ਪੜਚੋਲ ਕਰੋ
Shraddha Arya ਦਾ ਨਵਾਂ ਘਰ ਦੇਖ ਕੇ ਹੋ ਜਾਵੋਗੇ ਹੈਰਾਨ, ਗਲੈਮਰਸ ਅੰਦਾਜ਼ 'ਚ ਦਿਖਾਇਆ ਘਰ
Shraddha Arya New House Pics: ਹਾਲ ਹੀ ਵਿੱਚ ਟੀਵੀ ਅਦਾਕਾਰਾ ਸ਼ਰਧਾ ਆਰੀਆ ਨੇ ਆਪਣੇ ਨਵੇਂ ਘਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਆਉ ਤੁਹਾਨੂੰ ਦਿਖਾਉਂਦੇ ਹਾਂ।
ਸਰਧਾ ਆਰਿਆ
1/9

Shraddha Arya New House Pics: ਹਾਲ ਹੀ ਵਿੱਚ ਟੀਵੀ ਅਦਾਕਾਰਾ ਸ਼ਰਧਾ ਆਰੀਆ ਨੇ ਆਪਣੇ ਨਵੇਂ ਘਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਆਉ ਤੁਹਾਨੂੰ ਦਿਖਾਉਂਦੇ ਹਾਂ।
2/9

ਟੀਵੀ ਅਦਾਕਾਰਾ ਸ਼ਰਧਾ ਆਰੀਆ (Shraddha Arya) ਇਨ੍ਹੀਂ ਦਿਨੀਂ ਸੱਤਵੇਂ ਆਸਮਾਨ 'ਤੇ ਹੈ, ਕਿਉਂਕਿ ਉਨ੍ਹਾਂ ਦਾ ਨਵਾਂ ਘਰ ਪੂਰੀ ਤਰ੍ਹਾਂ ਤਿਆਰ ਹੋ ਗਿਆ ਹੈ।
Published at : 13 Aug 2022 02:40 PM (IST)
ਹੋਰ ਵੇਖੋ