ਪੜਚੋਲ ਕਰੋ
Sidhu Moose Wala: ਸਿੱਧੂ ਮੂਸੇਵਾਲਾ ਦਾ ਨਾਂ ਦੁਨੀਆ ਦੇ ਟੌਪ 5 ਰੈਪਰਾਂ 'ਚ ਸ਼ਾਮਲ, ਡਰੇਕ ਨੂੰ ਪਛਾੜ ਹਾਸਲ ਕੀਤਾ ਇਹ ਮੁਕਾਮ
ਹਿਪ ਹੌਪ ਬਾਏ ਦਿ ਨੰਬਰਸ' ਦੇ ਟਵਿਟਰ ਹੈਂਡਲ ਨੇ ਹਾਲ ਹੀ 'ਚ ਇਕ ਟਵੀਟ ਸਾਂਝਾ ਕੀਤਾ ਹੈ। ਇਸ ਟਵੀਟ 'ਚ Highest Streamed Rappers In 2022 ਦੀ ਲਿਸਟ ਸਾਂਝੀ ਕੀਤੀ ਗਈ ਹੈ। ਟਾਪ 10 ਰੈਪਰਸ ਦੀ ਇਸ ਲਿਸਟ 'ਚ ਦੁਨੀਆ ਭਰ ਦੇ ਰੈਪਰਸ ਦੇ ਨਾਂ ਹਨ

ਸਿੱਧੂ ਮੂਸੇ ਵਾਲਾ, ਡਰੇਕ
1/7

ਸਿੱਧੂ ਮੂਸੇਵਾਲਾ ਭਾਵੇਂ ਦੁਨੀਆ 'ਚ ਨਹੀਂ ਰਿਹਾ, ਪਰ ਉਹ ਆਪਣੇ ਗੀਤਾਂ ਰਾਹੀਂ ਚਾਹੁਣ ਵਾਲਿਆਂ ਦੇ ਦਿਲਾਂ 'ਚ ਸਦੀਆਂ ਤੱਕ ਜ਼ਿੰਦਾ ਰਹਿਣ ਵਾਲਾ ਹੈ। ਇਸ ਦਾ ਸਬੂਤ ਹੈ ਹਾਲ ਹੀ 'ਚ ਮੂਸੇਵਾਲਾ ਦੇ ਨਾਂ ਹੋਇਆ ਇੱਕ ਹੋਰ ਰਿਕਾਰਡ। (ਫੋਟੋ ਕਰੈਡਿਟ: ਪਿੰਟਰੈਸਟ)
2/7

'ਹਿਪ ਹੌਪ ਬਾਏ ਦਿ ਨੰਬਰਸ' ਦੇ ਟਵਿਟਰ ਹੈਂਡਲ ਨੇ ਹਾਲ ਹੀ 'ਚ ਇਕ ਟਵੀਟ ਸਾਂਝਾ ਕੀਤਾ ਹੈ। ਇਸ ਟਵੀਟ 'ਚ Highest Streamed Rappers In 2022 ਦੀ ਲਿਸਟ ਸਾਂਝੀ ਕੀਤੀ ਗਈ ਹੈ। ਟਾਪ 10 ਰੈਪਰਸ ਦੀ ਇਸ ਲਿਸਟ 'ਚ ਦੁਨੀਆ ਭਰ ਤੋਂ ਵੱਡੇ-ਵੱਡੇ ਰੈਪਰਸ ਦੇ ਨਾਂ ਹਨ। (ਫੋਟੋ ਕਰੈਡਿਟ: ਪਿੰਟਰੈਸਟ)
3/7

ਮਾਣ ਵਾਲੀ ਗੱਲ ਇਹ ਹੈ ਕਿ ਸਿੱਧੂ ਮੂਸੇ ਵਾਲਾ ਨੇ ਇਸ ਲਿਸਟ 'ਚ 5ਵਾਂ ਸਥਾਨ ਹਾਸਲ ਕੀਤਾ ਹੈ। ਸਿੱਧੂ ਨੇ ਇਸ ਲਿਸਟ 'ਚ ਡਰੇਕ ਵਰਗੇ ਰੈਪਰ ਨੂੰ ਪਛਾੜ ਦਿੱਤਾ ਹੈ। ਡਰੇਕ ਦਾ ਇਸ ਲਿਸਟ 'ਚ 9ਵਾਂ ਸਥਾਨ ਹੈ। ਇਸ ਪੋਸਟ ਨੂੰ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਗਿਆ ਹੈ। ਪੋਸਟ ਨਾਲ ਲਿਖਿਆ ਹੈ, ''ਲੌਂਗ ਲਿਵ ਰਹਿਣਾ ਜੱਟ ਦਿਲਾਂ ਵਿਚ ਨੀ।'' (ਫੋਟੋ ਕਰੈਡਿਟ: ਪਿੰਟਰੈਸਟ)
4/7

ਮਾਣ ਵਾਲੀ ਗੱਲ ਇਹ ਹੈ ਕਿ ਸਿੱਧੂ ਮੂਸੇ ਵਾਲਾ ਨੇ ਇਸ ਲਿਸਟ 'ਚ 5ਵਾਂ ਸਥਾਨ ਹਾਸਲ ਕੀਤਾ ਹੈ। ਸਿੱਧੂ ਨੇ ਇਸ ਲਿਸਟ 'ਚ ਡਰੇਕ ਵਰਗੇ ਰੈਪਰ ਨੂੰ ਪਛਾੜ ਦਿੱਤਾ ਹੈ। ਡਰੇਕ ਦਾ ਇਸ ਲਿਸਟ 'ਚ 9ਵਾਂ ਸਥਾਨ ਹੈ। ਇਸ ਪੋਸਟ ਨੂੰ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਗਿਆ ਹੈ। (ਫੋਟੋ ਕਰੈਡਿਟ: ਪਿੰਟਰੈਸਟ)
5/7

ਪੋਸਟ ਨਾਲ ਲਿਖਿਆ ਹੈ, ''ਲੌਂਗ ਲਿਵ ਰਹਿਣਾ ਜੱਟ ਦਿਲਾਂ ਵਿਚ ਨੀ।'' (ਫੋਟੋ ਕਰੈਡਿਟ: ਪਿੰਟਰੈਸਟ)
6/7

ਅਸੀਂ ਤੁਹਾਡੇ ਇਸ ਪਿਆਰ ਲਈ ਕੀ ਮਹਿਸੂਸ ਕਰਦੇ ਹਾਂ, ਇਹ ਸ਼ਬਦਾਂ 'ਚ ਬਿਆਨ ਕਰ ਪਾਉਣਾ ਮੁਸ਼ਕਲ ਹੈ। ਤੁਸੀਂ ਸਭ ਸਿੱਧੂ ਦੀ ਫੈਮਿਲੀ ਹੋ। ਉਸ ਦੀ ਫੈਮਿਲੀ ਤੁਹਾਡੀ ਫੈਮਿਲੀ ਹੈ, ਉਸ ਦੀ ਜਿੱਤ ਤੁਹਾਡੀ ਜਿੱਤ ਹੈ। ਇਸ ਸਾਲ ਯਾਨਿ 2023 ਵਿੱਚ ਵੀ ਸਿੱਧੂ ਲਈ ਇਨਸਾਫ ਦੀ ਜੰਗ ਜਾਰੀ ਰਹੇਗੀ।' (ਫੋਟੋ ਕਰੈਡਿਟ: ਪਿੰਟਰੈਸਟ)
7/7

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 'ਚ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਤੋਂ ਹੀ ਪਰਿਵਾਰ ਇਨਸਾਫ ਲਈ ਸੰਘਰਸ਼ ਕਰ ਰਿਹਾ ਹੈ। ਸਿੱਧੂ ਦੇ ਅਸਲ ਕਾਤਲ 2023 ਵਿੱਚ ਵੀ ਪੁਲਿਸ ਦੇ ਸ਼ਿਕੰਜੇ ਵਿੱਚੋਂ ਬਾਹਰ ਹੈ। (ਫੋਟੋ ਕਰੈਡਿਟ: ਪਿੰਟਰੈਸਟ)
Published at : 14 Jan 2023 01:22 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪਟਿਆਲਾ
ਵਿਸ਼ਵ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
