ਪੜਚੋਲ ਕਰੋ

Richest TV Actresses: ਸ਼ਹਿਨਾਜ਼ ਗਿੱਲ ਤੋਂ ਹਿਨਾ ਖਾਨ ਤੱਕ, ਇਹ ਟੀਵੀ ਅਭਿਨੇਤਰੀਆਂ ਹਨ ਕਰੋੜਾਂ ਦੀਆਂ ਮਾਲਕਣ, ਜਾਣ ਕੇ ਉੱਡ ਜਾਣਗੇ ਹੋਸ਼

Richest TV Actresses Net Worth: ਟੀਵੀ ਇੰਡਸਟਰੀ ਵਿੱਚ ਬਹੁਤ ਸਾਰੀਆਂ ਅਭਿਨੇਤਰੀਆਂ ਹਨ ਜੋ ਛੋਟੇ ਪਰਦੇ 'ਤੇ ਰਾਜ ਕਰਦੀਆਂ ਹਨ।

ਟੀਵੀ ਇੰਡਸਟਰੀ ਦੀਆਂ ਅਮੀਰ ਅਦਾਕਾਰਾਂ

1/11
Richest TV Actresses Net Worth: ਟੀਵੀ ਇੰਡਸਟਰੀ ਵਿੱਚ ਬਹੁਤ ਸਾਰੀਆਂ ਅਭਿਨੇਤਰੀਆਂ ਹਨ ਜੋ ਛੋਟੇ ਪਰਦੇ 'ਤੇ ਰਾਜ ਕਰਦੀਆਂ ਹਨ। ਆਪਣੀ ਅਦਾਕਾਰੀ ਤੋਂ ਇਲਾਵਾ ਉਨ੍ਹਾਂ ਦਾ ਫੈਸ਼ਨ ਹੀ ਨਹੀਂ, ਸਗੋਂ ਉਨ੍ਹਾਂ ਦੀ ਲਗਜ਼ਰੀ ਲਾਈਫਸਟਾਈਲ ਵੀ ਚਰਚਾ 'ਚ ਰਹਿੰਦੀ ਹੈ। ਇਸ ਲਈ ਬਿਨਾਂ ਦੇਰੀ ਕੀਤੇ, ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਟੀਵੀ ਅਭਿਨੇਤਰੀਆਂ ਬਾਰੇ ਜੋ ਕਰੋੜਾਂ ਦੀ ਜਾਇਦਾਦ ਦੀਆਂ ਮਾਲਕ ਹਨ ਅਤੇ ਉਨ੍ਹਾਂ ਦੀ ਜਾਇਦਾਦ ਤੁਹਾਡੇ ਹੋਸ਼ ਉਡਾ ਦੇਵੇਗੀ।

2/11
'ਬਿੱਗ ਬੌਸ 15' ਦੀ ਜੇਤੂ ਤੇਜਸਵੀ ਪ੍ਰਕਾਸ਼ ਵੀ ਕਰੋੜਾਂ ਦੀ ਮਾਲਕਣ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਕੁੱਲ ਜਾਇਦਾਦ 19 ਕਰੋੜ ਰੁਪਏ ਹੈ।

3/11
ਸ਼੍ਰੀਤੀ ਝਾਅ ਨੇ 'Saubhagyawati bhava :' ਅਤੇ 'ਕੁਮਕੁਮ ਭਾਗਿਆ' ਨਾਲ ਆਪਣੀ ਯੋਗਤਾ ਸਾਬਤ ਕੀਤੀ ਹੈ। ਉਹ 'ਖਤਰੋਂ ਕੇ ਖਿਲਾੜੀ 12' ਦੀ ਵੀ ਦਮਦਾਰ ਕੰਟੈਸਟੈਂਟ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਕੁੱਲ ਜਾਇਦਾਦ 31 ਕਰੋੜ ਰੁਪਏ ਹੈ।

4/11
ਅੰਕਿਤਾ ਲੋਖੰਡੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ 'ਪਵਿਤਰ ਰਿਸ਼ਤਾ' ਨਾਲ ਕੀਤੀ ਸੀ। ਉਹ ਬਾਲੀਵੁੱਡ ਫਿਲਮਾਂ 'ਬਾਗੀ 3' ਅਤੇ 'ਮਣੀਕਰਨਿਕਾ' 'ਚ ਵੀ ਨਜ਼ਰ ਆ ਚੁੱਕੀ ਹੈ। ਉਨ੍ਹਾਂ ਦੀ ਕੁੱਲ ਜਾਇਦਾਦ 23 ਕਰੋੜ ਰੁਪਏ ਦੱਸੀ ਜਾਂਦੀ ਹੈ।

5/11
'ਕਬੂਲ ਹੈ' ਫੇਮ ਸੁਰਭੀ ਜੋਤੀ ਵੀ ਮਹਿੰਗੀਆਂ ਅਭਿਨੇਤਰੀਆਂ 'ਚੋਂ ਇਕ ਹੈ। ਉਹਨਾਂ ਦੀ ਜਾਇਦਾਦ ਵੀ ਕਰੋੜਾਂ ਵਿਚ ਹੈ। ਕਿਹਾ ਜਾਂਦਾ ਹੈ ਕਿ ਉਹ 22 ਕਰੋੜ ਦੀ ਮਾਲਕ ਹੈ।

6/11
ਸ਼ਿਵਾਂਗੀ ਜੋਸ਼ੀ ਨੂੰ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਤੋਂ ਪ੍ਰਸਿੱਧੀ ਮਿਲੀ ਅਤੇ ਥੋੜ੍ਹੇ ਸਮੇਂ 'ਚ ਹੀ ਉਹ ਸਫਲ ਅਭਿਨੇਤਰੀਆਂ ਦੀ ਸੂਚੀ ਦਾ ਹਿੱਸਾ ਬਣ ਗਈ ਹੈ। 'ਖਤਰੋਂ ਕੇ ਖਿਲਾੜੀ 12' ਦੀ ਪ੍ਰਤੀਯੋਗੀ ਸ਼ਿਵਾਂਗੀ ਜੋਸ਼ੀ ਦੀ ਕੁੱਲ ਜਾਇਦਾਦ ਵੀ 37 ਕਰੋੜ ਰੁਪਏ ਦੱਸੀ ਜਾਂਦੀ ਹੈ।

7/11
ਜੰਨਤ ਜ਼ੁਬੈਰ 'ਖਤਰੋਂ ਕੇ ਖਿਲਾੜੀ 12' ਦੇ ਟਾਪ 5 ਪ੍ਰਤੀਯੋਗੀਆਂ 'ਚੋਂ ਇਕ ਹੈ। ਉਸਨੇ ਟੀਵੀ ਦੀ ਦੁਨੀਆ ਵਿੱਚ ਵੀ ਇੱਕ ਵੱਖਰੀ ਪਹਿਚਾਣ ਬਣਾਈ ਹੈ ਅਤੇ ਜਲਦੀ ਹੀ ਪੰਜਾਬੀ ਫਿਲਮ ਵਿੱਚ ਡੈਬਿਊ ਕਰਨ ਜਾ ਰਹੀ ਹੈ। 20 ਸਾਲ ਦੀ ਜੰਨਤ 19 ਕਰੋੜ ਦੀ ਮਾਲਕਣ ਹੈ।

8/11
ਟੀਵੀ ਅਦਾਕਾਰਾ ਜੈਨੀਫਰ ਵਿੰਗੇਟ ਕਈ ਸੀਰੀਅਲਾਂ ਵਿੱਚ ਕੰਮ ਕਰ ਚੁੱਕੀ ਹੈ। ਹਾਲਾਂਕਿ, ਉਹਨਾਂ ਨੇ 'ਬੇਹੱਦ' ਅਤੇ 'ਬੇਪਨਾਹ' ਤੋਂ ਵੱਧ ਪ੍ਰਸਿੱਧੀ ਹਾਸਲ ਕੀਤੀ। ਉਹ 'ਕੋਡ ਐਮ' ਦੇ ਦੋ ਸੀਜ਼ਨਾਂ ਲਈ ਵੀ ਸੁਰਖੀਆਂ ਬਟੋਰ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਜਾਇਦਾਦ 42 ਕਰੋੜ ਰੁਪਏ ਹੈ।

9/11
ਹਿਨਾ ਖਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਲ ਕੀਤੀ ਸੀ। ਇਸ ਤੋਂ ਬਾਅਦ ਸਭ ਨੇ ਉਹਨਾਂ ਦੀ ਕਾਮਯਾਬੀ ਦੇਖ ਲਈ ਹੈ। ਆਪਣੀ ਹਿੱਟ ਵੈੱਬ ਸੀਰੀਜ਼ ਤੋਂ ਲੈ ਕੇ ਕਾਨਸ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਚਮਕਣ ਤੱਕ, ਉਹਨਾਂ ਨੇ ਆਪਣੀ ਪਾਪੂਲਰ ਪਰਸਨੈਲਿਟੀ ਨੂੰ ਸਾਬਤ ਕੀਤਾ ਹੈ। 'ਸਿਆਸਤ' ਮੁਤਾਬਕ ਉਨ੍ਹਾਂ ਦੀ ਕੁੱਲ ਜਾਇਦਾਦ 53 ਕਰੋੜ ਰੁਪਏ ਹੈ।

10/11
ਦਿਵਯੰਕਾ ਤ੍ਰਿਪਾਠੀ ਟੀਵੀ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਭਿਨੇਤਰੀਆਂ ਵਿੱਚੋਂ ਇੱਕ ਹੈ। 'ਯੇ ਹੈ ਮੁਹੱਬਤੇਂ' ਦੀ ਅਦਾਕਾਰਾ ਦਿਵਯੰਕਾ ਦੀ ਕੁੱਲ ਜਾਇਦਾਦ 37 ਕਰੋੜ ਦੱਸੀ ਜਾਂਦੀ ਹੈ।

11/11
ਸ਼ਹਿਨਾਜ਼ ਗਿੱਲ ਨੂੰ ਆਪਣੀ ਅਸਲੀ ਪਛਾਣ 'ਬਿੱਗ ਬੌਸ 13' ਤੋਂ ਮਿਲੀ। ਇਸ ਤੋਂ ਬਾਅਦ ਉਹ ਦਿਲਜੀਤ ਦੋਸਾਂਝ ਨਾਲ ਕਈ ਮਿਊਜ਼ਿਕ ਐਲਬਮਸ ਅਤੇ ਇੱਕ ਫਿਲਮ ਵਿੱਚ ਵੀ ਨਜ਼ਰ ਆ ਚੁੱਕੀ ਹੈ। ਇੰਨਾ ਹੀ ਨਹੀਂ ਉਹ ਜਲਦ ਹੀ ਬਾਲੀਵੁੱਡ 'ਚ ਵੀ ਡੈਬਿਊ ਕਰਨ ਜਾ ਰਹੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਕੁੱਲ ਜਾਇਦਾਦ 23 ਕਰੋੜ ਰੁਪਏ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget