ਪੜਚੋਲ ਕਰੋ

Shehnaaz Gill Photos: ਸ਼ਹਿਨਾਜ਼ ਗਿੱਲ ਨੇ ਗ੍ਰੇ ਕੋਆਰਡ ਸੈੱਟ ਵਿੱਚ ਖੇਡੀ ਸਟਾਈਲ ਗੇਮ, ਆਯੂਸ਼ ਸ਼ਰਮਾ ਦੀ ਪਾਰਟੀ ਵਿੱਚ ਕੈਮਰੇ ਦਾ ਫੋਕਸ ਬਣ ਗਈ

photo

1/8
ਹਾਲ ਹੀ 'ਚ ਸਲਮਾਨ ਖਾਨ ਦੇ ਜੀਜਾ ਆਯੂਸ਼ ਸ਼ਰਮਾ ਦੇ ਜਨਮਦਿਨ ਦੇ ਮੌਕੇ 'ਤੇ ਇਕ ਗ੍ਰੈਂਡ ਪਾਰਟੀ ਰੱਖੀ ਗਈ, ਜਿੱਥੇ ਕਈ ਸਿਤਾਰੇ ਪਹੁੰਚੇ। ਇਸ ਵਿੱਚ ਸ਼ਹਿਨਾਜ਼ ਗਿੱਲ ਵੀ ਸ਼ਾਮਲ ਸੀ, ਜਿਸ ਦੀ ਫੈਸ਼ਨ ਗੇਮ ਹਰ ਕਿਸੇ ਦਾ ਧਿਆਨ ਖਿੱਚ ਰਹੀ ਸੀ।

2/8
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਬਾਲੀਵੁੱਡ ਦੇ ਹਰ ਵੱਡੇ ਸਟਾਰ ਸਟੇਡ ਪਾਰਟੀ 'ਚ ਨਜ਼ਰ ਆਉਂਦੀ ਹੈ। ਇਸ ਤੋਂ ਉਸਦੀ ਪ੍ਰਸਿੱਧੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸਲਮਾਨ ਖਾਨ ਨਾਲ ਉਨ੍ਹਾਂ ਦੀ ਬਾਂਡਿੰਗ ਬਿੱਗ ਬੌਸ 13 ਤੋਂ ਕਾਫੀ ਮਸ਼ਹੂਰ ਹੈ। ਸ਼ਹਿਨਾਜ਼ ਅਕਸਰ ਸਲਮਾਨ ਦੇ ਘਰ ਦੇ ਹਰ ਖੁਸ਼ੀ ਦੇ ਮੌਕੇ 'ਤੇ ਸ਼ਿਰਕਤ ਕਰਦੀ ਨਜ਼ਰ ਆਉਂਦੀ ਹੈ। ਹਾਲ ਹੀ 'ਚ ਇਕ ਵਾਰ ਫਿਰ ਅਜਿਹਾ ਹੀ ਕੁਝ ਹੋਇਆ ਹੈ।

3/8
ਸਲਮਾਨ ਖਾਨ ਦੇ ਜੀਜਾ ਆਯੂਸ਼ ਸ਼ਰਮਾ 32 ਸਾਲ ਦੇ ਹੋ ਗਏ ਹਨ। ਅਜਿਹੇ 'ਚ ਬੀਤੀ ਰਾਤ ਉਨ੍ਹਾਂ ਦੀ ਗਰੈਂਡ ਬਰਥਡੇ ਪਾਰਟੀ ਰੱਖੀ ਗਈ, ਜਿਸ 'ਚ ਸ਼ਹਿਨਾਜ਼ ਗਿੱਲ ਸਮੇਤ ਕਈ ਵੱਡੇ ਸਿਤਾਰਿਆਂ ਨੇ ਵੀ ਐਂਟਰੀ ਕੀਤੀ।

4/8
ਇਸ ਪਾਰਟੀ 'ਚ ਸ਼ਹਿਨਾਜ਼ ਗਿੱਲ ਸਾਰਿਆਂ ਦੀ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਉਸ ਦਾ ਬੇਹੱਦ ਗਲੈਮਰਸ ਅੰਦਾਜ਼ ਸਾਹਮਣੇ ਆਇਆ।

5/8
ਸ਼ਹਿਨਾਜ਼ ਗਿੱਲ ਦੀਆਂ ਪਾਰਟੀ ਦੀਆਂ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਸ ਨੂੰ ਉਨ੍ਹਾਂ ਨੇ ਖੁਦ ਵੀ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਹੈ।

6/8
ਜਿਵੇਂ ਕਿ ਤੁਸੀਂ ਤਸਵੀਰ ਵਿੱਚ ਦੇਖ ਸਕਦੇ ਹੋ, ਸ਼ਹਿਨਾਜ਼ ਗਿੱਲ ਨੇ ਨੈੱਟ ਫੈਬਰਿਕ ਵਿੱਚ ਇੱਕ ਕਾਲਾ ਫੁੱਲ ਸਲੀਵ ਟਾਪ ਪਾਇਆ ਹੋਇਆ ਹੈ, ਜਿਸ ਨੂੰ ਉਸਨੇ ਗ੍ਰੇ ਕਲਰ ਦੇ ਇੱਕ ਕੋ-ਆਰਡ ਸੈੱਟ ਨਾਲ ਜੋੜਿਆ ਹੈ।

7/8
ਹਾਲ ਹੀ 'ਚ ਸ਼ਹਿਨਾਜ਼ ਨੂੰ ਬਾਲੀਵੁੱਡ ਦੀਆਂ ਕਈ ਦਿਵਾਲੀ ਪਾਰਟੀਆਂ 'ਚ ਵੀ ਦੇਖਿਆ ਗਿਆ, ਜਿੱਥੇ ਉਹ ਆਪਣੇ ਫੈਸ਼ਨ ਗੇਮ ਨਾਲ ਕਈ ਵੱਡੀਆਂ ਅਭਿਨੇਤਰੀਆਂ ਨਾਲ ਮੁਕਾਬਲਾ ਕਰਦੀ ਨਜ਼ਰ ਆਈ।

8/8
ਹਾਲ ਹੀ 'ਚ ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਉਨ੍ਹਾਂ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ 'ਚ ਸ਼ਹਿਨਾਜ਼ ਉਨ੍ਹਾਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget