ਪੜਚੋਲ ਕਰੋ
Sidhu Moosewala: ਸਿੱਧੂ ਮੂਸੇਵਾਲਾ ਦਾ ਗਾਣਾ ‘ਜਾਂਦੀ ਵਾਰ’ ਫਿਰ ਵਿਵਾਦਾਂ ‘ਚ, ਅਦਾਲਤ ਨੇ ਲਾਈ ਰਿਲੀਜ਼ ‘ਤੇ ਰੋਕ
Sidhu Moosewala New Song: ਮਰਚੈਂਟ ਕੰਪਨੀ ਵਲੋਂ ਆਉਂਦੇ ਦਿਨਾਂ 'ਚ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਜਾਂਦੀ ਵਾਰ' ਰਿਲੀਜ਼ ਕੀਤਾ ਜਾਣਾ ਹੈ, ਜਿਸ ਨੂੰ ਲੈ ਕੇ ਸੰਗੀਤ ਜਗਤ 'ਚ ਕਾਫ਼ੀ ਚਰਚਾ ਹੈ।
ਸਿੱਧੂ ਮੂਸੇਵਾਲਾ ਦਾ ਗਾਣਾ ‘ਜਾਂਦੀ ਵਾਰ’ ਫਿਰ ਵਿਵਾਦਾਂ ‘ਚ, ਅਦਾਲਤ ਨੇ ਲਾਈ ਰਿਲੀਜ਼ ‘ਤੇ ਰੋਕ
1/7

ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'ਜਾਂਦੀ ਵਾਰ' 'ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਵਾਰ ਫ਼ਿਰ ਰਿਲੀਜਿੰਗ ਤੋਂ ਪਹਿਲਾਂ ਹੀ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ 'ਤੇ ਮਾਨਸਾ ਦੀ ਅਦਾਲਤ ਨੇ ਰੋਕ ਲਗਾ ਦਿੱਤੀ ਹੈ।
2/7

ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ 'ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁੱਝ ਗੀਤਾਂ 'ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ, ਜਿਨ੍ਹਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਹੀ ਰਿਲੀਜ਼ ਕੀਤਾ ਗਿਆ ਸੀ।
Published at : 09 Dec 2022 07:42 PM (IST)
Tags :
Sidhu Moosewalaਹੋਰ ਵੇਖੋ





















