ਪੜਚੋਲ ਕਰੋ

Shehnaaz Gill Bollywood Debut: ਸਲਮਾਨ ਖਾਨ ਦੀ ਫਿਲਮ 'ਕਭੀ ਈਦ ਕਭੀ ਦਿਵਾਲੀ' ਲਈ ਸ਼ਹਿਨਾਜ਼ ਨੂੰ ਮਿਲੇਗੀ ਕਿੰਨੀ ਫੀਸ? ਇੱਥੇ ਜਾਣੋ

Shehnaaz Gill Bollywood Debut

1/6
Shehnaaz Gill Debut: ਸ਼ਹਿਨਾਜ਼ ਗਿੱਲ ਬਿੱਗ ਬੌਸ 13 ਤੋਂ ਬਾਅਦ ਹਰ ਥਾਂ ਛਾਈ ਹੋਈ ਹੈ। ਸ਼ਹਿਨਾਜ਼ ਨੇ ਸ਼ੋਅ ਤੋਂ ਬਾਅਦ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਸ਼ਹਿਨਾਜ਼ ਨੂੰ ਬਿੱਗ ਬੌਸ 'ਚ ਦਰਸ਼ਕਾਂ ਦੇ ਨਾਲ-ਨਾਲ ਸ਼ੋਅ ਦੇ ਹੋਸਟ ਸਲਮਾਨ ਖ਼ਾਨ ਨੇ ਵੀ ਕਾਫੀ ਪਸੰਦ ਕੀਤਾ ਸੀ। ਇਸ ਸ਼ੋਅ ਤੋਂ ਬਾਅਦ ਸ਼ਹਿਨਾਜ਼ ਨੂੰ ਘਰ-ਘਰ ਪਛਾਣਿਆ ਗਿਆ।

2/6
ਹੁਣ ਫੈਨਜ਼ ਸ਼ਹਿਨਾਜ਼ (Shehnaaz Gill) ਦੇ ਬਾਲੀਵੁੱਡ ਡੈਬਿਊ ਦਾ ਇੰਤਜ਼ਾਰ ਕਰ ਰਹੇ ਹਨ। ਜੀ ਹਾਂ, ਟੀਵੀ ਦੀ ਦੁਨੀਆ ਅਤੇ ਪੰਜਾਬੀ ਫਿਲਮਾਂ 'ਚ ਧਮਾਲ ਮਚਾਉਣ ਤੋਂ ਬਾਅਦ ਸ਼ਹਿਨਾਜ਼ ਹੁਣ ਵੱਡੇ ਪਰਦੇ 'ਤੇ ਦਬਦਬਾ ਬਣਾਉਣ ਲਈ ਤਿਆਰ ਹੈ।

3/6
ਖ਼ਬਰਾਂ ਮੁਤਾਬਕ ਸ਼ਹਿਨਾਜ਼ ਕੋਈ ਹੋਰ ਨਹੀਂ ਸਗੋਂ ਸਲਮਾਨ ਖ਼ਾਨ (Salman Khan) ਦੀ ਫਿਲਮ ਨਾਲ ਡੈਬਿਊ ਕਰਨ ਜਾ ਰਹੀ ਹੈ।

4/6
ਰਿਪੋਰਟ ਮੁਤਾਬਕ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' (Kabhi Eid Kabhi Diwali) 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਸਲਮਾਨ ਖ਼ਾਨ ਅਤੇ ਪੂਜਾ ਹੇਗੜੇ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਇੰਨਾ ਹੀ ਨਹੀਂ ਇਸ ਫਿਲਮ 'ਚ ਸਲਮਾਨ ਦੇ ਜੀਜਾ ਆਯੂਸ਼ ਸ਼ਰਮਾ ਵੀ ਅਹਿਮ ਭੂਮਿਕਾ ਨਿਭਾਉਣਗੇ।

5/6
ਸ਼ਹਿਨਾਜ਼ ਗਿੱਲ 'ਕਭੀ ਈਦ ਕਭੀ ਦੀਵਾਲੀ' 'ਚ ਆਯੂਸ਼ ਸ਼ਰਮਾ ਦੇ ਨਾਲ ਨਜ਼ਰ ਆਉਣ ਵਾਲੀ ਹੈ, ਹਾਲਾਂਕਿ ਸ਼ਹਿਨਾਜ਼ ਦੇ ਰੋਲ ਅਤੇ ਡੈਬਿਊ ਨੂੰ ਲੈ ਕੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਫੈਨਜ਼ ਇਸ ਖ਼ਬਰ ਨੂੰ ਜਾਣ ਕੇ ਕਾਫੀ ਉਤਸ਼ਾਹਿਤ ਹੋ ਗਏ ਹਨ।

6/6
ਹਾਲਾਂਕਿ ਬਾਲੀਵੁੱਡ ਲਾਈਫ ਦੀ ਇਕ ਰਿਪੋਰਟ ਮੁਤਾਬਕ ਫਿਲਹਾਲ ਇਸ ਫਿਲਮ ਲਈ ਉਸ ਦੀ ਫੀਸ ਤੈਅ ਨਹੀਂ ਕੀਤੀ ਗਈ ਹੈ ਪਰ ਸ਼ਹਿਨਾਜ਼ ਨੂੰ ਨਿਰਮਾਤਾਵਾਂ ਨੇ ਪੇਸ਼ਕਸ਼ ਕੀਤੀ ਹੈ ਕਿ ਉਹ ਆਪਣੇ ਹਿਸਾਬ ਨਾਲ ਫੀਸ ਮੰਗ ਸਕਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget