ਪੜਚੋਲ ਕਰੋ
Sidharth Kiara Wedding: ਰਾਜਸਥਾਨ ਦੇ ਸ਼ਾਨਦਾਰ ਕਿਲੇ 'ਚ ਹੋਵੇਗਾ ਸਿਧਾਰਥ ਕਿਆਰਾ ਦਾ ਵਿਆਹ, ਕਰੋੜਾਂ 'ਚ ਇੱਕ ਦਿਨ ਦਾ ਕਿਰਾਇਆ
ਸਿਧਾਰਥ ਤੇ ਕਿਆਰਾ ਦੇ ਵਿਆਹ ਦੀ ਮਹਿਮਾਨ ਸੂਚੀ ਚ ਬਾਲੀਵੁੱਡ ਤੇ ਹੋਰ ਖੇਤਰਾਂ ਦੀਆਂ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ 'ਚ ਅਮਿਤਾਭ ਬੱਚਨ, ਸ਼ਾਹਰੁਖ ਖਾਨ, ਕਰਨ ਜੌਹਰ, ਵਰੁਣ ਧਵਨ ਅਤੇ ਈਸ਼ਾ ਅੰਬਾਨੀ ਤੱਕ ਕਈ ਮਸ਼ਹੂਰ ਹਸਤੀਆਂ ਦੇ ਨਾਂ ਹਨ
ਸਿਧਾਰਥ ਕਿਆਰਾ ਦਾ ਵਿਆਹ
1/8

ਬਾਲੀਵੁੱਡ ਐਕਟਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ 6 ਫਰਵਰੀ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ।
2/8

ਹੁਣ ਇਸ ਸ਼ਾਨਦਾਰ ਵਿਆਹ ਦੀ ਮਹਿਮਾਨ ਲਿਸਟ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਪੂਰੀ ਤਰ੍ਹਾਂ ਇੱਕ ਪ੍ਰਾਇਵੇਟ ਸਮਾਰੋਹ ਹੋਵੇਗਾ। ਅਤੇ ਇਸ 'ਚ ਸਿਰਫ 100-125 ਮਹਿਮਾਨ ਹੀ ਸ਼ਾਮਲ ਹੋਣਗੇ।
Published at : 02 Feb 2023 05:18 PM (IST)
ਹੋਰ ਵੇਖੋ





















