ਪੜਚੋਲ ਕਰੋ

Father's day 'ਤੇ ਸ਼ਿਲਪਾ ਸ਼ੈੱਟੀ ਨੇ ਸ਼ੇਅਰ ਕੀਤੀਆਂ ਪਤੀ, ਪਿਤਾ ਅਤੇ ਸਹੁਰੇ ਨਾਲ ਫੋਟੋਆਂ, ਲਿਖਿਆ ਇਹ ਪਿਆਰਾ ਨੋਟ

ਸ਼ਿਲਪਾ ਸ਼ੈੱਟੀ

1/5
ਫਾਦਰਜ਼ ਡੇਅ ਦੇ ਮੌਕੇ 'ਤੇ ਸ਼ਿਲਪਾ ਸ਼ੈੱਟੀ ਨੇ ਆਪਣੇ ਪਤੀ ਰਾਜ ਕੁੰਦਰਾ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਬੱਚਿਆਂ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਫੋਟੋ 'ਚ ਕੁੰਦਰਾ ਗੀਤਾ ਨੂੰ ਹੱਥ 'ਚ ਫੜ ਕੇ ਸੈਲਫੀ ਲੈ ਰਹੇ ਹਨ।

2/5
ਇਸ ਤਸਵੀਰ 'ਚ ਸ਼ਿਲਪਾ ਸ਼ੈੱਟੀ ਆਪਣੇ ਸਹੁਰੇ ਨਾਲ ਪੋਜ਼ ਦੇ ਰਹੀ ਹੈ। ਦੱਸ ਦੇਈਏ ਕਿ ਸ਼ਿਲਪਾ ਦੀ ਆਪਣੇ ਸਹੁਰੇ ਨਾਲ ਬਹੁਤ ਚੰਗੀ ਬਾਂਡਿੰਗ ਹੈ, ਉਹ ਪਹਿਲਾਂ ਵੀ ਉਨ੍ਹਾਂ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।

3/5
ਇਸ ਫੋਟੋ 'ਚ ਸ਼ਿਲਪਾ ਆਪਣੇ ਪਿਤਾ ਸੁਰਿੰਦਰ ਸ਼ੈੱਟੀ ਨੂੰ ਪਿਆਰ ਕਰਦੀ ਨਜ਼ਰ ਆ ਰਹੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਸ਼ਿਲਪਾ ਨੇ ਲਿਖਿਆ, 'ਦੁਨੀਆ ਦੇ ਸਾਰੇ ਫਾਦਰਜ਼ ਨੂੰ ਹੈਪੀ ਫਾਦਰਜ਼ ਡੇਅ। ਤੁਹਾਡੀ ਸਖ਼ਤ ਮਿਹਨਤ, ਕੁਰਬਾਨੀ, ਬਿਨਾਂ ਸ਼ਰਤ ਪਿਆਰ ਅਤੇ ਸਾਡੀ ਖੁਸ਼ੀ ਦੇ ਰਾਹ ਵਿੱਚ ਆਉਣ ਵਾਲੀ ਹਰ ਚੀਜ਼ ਤੋਂ ਸਾਨੂੰ ਬਚਾਉਣ ਲਈ ਧੰਨਵਾਦ। ਤੁਸੀਂ ਜਿੰਨਾ ਜਾਣਦੇ ਹੋ ਉਸ ਨਾਲੋਂ ਕਿਤੇ ਵੱਧ ਪਿਆਰ ਕੀਤਾ ਜਾਂਦਾ ਹੈ।'

4/5
ਦੱਸ ਦੇਈਏ ਕਿ ਸ਼ਿਲਪਾ ਸ਼ੈੱਟੀ ਅਕਸਰ ਰਾਜ ਕੁੰਦਰਾ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਸੀ ਪਰ ਜਦੋਂ ਤੋਂ ਰਾਜ ਕੁੰਦਰਾ ਪੋਰਨੋਗ੍ਰਾਫੀ ਮਾਮਲੇ 'ਚ ਫਸੇ ਹਨ, ਅਭਿਨੇਤਰੀ ਆਪਣੇ ਪਤੀ ਦੀਆਂ ਤਸਵੀਰਾਂ ਘੱਟ ਸ਼ੇਅਰ ਕਰਦੀ ਹੈ।

5/5
ਕੰਮ ਦੇ ਵਿਚਕਾਰ ਵੀ ਸ਼ਿਲਪਾ ਆਪਣੇ ਪਰਿਵਾਰ ਨੂੰ ਸਮਾਂ ਦਿੰਦੀ ਹੈ। ਸ਼ਿਲਪਾ ਅਕਸਰ ਆਪਣੇ ਬੱਚਿਆਂ ਅਤੇ ਮਾਂ ਨਾਲ ਇੰਸਟਾ 'ਤੇ ਪੋਸਟ ਸ਼ੇਅਰ ਕਰਦੀ ਰਹਿੰਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget