ਪੜਚੋਲ ਕਰੋ

ਸ਼੍ਰੱਧਾ ਕਪੂਰ ਦਾ ਸਮੁੰਦਰ ਕਿਨਾਰੇ ਰੋਮਾਂਟਕ ਅੰਦਾਜ਼, ਦੇਖੋ ਗਲੈਮਰਸ ਅੰਦਾਜ਼

1/11
ਅਦਾਕਾਰਾ ਸ਼੍ਰੱਧਾ ਕਪੂਰ ਦੀਆਂ ਇਹ ਤਸਵੀਰਾਂ ਅੱਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਹ ਅਦਾਕਾਰਾ ਇਨ੍ਹੀਂ ਦਿਨੀਂ ਮਾਲਦੀਵ 'ਚ ਹੈ ਤੇ ਖੂਬ ਮਸਤੀ ਕਰ ਰਹੀ ਹੈ।

2/11
ਸ਼੍ਰੱਦਾ ਮਾਲਦੀਵ 'ਚ ਆਪਣੇ ਕਜ਼ਨ ਪ੍ਰਿਆਂਕ ਸ਼ਰਮਾ ਤੇ ਸ਼ਜਾ ਮੋਰਾਨੀ ਦੀ ਪ੍ਰੀ ਵੈਡਿੰਗ ਪਾਰਟੀ ਅਟੈਂਡ ਕਰਨ ਪਹੁੰਚੀ।

3/11
ਸਮੁੰਦਰ ਕਿਨਾਰੇ ਹੋਈ ਇਸ ਪਾਰਟੀ 'ਚ ਸ਼੍ਰੱਧਾ ਦਾ ਬੇਹੱਦ ਖੂਬਸੂਰਤ ਅੰਦਾਜ਼ ਦਿਖਿਆ।

4/11
ਇਸ ਪਾਰਟੀ 'ਚ ਸ਼੍ਰੱਧਾ ਦੀ ਭਾਬੀ ਸ਼ਜਾ ਮੋਰਾਨੀ ਵੀ ਬੇਹੱਦ ਰੋਮਾਂਟਕ ਅੰਦਾਜ਼ 'ਚ ਦਿਖੀ।

5/11
Beach ਕਿਨਾਰੇ ਦੀਆਂ ਰੋਮਾਂਟਕ ਤਸਵੀਰਾਂ।
Beach ਕਿਨਾਰੇ ਦੀਆਂ ਰੋਮਾਂਟਕ ਤਸਵੀਰਾਂ।
6/11
ਪ੍ਰਿਆਂਕ ਤੇ ਸ਼ਜਾ ਨੇ 4 ਫਰਵਰੀ ਨੂੰ ਕੋਰਟ ਮੈਰਿਜ ਕੀਤੀ ਸੀ। ਉਸ ਸ਼ਾਮ ਜੁਹੂ 'ਚ ਮੋਰਾਨੀ ਦੇ ਘਰ ਇਕ ਛੋਟੀ ਪਾਰਟੀ ਹੋਈ। ਜਿਸ 'ਚ ਅਨਿਲ ਕਪੂਰ, ਬੋਨੀ ਕਪੂਰ, ਸਨੀ ਦਿਓਲ, ਪੂਨਮ ਢਿੱਲੋਂ ਤੇ ਹੋਰ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ।

7/11
ਪ੍ਰਿਆਂਕ ਤੇ ਸ਼ਜਾ ਦੋਵੇਂ ਹਿੰਦੂ ਰੀਤੀ ਰਿਵਾਜ ਨਾਲ ਵੀ ਵਿਆਹ ਕਰਨ ਵਾਲੇ ਹਨ। ਹਲਦੀ ਸਮੇਤ ਬਾਕੀ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਫਿਲਹਾਲ ਵਿਆਹ ਟਾਲ ਦਿੱਤਾ ਗਿਆ ਹੈ।

8/11
ਮਹਾਰਾਸ਼ਟਰ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਕਰਕੇ ਵਿਆਹ 'ਤੇ ਇਕੱਠ 50 ਬੰਦਿਆਂ ਤਕ ਸੀਮਤ ਕਰ ਦਿੱਤਾ ਗਿਆ ਇਸ ਲਈ ਵਿਆਹ ਆਉਣ ਵਾਲੇ ਠੀਕ ਸਮੇਂ ਤਕ ਟਾਲ ਦਿੱਤਾ ਗਿਆ।

9/11
ਫਿਲਹਾਲ ਪੂਰੇ ਪਰਿਵਾਰ ਤੇ ਕਰੀਬੀ ਦੋਸਤਾਂ ਦੇ ਨਾਲ ਪ੍ਰਿਆਂਕ ਤੇ ਸ਼ਜਾ ਦੋਵੇਂ ਮਾਲਦੀਵ 'ਚ ਮਸਤੀ ਕਰ ਰਹੇ ਹਨ।

10/11
ਇਹ ਤਸਵੀਰਾਂ ਉਨ੍ਹਾਂ ਦੇ ਫੈਨਜ਼ ਨੂੰ ਵੀ ਕਾਫੀ ਪਸੰਦ ਆ ਰਹੀਆਂ ਹਨ।

11/11
ਤਸਵੀਰਾਂ 'ਚ ਬਾਖੂਬੀ ਦਿਖਾਈ ਦੇ ਰਿਹਾ ਹੈ ਕਿ ਮਸਤੀ ਦਾ ਖੁਮਾਰ ਕਿਸ ਕਦਰ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !

Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ

Embed widget