ਪੜਚੋਲ ਕਰੋ

Shraddha Kapoor Pics: ਗੁਲਾਬੀ ਪਹਿਰਾਵੇ 'ਚ ਤਬਾਹੀ ਮਚਾਉਂਦੀ ਨਜ਼ਰ ਆਈ ਸ਼ਰਧਾ ਕਪੂਰ

ਬਾਲੀਵੁੱਡ ਅਭਿਨੇਤਰੀ ਸ਼ਰਧਾ ਕਪੂਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ

Shraddha kapoor

1/7
ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦਾ ਨਾਂ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਸ਼ਰਧਾ ਕਪੂਰ ਅਦਾਕਾਰ ਸ਼ਕਤੀ ਕਪੂਰ ਦੀ ਬੇਟੀ ਹੈ।

2/7
ਸ਼ਰਧਾ ਕਪੂਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੇਹੱਦ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

3/7
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਸ਼ਰਧਾ ਆਪਣੇ ਚਿਹਰੇ 'ਤੇ ਹਲਕੇ ਗੁਲਾਬੀ ਮੇਕਅੱਪ ਦੇ ਨਾਲ ਪਿੰਕ ਕਲਰ ਦੇ ਪਹਿਰਾਵੇ 'ਚ ਖੂਬਸੂਰਤ ਲੱਗ ਰਹੀ ਹੈ।

4/7
ਇਨ੍ਹਾਂ ਲੇਟੈਸਟ ਫੋਟੋਆਂ ਦੇ ਨਾਲ ਸ਼ਰਧਾ ਨੇ ਬਹੁਤ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ- ਗੁਲਾਬੀ ਰੰਗ ਨਹੀਂ, ਭਾਵਨਾ ਗੁਲਾਬੀ ਹੈ...

5/7
ਸ਼ਰਧਾ ਕਪੂਰ ਇਸ ਤੋਂ ਪਹਿਲਾਂ ਵੀ ਕਈ ਵਾਰ ਪਿੰਕ ਆਊਟਫਿਟਸ 'ਚ ਆਪਣੀਆਂ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।

6/7
ਹਾਲਾਂਕਿ ਅਦਾਕਾਰਾ 'ਤੇ ਹਰ ਰੰਗ ਕਾਫੀ ਖਿੜਦਾ ਹੈ ਪਰ ਗੁਲਾਬੀ ਪਹਿਰਾਵੇ 'ਚ ਸ਼ਰਧਾ ਦੀ ਖੂਬਸੂਰਤੀ ਚਾਰ ਚੰਨ ਲੱਗ ਜਾਂਦੀ ਹੈ।

7/7
ਸ਼ਰਧਾ ਕਪੂਰ ਭਲੇ ਹੀ ਲੰਬੇ ਸਮੇਂ ਤੋਂ ਕਿਸੇ ਫਿਲਮ 'ਚ ਨਜ਼ਰ ਨਹੀਂ ਆਈ ਹੈ ਪਰ ਉਸ ਦੇ ਅੱਗੇ ਕਈ ਵੱਡੇ ਪ੍ਰੋਜੈਕਟ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget