469_original.jpg?impolicy=abp_cdn&imwidth=720)
ਸ਼ਹਿਨਾਜ਼ ਗਿੱਲ
1/8
![ਅਭਿਨੇਤਰੀ ਸ਼ਹਿਨਾਜ਼ ਗਿੱਲ ਅੱਜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਸ਼ਹਿਨਾਜ਼ ਦੀ ਲੋਕਪ੍ਰਿਯਤਾ ਦਿਨੋਂ-ਦਿਨ ਵਧਦੀ ਜਾ ਰਹੀ ਹੈ।](https://feeds.abplive.com/onecms/images/uploaded-images/2022/09/30/efaf98db2eac3a61946ca0282ae6ddd4db326.jpg?impolicy=abp_cdn&imwidth=720)
ਅਭਿਨੇਤਰੀ ਸ਼ਹਿਨਾਜ਼ ਗਿੱਲ ਅੱਜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਸ਼ਹਿਨਾਜ਼ ਦੀ ਲੋਕਪ੍ਰਿਯਤਾ ਦਿਨੋਂ-ਦਿਨ ਵਧਦੀ ਜਾ ਰਹੀ ਹੈ।
2/8
![ਸ਼ਹਿਨਾਜ਼ ਦੀ ਇੰਡਸਟਰੀ 'ਚ ਖਾਸ ਪਛਾਣ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਸੂਚੀ ਵੀ ਕਾਫੀ ਲੰਬੀ ਹੈ।](https://feeds.abplive.com/onecms/images/uploaded-images/2022/09/30/792069df363c9e9a3737d98e38ffb46ee2d87.jpg?impolicy=abp_cdn&imwidth=720)
ਸ਼ਹਿਨਾਜ਼ ਦੀ ਇੰਡਸਟਰੀ 'ਚ ਖਾਸ ਪਛਾਣ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਸੂਚੀ ਵੀ ਕਾਫੀ ਲੰਬੀ ਹੈ।
3/8
![ਸ਼ਹਿਨਾਜ਼ ਗਿੱਲ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬਾਰਬੀ ਡੌਲ ਵਾਲਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ।](https://feeds.abplive.com/onecms/images/uploaded-images/2022/09/30/efc7da8df082905ed77570509e96f33cc5a84.jpg?impolicy=abp_cdn&imwidth=720)
ਸ਼ਹਿਨਾਜ਼ ਗਿੱਲ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬਾਰਬੀ ਡੌਲ ਵਾਲਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
4/8
![ਇਹ ਤਸਵੀਰਾਂ ਬਾਲੀਵੁੱਡ ਦੇ ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।](https://feeds.abplive.com/onecms/images/uploaded-images/2022/09/30/ea0323f5ac1a2b11042a523c8a2c49a180b2e.jpg?impolicy=abp_cdn&imwidth=720)
ਇਹ ਤਸਵੀਰਾਂ ਬਾਲੀਵੁੱਡ ਦੇ ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
5/8
![ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਡੱਬੂ ਰਤਨਾਨੀ ਫੋਟੋਸ਼ੂਟ ਦੀਆਂ ਹੀ ਹਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਨੇ ਗੁਲਾਬੀ ਰੰਗ ਦੀ ਫ਼ਰਾਕ ਪਹਿਨੀ ਹੋਈ ਹੈ।](https://feeds.abplive.com/onecms/images/uploaded-images/2022/09/30/5f732a84bfba6ba0230e11ef4e49ba38f8f86.jpg?impolicy=abp_cdn&imwidth=720)
ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਡੱਬੂ ਰਤਨਾਨੀ ਫੋਟੋਸ਼ੂਟ ਦੀਆਂ ਹੀ ਹਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਨੇ ਗੁਲਾਬੀ ਰੰਗ ਦੀ ਫ਼ਰਾਕ ਪਹਿਨੀ ਹੋਈ ਹੈ।
6/8
![ਸ਼ਹਿਨਾਜ਼ ਗਿੱਲ ਨੇ ਬਿੱਗ ਬੌਸ ਤੋਂ ਬਾਅਦ ਕਾਫ਼ੀ ਵਜ਼ਨ ਘਟਾਇਆ ਹੈ। ਉਸ ਦਾ ਫ਼ੈਟ ਟੂ ਫਿੱਟ ਸਫ਼ਰ ਕਮਾਲ ਦਾ ਰਿਹਾ ਹੈ, ਜੋ ਕਿ ਹਰ ਕਿਸੇ ਨੂੰ ਫਿੱਟ ਰਹਿਣ ਦੀ ਪ੍ਰੇਰਨਾ ਦਿੰਦਾ ਹੈ।](https://feeds.abplive.com/onecms/images/uploaded-images/2022/09/30/d89f8359edc7d84465db4be60b9b94205bacd.jpg?impolicy=abp_cdn&imwidth=720)
ਸ਼ਹਿਨਾਜ਼ ਗਿੱਲ ਨੇ ਬਿੱਗ ਬੌਸ ਤੋਂ ਬਾਅਦ ਕਾਫ਼ੀ ਵਜ਼ਨ ਘਟਾਇਆ ਹੈ। ਉਸ ਦਾ ਫ਼ੈਟ ਟੂ ਫਿੱਟ ਸਫ਼ਰ ਕਮਾਲ ਦਾ ਰਿਹਾ ਹੈ, ਜੋ ਕਿ ਹਰ ਕਿਸੇ ਨੂੰ ਫਿੱਟ ਰਹਿਣ ਦੀ ਪ੍ਰੇਰਨਾ ਦਿੰਦਾ ਹੈ।
7/8
![ਸਿਧਾਰਥ ਸ਼ੁਕਲਾ ਨਾਲ ਸ਼ਹਿਨਾਜ਼ ਗਿੱਲ ਦੀ ਜੋੜੀ 'ਬਿੱਗ ਬੌਸ' ਨਾਲ ਕਾਫੀ ਹਿੱਟ ਹੋ ਗਈ ਸੀ। ਹਾਲਾਂਕਿ ਸਿਧਾਰਥ ਦੀ ਮੌਤ ਤੋਂ ਬਾਅਦ ਇਹ ਜੋੜੀ ਟੁੱਟ ਗਈ ਸੀ।](https://feeds.abplive.com/onecms/images/uploaded-images/2022/09/30/cc6cbcc3c987ea01bf1ea1ea9a58d0c2867a7.jpg?impolicy=abp_cdn&imwidth=720)
ਸਿਧਾਰਥ ਸ਼ੁਕਲਾ ਨਾਲ ਸ਼ਹਿਨਾਜ਼ ਗਿੱਲ ਦੀ ਜੋੜੀ 'ਬਿੱਗ ਬੌਸ' ਨਾਲ ਕਾਫੀ ਹਿੱਟ ਹੋ ਗਈ ਸੀ। ਹਾਲਾਂਕਿ ਸਿਧਾਰਥ ਦੀ ਮੌਤ ਤੋਂ ਬਾਅਦ ਇਹ ਜੋੜੀ ਟੁੱਟ ਗਈ ਸੀ।
8/8
![ਸ਼ਹਿਨਾਜ਼ ਜਲਦ ਹੀ ਸਲਮਾਨ ਖਾਨ ਦੀ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਮੈਗਾ ਬਜਟ ਇਸ ਫਿਲਮ 'ਚ ਅਭਿਨੇਤਰੀ ਦਾ ਕੀ ਰੋਲ ਹੋਵੇਗਾ, ਇਸ 'ਤੇ ਫਿਲਹਾਲ ਪਰਦਾ ਨਹੀਂ ਚੁੱਕਿਆ ਗਿਆ ਹੈ।](https://feeds.abplive.com/onecms/images/uploaded-images/2022/09/30/134166cbbb3aa78cb0865b8c0dff70e204250.jpg?impolicy=abp_cdn&imwidth=720)
ਸ਼ਹਿਨਾਜ਼ ਜਲਦ ਹੀ ਸਲਮਾਨ ਖਾਨ ਦੀ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਮੈਗਾ ਬਜਟ ਇਸ ਫਿਲਮ 'ਚ ਅਭਿਨੇਤਰੀ ਦਾ ਕੀ ਰੋਲ ਹੋਵੇਗਾ, ਇਸ 'ਤੇ ਫਿਲਹਾਲ ਪਰਦਾ ਨਹੀਂ ਚੁੱਕਿਆ ਗਿਆ ਹੈ।
Published at : 30 Sep 2022 01:36 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)