ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੀ ਯਾਦ 'ਚ 30 ਮਈ ਨੂੰ ਪਿੰਡ ਮੂਸਾ 'ਚ ਲੱਗੇਗਾ ਖੂਨਦਾਨ ਕੈਂਪ, ਗੁਰਦੁਆਰਾ ਸਾਹਿਬ ਪਾਏ ਜਾਣਗੇ ਭੋਗ

ਕੈਨੇਡਾ ਦੇ ਸਰੀ 'ਚ ਵੀ ਮੂਸੇਵਾਲਾ ਦੀ ਯਾਦ 'ਚ 28 ਮਈ ਐਤਵਾਰ ਨੂੰ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ ਹਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਸਿੱਧੂ ਮੂਸੇਵਾਲਾ

1/7
ਸਿੱਧੂ ਮੂਸੇਵਾਲਾ ਦੀ ਮੌਤ ਨੂੰ ਆਉਂਦੀ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ। ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹੈ।

2/7
ਹੁਣ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ।

3/7
ਇਸ ਦੇ ਨਾਲ ਨਾਲ ਪਿੰਡ ;ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।

4/7
ਇਸ ਤੋਂ ਇਲਾਵਾ ਕੈਨੇਡਾ ਦੇ ਸਰੀ 'ਚ ਵੀ ਮੂਸੇਵਾਲਾ ਦੀ ਯਾਦ 'ਚ 28 ਮਈ ਐਤਵਾਰ ਨੂੰ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ ਹਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

5/7
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

6/7
ਉਸ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਹੀ ਗਿਆ ਹੈ, ਪਰ ਹਾਲੇ ਤੱਕ ਉਸ ਦੇ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਇਨਸਾਫ ਨਹੀਂ ਮਿਲਿਆ ਹੈ।

7/7
ਦੂਜੇ ਪਾਸੇ, ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਵੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੀ ਮੁਹਿੰਮ ਛੇੜੀ ਹੋਈ ਹੈ। ਇਸੇ ਦੇ ਤਹਿਤ ਉਨ੍ਹਾਂ ਨੇ ਹਾਲ ਹੀ 'ਚ ਮੁੱਖ ਮੰਤਰੀ ਦਫਤਰ, ਚੰਡੀਗੜ੍ਹ ਸਾਹਮਣੇ  ਧਰਨਾ ਵੀ ਦਿੱਤਾ ਸੀ ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?

Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ

T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ

Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ

for smartphones
and tablets

ਵੀਡੀਓਜ਼

'Bhagwant Mann | 'ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਮਾਨ ਸਰਕਾਰ''Sangrur Jail Breaking | ਸੰਗਰੂਰ ਜ਼ੇਲ੍ਹ 'ਚ ਖੂ+ਨੀ+ ਝੜਪ-2 ਕੈਦੀਆਂ ਦੀ ਮੌ++ਤCM Bhagwant Mann ਦੇ ਚੋਣ ਪ੍ਰਚਾਰ 'ਚ ਆਇਆ ਜ਼ਬਰਦਸਤ ਤੂਫ਼ਾਨ ਮੀਂਹ ਤੇ ਝੱਖੜ, ਡਟੇ ਰਹੇ ਭਮੱਕੜFarmer vs Taranjit Sandhu | ਕਿਸਾਨਾਂ ਦੇ ਵਿਰੋਧ 'ਤੇ ਭੜਕੇ ਤਰਨਜੀਤ ਸੰਧੂ -''ਮੈਂ ਜਿਥੇ ਜਾਣਾ ਚਾਹੁੰਦਾ ਜਾਵਾਂਗਾ''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ
T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ
Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Gurdaspur News: ਤੇਜ਼ ਹਨ੍ਹੇਰੀ ਬਣੀ ਕਾਲ! ਹਰਦੋਛਨੀ ਰੋਡ 'ਤੇ ਚੱਲ ਰਹੇ ਦੁਬਈ ਮੇਲੇ 'ਚ ਟਾਵਰ ਦਾ ਮਾਡਲ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਤੇ ਇੱਕ ਹੋਇਆ ਫੱਟੜ

Harpal Kamboj Resigned: ਦੁਸ਼ਯੰਤ ਚੌਟਾਲਾ ਨੂੰ ਇੱਕ ਹੋਰ ਝਟਕਾ, JJP ਦੇ ਜਨਰਲ ਸਕੱਤਰ ਹਰਪਾਲ ਕੰਬੋਜ ਨੇ ਦਿੱਤਾ ਅਸਤੀਫ਼ਾ

PM ਮੋਦੀ ਦੀ ਤਾਰੀਫ 'ਚ ਗਾਇਆ ਗੀਤ, YouTuber ਦੀ ਕੁੱਟਮਾਰ ਕਰਕੇ ਲਗਵਾਏ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ

Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 

Embed widget