ਪੜਚੋਲ ਕਰੋ

Shehnaaz Gill Pics: ਬੇਅੰਤ ਮਾਸੂਮੀਅਤ..ਚਿਹਰੇ 'ਤੇ ਹਾਸਾ, ਉੱਪਰੋਂ ਰਿਵੀਲਿੰਗ ਡਰੈੱਸ ਨਾਲ ਅਜਿਹੇ ਪੋਜ਼, ਪ੍ਰਸ਼ੰਸਕਾਂ ਦੇ ਦਿਲਾਂ ਨਾਲ ਖੇਡ ਗਈ ਸ਼ਹਿਨਾਜ਼ ਗਿੱਲ

Shehnaaz Gill Photoshoot: ਸ਼ਹਿਨਾਜ਼ ਗਿੱਲ ਜਦੋਂ ਵੀ ਕੈਮਰੇ ਦੇ ਸਾਹਮਣੇ ਆਉਂਦੀ ਹੈ ਤਾਂ ਉਹ ਖੂਬਸੂਰਤੀ ਦਾ ਅਜਿਹਾ ਜਾਦੂ ਬਿਖੇਰਦੀ ਹੈ ਕਿ ਲੋਕ ਉਸ ਦੀ ਹਰ ਤਸਵੀਰ ਨੂੰ ਦਿਲ ਨਾਲ ਦੇਖਦੇ ਹਨ। ਇਸ ਵਾਰ ਵੀ ਕੁਝ ਅਜਿਹਾ ਹੀ ਹੋਇਆ

Shehnaaz Gill

1/5
Shehnaaz Gill: ਸ਼ਹਿਨਾਜ਼ ਗਿੱਲ ਇਸ ਤੋਂ ਪਹਿਲਾਂ ਵੀ ਕਈ ਵਾਰ ਡੱਬੂ ਰਤਨਾਨੀ ਲਈ ਫੋਟੋਸ਼ੂਟ ਕਰਵਾ ਚੁੱਕੀ ਹੈ। ਇਸ ਵਾਰ ਵੀ ਅਭਿਨੇਤਰੀ ਡੱਬੂ ਰਤਨਾਨੀ ਦੇ ਕੈਮਰੇ ਦੇ ਸਾਹਮਣੇ ਰਿਵੀਲਿੰਗ ਡਰੈੱਸ ਪਾ ਕੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆਈ।

2/5
ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਨੇ ਆਫ ਸ਼ੋਲਡਰ ਗਾਊਨ ਪਾਇਆ ਹੋਇਆ ਹੈ। ਇਹ ਡਰੈੱਸ ਹਲਕੇ ਹਰੇ ਅਤੇ ਚਿੱਟੇ ਰੰਗ ਦੇ ਸੁਮੇਲ ਦੀ ਹੈ। ਜਿਸ 'ਚ ਸ਼ਹਿਨਾਜ਼ ਦੀ ਡਰੈੱਸ ਦਾ ਉਪਰਲਾ ਹਿੱਸਾ ਚਿੱਟੇ ਰੰਗ ਦਾ ਹੈ ਅਤੇ ਡਰੈੱਸ ਦਾ ਘੇਰਾ ਹਰੇ ਰੰਗ ਦਾ ਹੈ।

3/5
ਇਸ ਫੋਟੋਸ਼ੂਟ 'ਚ ਸ਼ਹਿਨਾਜ਼ ਕਾਫੀ ਖੂਬਸੂਰਤ ਲੱਗ ਰਹੀ ਹੈ। ਆਪਣੇ ਲੁੱਕ ਨੂੰ ਪੂਰਾ ਕਰਨ ਲਈ, ਅਭਿਨੇਤਰੀ ਨੇ ਆਪਣੇ ਗਲੇ ਵਿੱਚ ਇੱਕ ਹਾਰ ਅਤੇ ਵਾਲ ਬੰਨ੍ਹੇ ਹਨ।

4/5
ਤਸਵੀਰਾਂ 'ਚ ਸ਼ਹਿਨਾਜ਼ ਕਦੇ ਆਪਣੀ ਡਰੈੱਸ ਦਾ ਘੇਰਾ ਫੈਲਾ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਤੇ ਕਦੇ ਦਰਵਾਜ਼ੇ ਕੋਲ ਖੜ੍ਹ ਕੇ ਆਪਣੇ ਚਹੇਤਿਆਂ ਦੇ ਦਿਲਾਂ ਨਾਲ ਖੇਡਦੀ ਨਜ਼ਰ ਆ ਰਹੀ ਹੈ। ਪਰ ਇਹ ਯਕੀਨੀ ਹੈ ਕਿ ਹਰ ਤਸਵੀਰ ਵਿੱਚ ਸ਼ਹਿਨਾਜ਼ ਦੀਆਂ ਨਜ਼ਰਾਂ ਲੋਕਾਂ ਨੂੰ ਜ਼ਰੂਰ ਆਕਰਸ਼ਿਤ ਕਰਨਗੀਆਂ।

5/5
ਇਹ ਤਸਵੀਰਾਂ ਸ਼ਹਿਨਾਜ਼ ਅਤੇ ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਫੋਟੋ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਕੈਪਸ਼ਨ 'ਚ ਗੁਲਾਬ ਦੇ ਫੁੱਲ ਦਾ ਆਈਕਨ ਸ਼ੇਅਰ ਕੀਤਾ ਹੈ। ਜਿਵੇਂ ਹੀ ਅਭਿਨੇਤਰੀ ਨੇ ਇਸ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ, ਫੈਨਜ਼ ਨੇ ਕਮੈਂਟ ਸੈਕਸ਼ਨ 'ਚ ਪਿਆਰ ਦੀ ਵਰਖਾ ਕਰਨੀ ਸ਼ੁਰੂ ਕਰ ਦਿੱਤੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget