ਪੜਚੋਲ ਕਰੋ

Shweta Tiwari: ਸ਼ਵੇਤਾ ਤਿਵਾਰੀ ਨੇ ਦੁਰਗਾ ਪੰਚਮੀ 'ਤੇ ਪੀਲੇ ਰੰਗ ਦੇ ਸੂਟ 'ਚ ਦਿਖਾਈਆਂ ਦਿਲਕਸ਼ ਆਦਾਵਾਂ, ਦੇਖੋ ਤਸਵੀਰਾਂ

Shweta Tiwari Pics: ਸ਼ਵੇਤਾ ਤਿਵਾਰੀ ਦਾ ਨਾਂ ਵੀ ਉਨ੍ਹਾਂ ਸੁੰਦਰੀਆਂ ਦੀ ਸੂਚੀ 'ਚ ਸ਼ਾਮਲ ਹੈ। ਜਿਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਮਰ ਸਿਰਫ਼ ਇੱਕ ਨੰਬਰ ਹੈ।

image source: instagram

1/6
ਸ਼ਵੇਤਾ ਤਿਵਾਰੀ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ ਹੈ ਅਤੇ ਹਰ ਰੋਜ਼ ਆਪਣੀਆਂ ਮਨਮੋਹਕ ਤਸਵੀਰਾਂ ਦੇ ਨਾਲ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ।

2/6
ਮਸ਼ਹੂਰ ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਦੀ ਖੂਬਸੂਰਤੀ ਅਤੇ ਫਿਟਨੈੱਸ ਨੂੰ ਦੇਖਦੇ ਹੋਏ ਉਨ੍ਹਾਂ ਦੀ ਉਮਰ ਦਾ ਅੰਦਾਜ਼ਾ ਲਗਾਉਣਾ ਬਹੁਤ ਮੁਸ਼ਕਿਲ ਹੈ। 43 ਸਾਲ ਦੀ ਉਮਰ 'ਚ ਵੀ ਅਦਾਕਾਰਾ ਕਾਫੀ ਜਵਾਨ ਨਜ਼ਰ ਆ ਰਹੀ ਹੈ।

3/6
ਉਹ ਅਕਸਰ ਆਪਣੀਆਂ ਨਵੀਆਂ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਅਦਾਕਾਰਾ ਨੇ ਦੁਰਗਾ ਪੰਚਮੀ ਦੇ ਮੌਕੇ 'ਤੇ ਆਪਣੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

4/6
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਪੀਲੇ ਰੰਗ ਦਾ ਸੂਟ ਅਤੇ ਸ਼ਰਾਰਾ ਪਾਇਆ ਹੋਇਆ ਹੈ। ਜਿਸ ਵਿੱਚ ਉਹ ਬਹੁਤ ਹੀ ਜ਼ਿਆਦਾ ਖੂਬਸੂਰਤ ਲੱਗ ਰਹੀ ਹੈ।

5/6
ਇਸ ਡਿਜ਼ਾਈਨਰ ਸੂਟ 'ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/6
ਹਲਕੇ ਜਿਹੇ ਮੇਕਅਪ ਅਤੇ ਪਿਆਰੀ ਮੁਸਕਰਾਹਟ ਨਾਲ, ਅਭਿਨੇਤਰੀ ਬਹੁਤ ਹੀ ਪਿਆਰੀ ਲੱਗਦੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਵੀ ਪੋਸਟ ਦੇ ਕਮੈਂਟ ਸੈਕਸ਼ਨ 'ਚ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ

ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ

Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ

Embed widget