Shehnaaz Gill: ਸ਼ਹਿਨਾਜ਼ ਗਿੱਲ ਨੇ ਚਿੱਕੜ ਵਿੱਚ ਲੇਟ ਕੇ ਦਿੱਤਾ ਪੋਜ਼, ਫੋਟੋ ਦੇ ਕੈਪਸ਼ਨ ਨੇ ਬਟੋਰੀਆਂ ਸੁਰਖੀਆਂ

Shehnaaz Gill Photos: ਇਨ੍ਹਾਂ ਤਸਵੀਰਾਂ ਚ ਸ਼ਹਿਨਾਜ਼ ਗਿੱਲ ਮਿੱਟੀ ਚ ਲੇਟ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਸ਼ੇਅਰ ਹੁੰਦੇ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈਆਂ ਹਨ।

Shehnaaz Gill

1/8
ਸ਼ਹਿਨਾਜ਼ ਗਿੱਲ ਨੂੰ ਹਾਲ ਹੀ 'ਚ ਕਿਸਾਨਾਂ ਨਾਲ ਝੋਨਾ ਬੀਜਦੇ ਦੇਖਿਆ ਗਿਆ ਸੀ ਅਤੇ ਹੁਣ ਇੱਕ ਵਾਰ ਫਿਰ ਉਹ ਉਸੇ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਕੁਝ ਸਮਾਂ ਪਹਿਲਾਂ ਹੀ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਸਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਮਿੱਟੀ 'ਚ ਲੇਟ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
2/8
ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਸ਼ੇਅਰ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।
3/8
ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਦਾ ਅੰਦਾਜ਼ ਇੰਸਟਾਗ੍ਰਾਮ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
4/8
ਦੂਜੇ ਪਾਸੇ ਸ਼ਹਿਨਾਜ਼ ਵੱਲੋਂ ਇਨ੍ਹਾਂ ਤਸਵੀਰਾਂ ਨਾਲ ਲਿਖਿਆ ਕੈਪਸ਼ਨ ਸੁਰਖੀਆਂ 'ਚ ਆ ਗਿਆ ਹੈ।
5/8
ਦਰਅਸਲ, ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਪੂਰੀ ਤਰ੍ਹਾਂ ਨਾਲ ਚਿੱਕੜ 'ਚ ਭਿੱਜੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਫੋਟੋ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ, 'ਸਪਾ ਟਾਈਮ'।
6/8
ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਲਗਾਤਾਰ ਕੁਮੈਂਟਸ ਕਰਕੇ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ।
7/8
ਯੂਜ਼ਰਸ ਕਮੈਂਟ ਕਰਦੇ ਹੋਏ ਕਹਿ ਰਹੇ ਹਨ ਕਿ ਇਹ ਸਿਰਫ ਸ਼ਹਿਨਾਜ਼ ਗਿੱਲ ਹੀ ਕਰ ਸਕਦੀ ਹੈ, ਉਹ ਬਹੁਤ ਪ੍ਰੈਕਟੀਕਲ ਹੈ।
8/8
ਤੁਹਾਨੂੰ ਦੱਸ ਦੇਈਏ ਸ਼ਹਿਨਾਜ਼ ਜਲਦ ਹੀ ਸਲਮਾਨ ਖਾਨ ਦੀ ਮੋਸਟ ਅਵੇਟਿਡ ਫਿਲਮ 'ਕਭੀ ਈਦ ਕਭੀ ਦੀਵਾਲੀ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।
Sponsored Links by Taboola