ਪੜਚੋਲ ਕਰੋ

ਸ਼ਵੇਤਾ ਤਿਵਾੜੀ ਨੇ ਆਪਣੇ ਦੋਵਾਂ ਵਿਆਹਾਂ ਤੇ ਬੱਚਿਆਂ ਕਹੀ ਵੱਡੀ ਗੱਲ, ਇੰਟਰਵਿਊ 'ਚ ਤਜਰਬਾ ਕੀਤੀ ਸਾਂਝਾ

shweta_tiwari

1/6
ਸ਼ਵੇਤਾ ਤਿਵਾੜੀ ਆਪਣੇ ਕੰਮ ਦੇ ਨਾਲ ਨਾਲ ਆਪਣੀ ਨਿਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਇੱਕ ਤਾਜ਼ਾ ਇੰਟਰਵਿਊ ਵਿੱਚ ਸ਼ਵੇਤਾ ਨੇ ਇੱਕ ਵਾਰ ਫਿਰ ਆਪਣੇ ਦੋਵੇਂ ਵਿਆਹ ਟੁੱਟਣ ਦਾ ਕਾਰਨ ਦਿੱਤਾ ਹੈ। ਉਸ ਨੇ ਦੱਸਿਆ ਕਿ ਜਦੋਂ ਵਿਆਹ ਟੁੱਟੇ ਤਾਂ ਉਸ ਨੇ ਆਪਣੇ ਬੱਚਿਆਂ ਦੀ ਦੇਖਭਾਲ ਕਿਵੇਂ ਕੀਤੀ। ਉਸ ਨੇ ਕਿੰਨੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ।

2/6
ਸ਼ਵੇਤਾ ਨੇ ਇੰਟਰਵਿਊ 'ਚ ਆਪਣੇ ਬੱਚਿਆਂ ਬਾਰੇ ਬਹੁਤ ਖੁੱਲ੍ਹ ਕੇ ਗੱਲ ਕੀਤੀ, ਉਸ ਨੇ ਕਿਹਾ ਕਿ, ਇੰਨੀ ਛੋਟੀ ਉਮਰ 'ਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਮੇਰੇ ਦੋਵੇਂ ਬੱਚੇ ਕਦੇ ਹਿੰਮਤ ਨਹੀਂ ਹਾਰੇ, ਹਮੇਸ਼ਾਂ ਹੱਸਦਿਆਂ ਉਨ੍ਹਾਂ ਨੇ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ। ਉਹ ਦੋਵੇਂ ਕਦੇ ਉਦਾਸ ਨਹੀਂ ਹੁੰਦੇ।

3/6
ਉਨ੍ਹਾਂ ਨੂੰ ਕਈ ਵਾਰ ਦੇਖ ਕੇ ਮੈਨੂੰ ਮਹਿਸੂਸ ਹੁੰਦਾ ਹੈ ਕਿ ਉਹ ਮੇਰੇ ਤੋਂ ਆਪਣੀਆਂ ਭਾਵਨਾਵਾਂ ਲੁਕਾ ਰਹੇ ਹਨ। ਪਲਕ ਬਾਰੇ ਗੱਲ ਕਰਦਿਆਂ ਸ਼ਵੇਤਾ ਨੇ ਕਿਹਾ ਕਿ ਜਦੋਂ ਪਲਕ 6 ਸਾਲਾਂ ਦਾ ਸੀ, ਉਸ ਨੇ ਮੈਨੂੰ ਆਪਣੇ ਪਿਤਾ ਤੋਂ ਕੁੱਟ ਖਾਂਦੇ ਵੇਖਿਆ ਹੈ। ਪਲਕ ਨੇ ਵੀ ਮੇਰੇ ਨਾਲ ਬਹੁਤ ਦੁੱਖ ਝੱਲਿਆ ਹੈ। ਮੇਰਾ ਬੇਟਾ ਸਿਰਫ 4 ਸਾਲਾਂ ਦਾ ਹੈ ਪਰ ਉਹ ਪੁਲਿਸ ਅਤੇ ਜੱਜ ਬਾਰੇ ਸਭ ਕੁਝ ਜਾਣਦਾ ਹੈ।

4/6
ਸ਼ਵੇਤਾ ਨੇ ਅੱਗੇ ਕਿਹਾ ਕਿ, ਕਈ ਵਾਰ ਉਸ ਨੂੰ ਸਮਝ ਨਹੀਂ ਆਉਂਦੀ ਕਿ ਇੱਕ ਮਾਂ ਹੋਣ ਦੇ ਨਾਤੇ, ਮੈਂ ਆਪਣੇ ਬੱਚਿਆਂ ਨੂੰ ਇਨ੍ਹਾਂ ਸਾਰੀਆਂ ਮੁਸ਼ਕਲਾਂ ਤੋਂ ਕਿਵੇਂ ਬਚਾਵਾਂਗਾ। ਕਿਉਂਕਿ ਉਹ ਇਸ ਉਮਰ 'ਚ ਇਨ੍ਹਾਂ ਪ੍ਰੇਸ਼ਨੀਆਂ ਤੋਂ ਗੁਜ਼ਰ ਰਹੇ ਹਨ,  ਸਿਰਫ ਮੈਂ ਇਸ ਮੁਸ਼ਕਲ ਲਈ ਜਿੰਮੇਵਾਰ ਹਾਂ। ਉਹ ਵੀ ਸਿਰਫ ਇਸ ਲਈ ਕਿ ਮੈਂ ਆਪਣੀ ਜ਼ਿੰਦਗੀ ਲਈ ਗਲਤ ਵਿਅਕਤੀ ਨੂੰ ਚੁਣਿਆ।

5/6
ਉਸ ਨੇ ਕਿਹਾ ਕਿ, ਭਾਵੇਂ ਉਹ ਮੇਰੇ ਕਾਰਨ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸਾਹਮਣਾ ਕਰ ਰਹੇ  ਹਨ, ਪਰ ਫਿਰ ਵੀ ਉਨ੍ਹਾਂ ਦੇ ਚਿਹਰੇ 'ਤੇ ਮੁਸਕਾਨ ਰਹਿੰਦੀ ਹੈ। 

6/6
ਸ਼ਵੇਤਾ
ਸ਼ਵੇਤਾ

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

Embed widget